Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਕਈ ਗੱਡੀਆਂ ਦੇ ਆਪਸ ਵਿੱਚ ਟਕਰਾਉਣ ਨਾਲ 2 ਹਲਾਕ, 3 ਜ਼ਖ਼ਮੀ

October 13, 2021 08:55 AM

ਟੋਰਾਂਟੋ, 12 ਅਕਤੂਬਰ ( ਪੋਸਟ ਬਿਊਰੋ) : ਪੱਛਮੀ ਸਿਰੇ ਉੱਤੇ ਕਈ ਗੱਡੀਆਂ ਦੇ ਆਪਸ ਵਿੱਚ ਟਕਰਾਅ ਜਾਣ ਕਾਰਨ ਦੋ ਵਿਅਕਤੀ ਮਾਰੇ ਗਏ ਜਦਕਿ 3 ਹੋਰ ਜ਼ਖ਼ਮੀ ਹੋ ਗਏ।
ਇਹ ਹਾਦਸਾ ਸਪਰਿੰਗ ਐਂਡ ਪਾਰਕਸਾਈਡ ਡਰਾਈਵਜ਼ ਉੱਤੇ ਮੰਗਲਵਾਰ ਨੂੰ ਦੁਪਹਿਰੇ 4:40 ਦੇ ਨੇੜੇ ਤੇੜੇ ਵਾਪਰਿਆ।ਪੁਲਿਸ ਨੇ ਦੱਸਿਆ ਕਿ ਇੱਕ ਕਾਲੇ ਰੰਗ ਦੀ ਬੀਐਮਡਬਲਿਊ ਪੂਰੀ ਤੇਜ਼ ਰਫਤਾਰ ਨਾਲ ਪਾਰਕਸਾਈਡ ਡਰਾਈਵ ਉੱਤੇ ਦੱਖਣ ਵੱਲ ਜਾ ਰਹੀ ਸੀ। ਇਸ ਗੱਡੀ ਨੇ ਅਜਿਹੀ ਗੱਡੀ ਨੂੰ ਟੱਕਰ ਮਾਰੀ ਜਿਹੜੀ ਟਰੈਫਿਕ ਵਿੱਚ ਉਡੀਕ ਕਰ ਰਹੀ ਸੀ। ਇਸ ਨਾਲ ਅਜਿਹਾ ਚੇਨ ਰਿਐਕਸ਼ਨ ਸ਼ੁਰੂ ਹੋਇਆ ਕਿ ਇੱਕ ਗੱਡੀ ਦੂਜੀ ਵਿੱਚ ਤੇ ਦੂਜੀ ਤੀਜੀ ਵਿੱਚ ਜਾ ਟਕਰਾਈਆਂ।
ਇਸ ਘਟਨਾ ਵਿੱਚ 71 ਸਾਲਾ ਪੁਰਸ਼ ਤੇ 69 ਸਾਲਾ ਮਹਿਲਾ ਦੀ ਮੌਤ ਹੋ ਗਈ। ਇਹ ਵੀ ਮੰਨਿਆਂ ਜਾ ਰਿਹਾ ਹੈ ਕਿ ਦੋਵੇਂ ਇੱਕੋ ਗੱਡੀ ਵਿੱਚ ਸਵਾਰ ਸਨ।ਪਰ ਪੁਲਿਸ ਇਹ ਪਤਾ ਨਹੀਂ ਲਾ ਪਾਈ ਕਿ ਦੋਵਾਂ ਦਾ ਆਪਸ ਵਿੱਚ ਕੀ ਰਿਸ਼ਤਾ ਸੀ।ਇੱਕ 38 ਸਾਲਾ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਜਦਕਿ ਦੋ ਹੋਰਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ