Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਨਾਜਾਇਜ਼ ਬੁੱਚੜਖਾਨੇ ਦਾ ਪਰਦਾਫਾਸ਼ : ਤਿੰਨ ਜਿ਼ੰਦਾ ਤੇ ਤਿੰਨ ਮਰੀਆਂ ਗਊਆਂ ਅਤੇ ਪਿੰਜਰ ਬਰਾਮਦ, 11 ਲੋਕ ਗ਼੍ਰਿਫ਼ਤਾਰ

October 13, 2021 10:35 PM

ਧਾਰੀਵਾਲ, 13 ਅਕਤੂਬਰ (ਪੋਸਟ ਬਿਊਰੋ)- ਪਿੰਡ ਕਲਿਆਣਪੁਰ ਵਿੱਚ ਨਾਜਾਇਜ਼ ਤੌਰ ਉੱਤੇ ਚੱਲ ਰਹੇ ਬੁੱਚੜਖਾਨੇ ਦਾ ਪੁਲਸ ਨੇ ਪਰਦਫਾਸ਼ ਕਰਕੇ ਦਰਜਨ ਦੇ ਕਰੀਬ ਲੋਕਾਂ ਨੂੰ ਗ਼੍ਰਿਫ਼ਤਾਰ ਕੀਤਾ ਹੈ। ਇਸ ਬੁੱਚੜਖਾਨੇ ਤੋਂ ਪੁਲਸ ਨੇ ਮੌਕੇ ਤੋਂ ਤਿੰਨ ਜਿਊਂਦੀਆਂ ਗਊਆਂ, ਇੱਕ ਵੱਛਾ, ਤਿੰਨ ਗਊਆਂ ਦੀਆਂ ਲਾਸ਼ਾਂ, ਵੱਡੀ ਮਾਤਰਾ ਵਿੱਚ ਪਿੰਜਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ, ਜਿਹੜਾ ਪਸ਼ੂਆਂ ਦੀ ਹੱਤਿਆ ਕਰਨ ਦੇ ਕੰਮ ਆਉਂਦਾ ਸੀ।
ਡੀ ਐਸ ਪੀ ਰਾਜੇਸ਼ ਕੱਕੜ ਨੇ ਦੱਸਿਆ ਹੈ ਕਿ ਪਿੰਡ ਕਲਿਆਣਪੁਰ ਵਿੱਚ ਕੁਝ ਲੋਕ ਬੁੱਚੜਖਾਨੇ ਦੇਪਰਦੇ ਵਿੱਚ ਗਊਆਂ ਨੂੰ ਕਤਲ ਕਰ ਕੇ ਉਨ੍ਹਾਂ ਦਾ ਮਾਸ ਅਤੇ ਚਮੜੀ ਵੇਚਦੇ ਸਨ,ਜਿਸ ਉਤੇ ਛਾਪੇਮਾਰੀ ਕਰਦਿਆਂ ਮੌਕੇ ਤੋਂ 11 ਲੋਕਾਂ ਨੂੰ ਗ਼੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਨਿਆਮਤ ਮਸੀਹ ਪੁੱਤਰ ਕੁੰਨਣ ਮਸੀਹ, ਵਿੱਕੀ ਪੁੱਤਰ ਜੇਮਸ ਮਸੀਹ, ਰਵੀ ਪੁੱਤਰ ਨਿਆਮਤ ਮਸੀਹ, ਥੋਮਸ ਪੁੱਤਰ ਜੇਮਸ ਮਸੀਹ, ਜੇਮਸ ਪੁੱਤਰ ਕੁੰਨਣ ਮਸੀਹ, ਜੋਨੀ ਉਰਫ਼ ਜੋਨ ਪੁੱਤਰ ਹੈਪੀ, ਬਲਕਾਰ ਮਸੀਹ ਪੁੱਤਰ ਸਰਦਾਰ ਮਸੀਹ ਸਾਰੇ ਵਾਸੀ ਤਰੀਜਾਨਗਰ ਅਤੇ ਰਵੀ ਪੁੱਤਰ ਸਿਦੀਕ ਮਸੀਹ ਪਿੰਡ ਚੱਕ ਦੀਪੇਵਾਲ, ਵਸਨੀਕ ਪੁੱਤਰ ਸੁਗੀਰ, ਤਨਵੀਰ ਪੁੱਤਰ ਰਫੀਕ, ਨਾਸਕ ਪੁੱਤਰ ਆਰਫ ਵਾਸੀ ਨੋਨਸਤਾ (ਉਤਰ ਪ੍ਰਦੇਸ਼) ਸ਼ਾਮਲ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ