Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਸ਼੍ਰੋਮਣੀ ਅਕਾਲੀ ਦਲ ਵੱਲੋਂ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

October 13, 2021 05:07 PM

ਚੰਡੀਗੜ੍ਹ 13 ਅਕਤੂਬਰ (ਪੋਸਟ ਬਿਊਰੋ): ਯੂਥ ਵਿੰਗ ਸ਼੍ਰਮੋਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅੱਜ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰ ਦਿੱਤਾ ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਪਰਮਬੰਸ ਸਿੰਘ ਰੋਮਾਣਾ ਨੇ ਦੱਸਿਆ ਕਿ ਯੂਥ ਵਿੰਗ ਨਾਲ ਜੁੜੇ ਮਿਹਨਤੀ ਨੌਂਜਵਾਨਾਂ ਨੂੰ ਜਥੇਬੰਦਕ ਢਾਂਚੇ ਵਿੱਚ ਸ਼ਾਮਲ ਕੀਤਾ ਗਿਆ ਹੈ। ਉਸ ਵਿੱਚ ਜਿਸ ਨੌਂਜਵਾਨ ਆਗੂ ਨੂੰ ਯੂਥ ਵਿੰਗ ਦਾ ਜਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਉਸ ਵਿੱਚ ਹੋਸ਼ਿਆਰਪੁਰ ਸ਼ਹਿਰੀ ਤੋਂ ਗੁਰਿੰਦਰ ਸਿੰਘ ਗੋਲਡੀ ਦਾ ਨਾਮ ਸ਼ਾਮਲ ਹੈ ਅਤੇ ਜਿਹਨਾਂ ਨੌਜਵਾਨ ਆਗੂਆਂ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਉਸ ਵਿੱਚ ਕਮਲਜੀਤ ਸਿੰਘ ਢੋਲੇਵਾਲਾ ਅਤੇ ਹਰਸਿਮਰਨ ਸਿੰਘ ਬਾਜਵਾ ਦੇ ਨਾਮ ਸ਼ਾਮਲ ਹਨ ।
ਰੋਮਾਣਾ ਨੇ ਦੱਸਿਆ ਕਿ ਜਿਹਨਾਂ ਨੌਂਜਵਾਨ ਆਗੂਆਂ ਨੂੰ ਯੂਥ ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਨਵਦੀਪ ਸਿੰਘ ਰਿੰਪਾ, ਐਡਵੋਕੇਟ ਸੰਤਬੀਰ ਸਿੰਘ ਬਾਜਵਾ, ਪ੍ਰਦੀਪ ਸਿੰਘ ਠੱਠੀ ਭਾਈ, ਜਗਦੀਪ ਸਿੰਘ ਅਮਨ ਬੰਬੀਹਾ ਭਾਈ, ਚਰਨਦੀਪ ਸਿੰਘ ਚੰਨੀ, ਕੈਪਟਨ ਦਲਜਿੰਦਰ ਸਿੰਘ, ਅਮਰਪ੍ਰੀਤ ਸਿੰਘ ਮਾਮੂ ਸ਼ੇਰਗਿੱਲ, ਅਜੀਤ ਸਿੰਘ ਮੱਲੀਆਂ, ਸਾਰਨਜੀਤ ਸਿੰਘ ਪੱਦਾ ਖਿਰਾਂਵਾਲੀ ਦੇ ਨਾਮ ਸ਼ਾਮਲ ਹਨ।
ਰੋਮਾਣਾ ਨੇ ਦੱਸਿਆ ਕਿ ਜਿਹਨਾਂ ਨੌਜਵਾਨ ਆਗੂਆਂ ਨੂੰ ਯੂਥ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਗੁਰਵਿੰਦਰ ਸਿੰਘ ਘੁਨੰਸ, ਗਗਨਦੀਪ ਸਿੰਘ ਨਾਗੀ, ਸੁਖਮਿੰਦਰਜੀਤ ਸਿੰਘ ਲਵਲੀ, ਬਲਜੀਤ ਸਿੰਘ ਚੰਦ ਨਵਾਂ, ਰਵੀ ਇੰਦਰ ਸਿੰਘ ਇਸਰਾ, ਗੁਰਮੇਲ ਸਿੰਘ ਕੰਝਲਾ, ਇਰਫਾਨ ਰੋਹੀਰਾ, ਜਸਪਾਲ ਸਿੰਘ ਜੱਸਾ ਘਨੌਰ ਕਲਾਂ, ਇੰਦਰਵੀਰ ਸਿੰਘ ਕਾਦੀਆਂ, ਹਿੰਮਤ ਸਿੰਘ ਭੁੱਲਰ ਭਗਵਾਨਪੁਰਾ, ਲਖਵਿੰਦਰ ਸਿੰਘ ਨੰਗਲ ਲੁਬਾਣਾ, ਗੁਰਵਿੰਦਰ ਸਿੰਘ ਕਾਕਾ ਉਗੀ, ਸੰਦੀਪ ਸਿੰਘ ਬਿਲਗਾ, ਸੰਜੀਵ ਸ਼ਰਮਾ ਨੂਰਮਹਿਲ ਦੇ ਨਾਮ ਸ਼ਾਮਲ ਹਨ।
ਰੋਮਾਣਾ ਨੇ ਦੱਸਿਆ ਕਿ ਜਿਹਨਾਂ ਨੌਂਜਵਾਨ ਆਗੂਆਂ ਨੂੰ ਯੂਥ ਵਿੰਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਹਰਮੇਸ਼ ਕੁਮਾਰ ਨਾਢਾ, ਮਨਮੋਹਨ ਸਿੰਘ ਬਰੋਦੀ, ਪਰਮਜੀਤ ਸਿੰਘ ਗਜੇਵਾਸ ਚਠੇਰਾ, ਮਲਕੀਤ ਸਿੰਘ ਚੀਮਾ ਧਰਮੇਰੀ, ਬਲਜਿੰਦਰ ਸਿੰਘ ਬੱਲੀ ਬਸਤੀ ਗੋਬਿੰਦ ਨਗਰ ਦੇ ਨਾਮ ਸ਼ਾਮਲ ਹਨ ।
ਰੋਮਾਣਾ ਨੇ ਦੱਸਿਆ ਕਿ ਜਿਹਨਾਂ ਨੌਂਜਵਾਨ ਆਗੂਆਂ ਨੂੰ ਯੂਥ ਵਿੰਗ ਦਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਲਖਵੀਰ ਸਿੰਘ ਨੀਰੂ ਬਿਲਗਾ, ਸੁਰਿੰਦਰ ਸਿੰਘ ਸ਼ਿੰਦਾ ਹੁਸੈਨਪੁਰ, ਜਸਪ੍ਰੀਤ ਸਿੰਘ ਖੁਰਾਨਾ ਅਤੇ ਸਤਿੰਦਰਪ੍ਰੀਤ ਸਿੰਘ ਗੋਗਾ ਧਾਲੀਵਾਲ ਦੇ ਨਾਮ ਸ਼ਾਮਲ ਹਨ ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ