Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਰਣਜੀਤ ਸਿੰਘ ਕਤਲ ਕੇਸ: ਰਾਮ ਰਹੀਮ ਨੂੰ ਸਜ਼ਾ ਸੁਣਾਉਣ ਦਾ ਕੰਮ 18 ਅਕਤੂਬਰ ਉੱਤੇ ਪਿਆ

October 13, 2021 10:07 AM

ਚੰਡੀਗੜ੍ਹ, 12 ਅਕਤੂਬਰ, (ਪੋਸਟ ਬਿਊਰੋ)- ਡੇਰਾ ਸੱਚਾ ਸੌਦਾ ਸਿਰਸਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਦੇ 19 ਸਾਲ ਬਾਅਦਅੱਜ ਇਸ ਕੇਸਵਿੱਚ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸਜਾ ਦਾ ਐਲਾਨ ਕਰਨਾ ਸੀ, ਪਰ ਇਹ ਕੰਮ 18 ਤਾਰੀਖ ਤੱਕ ਟਲ ਗਿਆ ਹੈ। ਬਚਾਅ ਪੱਖ ਨੇ ਦਲੀਲ ਦਿੱਤੀ ਹੈ ਕਿ ਸਜ਼ਾ ਉਤੇ ਉਨ੍ਹਾਂ ਦੀ ਬਹਿਸ ਅਜੇ ਪੂਰੀ ਨਹੀਂ ਹੋਈ, ਇਸ ਲਈ ਅਦਾਲਤ ਨੇ 18 ਅਕਤੂਬਰ ਦੀ ਅਗਲੀ ਤਾਰੀਖ ਤੈਅ ਕੀਤੀ ਹੈ।
ਅੱਜ ਦੀ ਸੁਣਵਾਈ ਦੌਰਾਨ ਸਿਰਸਾ ਇਲਾਕੇਵਿੱਚ ਅਤੇ ਚੰਡੀਗੜ੍ਹ ਨਾਲ ਜੁੜਦੇ ਹਰਿਆਣਾ ਦੇ ਸ਼ਹਿਰ ਪੰਚਕੂਲਾ ਵਿੱਚ ਵੀ ਹਾਈ ਅਲਰਟ ਜਾਰੀ ਕੀਤਾ ਗਿਆ ਸੀ। ਸਿਰਸਾ ਡੇਰਾ ਸੱਚਾ ਸੌਦਾ ਨੂੰ ਜਾਂਦੀਆਂ ਸਾਰੀਆਂ ਸੜਕਾਂ ਉੱਤੇ ਪੁਲਿਸ ਅਤੇ ਅਰਧ ਫੌਜੀ ਫੋਰਸਾਂਵੱਲੋਂ ਭਾਰੀ ਸੁਰੱਖਿਆ ਕੀਤੀ ਗਈ ਸੀ।
ਵਰਨਣ ਯੋਗ ਹੈ ਕਿ ਰਣਜੀਤ ਸਿੰਘ ਕਤਲ ਕੇਸ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਸਮੇਤ 6 ਦੋਸ਼ੀ ਸਨ, ਜਿਨ੍ਹਾਂ ਵਿੱਚੋਂ ਇੱਕ ਜਣੇ ਡੇਰਾ ਮੈਨੇਜਰ ਇੰਦਰਸੈਨ ਦੀ ਮੌਤ ਹੋ ਚੁੱਕੀ ਹੈ। ਬਾਕੀ ਪੰਜ ਦੋਸ਼ੀਆਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ, ਕ੍ਰਿਸ਼ਨ ਲਾਲ, ਅਵਤਾਰ, ਜਸਵੀਰ ਅਤੇ ਸ਼ਬਦੀਲ ਨੂੰ ਬੀਤੀ 8 ਅਕਤੂਬਰ ਨੂੰ ਪੰਚਕੂਲਾ ਦੀ ਵਿਸ਼ੇਸ਼ ਸੀਬੀ ਆਈ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਸੀ, ਜਿਸਪਿੱਛੋਂਅੱਜ ਸਜ਼ਾ ਦਾ ਐਲਾਨ ਹੋਣਾ ਸੀ। ਰਣਜੀਤ ਸਿੰਘ ਦੇ ਕਤਲ ਦੇ 19 ਸਾਲ ਬਾਅਦਉਸ ਦੇ ਪਰਿਵਾਰ ਨੂੰ ਨਿਆਂ ਦੀ ਆਸ ਹੈ। ਇਸ ਦੌਰਾਨ ਰਣਜੀਤ ਸਿੰਘ ਦੇ ਪਰਿਵਾਰ ਨੇ ਪੰਚਕੂਲਾ ਦੀ ਵਿਸ਼ੇਸ਼ ਸੀਬੀ ਆਈ ਅਦਾਲਤ ਤੋਂ ਕੇਸ ਨੂੰ ਦੂਸਰੀ ਅਦਾਲਤ ਵਿੱਚ ਤਬਦੀਲ ਕਰਨ ਲਈ ਹਾਈ ਕੋਰਟ ਨੂੰ ਪਹੁੰਚ ਕੀਤੀ ਸੀ, ਪਰ ਹਾਈਕੋਰਟ ਨੇ ਇਹ ਪਟੀਸ਼ਨ ਰੱਦ ਕਰ ਦਿੱਤੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ