Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਆਸਾਮ ਦਾ ਬੋਡੋ ਅੱਤਵਾਦੀ ਬਠਿੰਡਾ ਵਿੱਚਫੜਿਆ ਗਿਆ

October 13, 2021 10:33 PM

ਬਠਿੰਡਾ, 13 ਅਕਤੂਬਰ (ਪੋਸਟ ਬਿਊਰੋ)- ਆਸਾਮ ਦਾ ਇੱਕ ਬੋਡੋ ਅੱਤਵਾਦੀ ਬਠਿੰਡਾਤੋਂ ਗ਼੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨੂੰ ਚਲਦੀ ਫਿਰਦੀ ‘ਅਸਲਾ ਫ਼ੈਕਟਰੀ’ ਕਿਹਾ ਜਾ ਸਕਦਾ ਹੈ। ਉਸ ਕੋਲੋਂ ਦੋ ਦੇਸੀ ਪਿਸਤੌਲ ਵੀ ਬਰਾਮਦ ਹੋਏ ਹਨ। ਗ਼੍ਰਿਫ਼ਤਾਰ ਅਤਿਵਾਦੀ ਦੇ ਹੋਰ ਸਾਥੀਆਂ ਦੇ ਵੀ ਇਲਾਕੇ ਵਿੱਚ ਹੋਣ ਦੀ ਸੰਭਾਵਨਾ ਹੈ।
ਥਾਣਾ ਸਿਵਲ ਲਾਈਨ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਆਸਾਮ ਦੇ ਬੋਡੋ ਲਿਬਰੇਸ਼ਨ ਟਾਈਗਰ ਫ਼ੋਰਸ ਦਾ ਮੈਂਬਰ ਸੰਜੇ ਬਰਾਓ ਬਠਿੰਡਾ ਵਿੱਚ ਇੱਕ ਪਲੰਬਰ ਨਾਲ ਆਇਆ ਸੀ ਤੇ ਪਲੰਬਰ ਵਜੋਂ ਇੱਥੇ ਕੰਮ ਕਰ ਰਿਹਾ ਹੈ। ਪੁਲਸ ਨੇ ਇੱਕ ਯੋਜਨਾ ਤਹਿਤ ਪਾਵਰ ਹਾਊਸ ਰੋਡ ਤੋਂ ਸੰਜੇ ਬਰਾਓ ਨੂੰ ਗ਼੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਉਸ ਕੋਲੋਂ ਦੋ ਦੇਸੀ ਪਿਸਤੌਲ ਮਿਲੇ ਹਨ।ਡੀ ਐਸ ਪੀ ਆਸ਼ਵੰਤ ਸਿੰਘ ਨੇ ਦੱਸਿਆ ਕਿ ਇਸ ਅੱਤਵਾਦੀ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪਤਾ ਲੱਗਾ ਹੈ ਕਿ ਇਹ ਅਸਲਾ ਬਣਾਉਣ ਦਾ ਮਾਹਰ ਹੈ, ਜੋ ਆਪਣੀ ਜਥੇਬੰਦੀਦਾ ਇਹੀ ਕੰਮ ਕਰਦਾ ਸੀ। ਇਹ ਵੀ ਦੱਸਣਯੋਗ ਹੈ ਕਿ ਬਠਿੰਡਾ ਵਿੱਚ ਦੁਸਹਿਰਾ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਏਥੇ ਆਰਹੇ ਹਨ। ਉਸ ਵਿਅਕਤੀ ਦਾ ਸ਼ਹਿਰ ਵਿੱਚੋਂ ਗ਼੍ਰਿਫ਼ਤਾਰ ਹੋਣਾ ਜਾਂ ਇਸ ਦੇ ਹੋਰ ਸਾਥੀਆਂ ਦੇ ਸ਼ਹਿਰ ਵਿੱਚ ਹੋਣ ਦੀ ਸੰਭਾਵਨਾ ਚਿੰਤਾ ਦਾ ਵਿਸ਼ਾ ਹੈ। ਪ੍ਰੰਤੂ ਪੁਲਸ ਨੇ ਸੁਰੱਖਿਆ ਪਹਿਰਾ ਸਖ਼ਤ ਕਰ ਦਿੱਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ