Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਭਾਰਤ

ਕੇਜਰੀਵਾਲ ਵੱਲੋਂ ਪ੍ਰਦੂਸ਼ਣ ਰੋਕਣ ਵਾਸਤੇ ‘ਰੈਡ ਲਾਈਟ ਆਨ, ਵ੍ਹੀਕਲ ਆਫ’ ਮੁਹਿੰਮ ਦਾ ਐਲਾਨ

October 13, 2021 10:37 PM

ਨਵੀਂ ਦਿੱਲੀ, 13 ਅਕਤੂਬਰ (ਪੋਸਟ ਬਿਊਰੋ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨੂੰ ਸ਼ਹਿਰ ਵਿੱਚ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਮਦਦ ਦੇਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਹਫ਼ਤੇ ਵਿੱਚ ਘੱਟੋ-ਘੱਟ ਇੱਕ ਦਿਨ ਆਪਣੀਆਂ ਨਿੱਜੀ ਕਾਰਾਂ ਅਤੇ ਮੋਟਰ ਗੱਡੀਆਂ ਦੀ ਵਰਤੋਂ ਨਾ ਕਰਨ।
ਅਰਵਿੰਦ ਕੇਜਰੀਵਾਲ ਨੇ ਇੱਕ ਬਿਆਨ ਵਿੱਚ ਕਿਹਾ ਕਿ ਆਂਢ-ਗੁਆਂਢ ਦੇ ਰਾਜਾਂ ਦੇ ਕਿਸਾਨਾਂ ਨੇ ਪਰਾਲੀ ਸਾੜਨੀ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਦਿੱਲੀ ਵਿੱਚ ਪਿੱਛਲੇ 3-4 ਦਿਨ ਤੋਂ ਹਵਾ ਪ੍ਰਦੂਸ਼ਣ ਵਧਣ ਲੱਗਾ ਹੈ। ਮੈਂ ਇੱਕ ਮਹੀਨੇ ਤੋਂ ਹਵਾ ਦੀ ਗੁਣਵੱਤਾ ਦੇ ਅੰਕੜੇ ਟਵੀਟ ਕਰ ਰਿਹਾ ਹੈ। ਉਸ ਵਿੱਚ ਪਤਾ ਲੱਗਦਾ ਹੈ ਕਿ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਵਧ ਰਿਹਾ ਹੈ, ਇਸ ਲਈ ਜ਼ਰੂਰੀ ਹੈ ਕਿ ਹਰ ਦਿੱਲੀ ਵਾਸੀ ਆਪਣੀ ਜ਼ਿੰਮੇਵਾਰੀ ਨਿਭਾਏ ਤੇ ਘੱਟੋ-ਘੱਟ ਸਥਾਨਕ ਪੱਧਰ ਉੱਤੇ ਪੈਦਾ ਹੁੰਦੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ 18 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਮੁਹਿੰਮ ‘ਰੈਡ ਲਾਈਟ ਆਨ, ਵ੍ਹੀਕਲ ਆਫ’ ਅਧੀਨ ਯੋਗਦਾਨ ਪਾਵੇ।ਉਨ੍ਹਾਂ ਕਿਹਾ ਕਿ ਮਾਹਿਰਾਂ ਦਾ ਕਹਿਣਾ ਹੈ ਕਿ ਲਾਲ ਬੱਤੀ ਉੱਤੇ ਮੋਟਰ ਗੱਡੀ ਬੰਦ ਕਰਨ ਨਾਲ 250 ਕਰੋੜ ਰੁਪਏ ਬਚਾਏ ਜਾ ਸਕਦੇ ਹਨ ਅਤੇ ਪ੍ਰਦੂਸ਼ਣ ਨੂੰ 13 ਤੋਂ 20 ਫੀਸਦੀ ਘੱਟ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼