Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਮਨੋਰੰਜਨ

ਐਵਾਰਡ ਜਿੱਤਣ ਨਾਲ ਮਿਲਦੀ ਹੈ ਚੰਗੇ ਕੰਮ ਦਾ ਪ੍ਰੇਰਨਾ: ਨਵਾਜ਼ੂਦੀਨ

October 13, 2021 10:50 PM

ਫਿਲਮ ‘ਸੀਰੀਅਸ ਮੈਨ’ ਲਈ ਇੰਟਰਨੈਸ਼ਨਲ ਐਮੀ ਐਵਾਰਡਜ਼ ਵਿੱਚ ਸਰਵੋਤਮ ਅਦਾਕਾਰ ਸ਼੍ਰੇਣੀ ਵਿੱਚ ਚੁਣੇ ਗਏ ਅਭਿਨੇਤਾ ਨਵਾਜ਼ੂਦੀਨ ਸਿੱਦੀਕੀ ਨੇ ਆਪਣੀ ਜ਼ਿੰਦਗੀ ਵਿੱਚ ਐਵਾਰਡਾਂ ਦੀ ਅਹਿਮੀਅਤ ਬਾਰੇ ਦੱਸਿਆ ਹੈ। ਗੱਲਬਾਤ ਦੌਰਾਨ ਨਵਾਜ਼ੂਦੀਨ ਨੇ ਕਿਹਾ, ‘‘ਕਿਹੜੀ ਥਾਂ ਤੋਂ ਐਵਾਰਡ ਮਿਲਦਾ ਹੈ, ਇਹ ਜ਼ਿਆਦਾ ਮਹੱਤਤਾ ਰੱਖਦਾ ਹੈ। ਇਹ ਤੁਹਾਨੂੰ ਚੰਗਾ ਕੰਮ ਕਰਨ ਲਈ ਪ੍ਰੇਰਨਾ ਦਿੰਦਾ ਹੈ ਤੇ ਉਹ ਵੀ ਤਦੇ, ਜੇ ਐਵਾਰਡ ਸਮਾਗਮ ਦੀ ਚੰਗੀ ਸਾਖ਼ ਵੀ ਹੋਵੇ। ਜਿਵੇਂ ਇਹ ਐਵਾਰਡ ਐਮੀ ਨਾਲ ਸੰਬੰਧਤ ਹੈ ਤਾਂ ਇਹ ਗੱਲ ਸਾਫ ਹੈ ਕਿ ਉਨ੍ਹਾਂ ਆਪਣੀ ਸਾਖ਼ ਬਣਾਉਣ ਲਈ ਕਾਫੀ ਮਿਹਨਤ ਕੀਤੀ ਹੈ। ਉਨ੍ਹਾਂ ਚੰਗੇ ਸਿਨੇਮਾ ਨੂੰ ਹੱਲਾਸ਼ੇਰੀ ਦਿੱਤੀ ਹੈ।”
ਵਰਨਣ ਯੋਗ ਹੈ ਕਿ ਇਸ ਫਿਲਮ ‘ਸੀਰੀਅਸ ਮੈਨ’ ਦੀ ਕਹਾਣੀ ਮਨੂ ਜੋਸਫ ਵੱਲੋਂ ਲਿਖੀ ਇਸੇ ਟਾਈਟਲ ਵਾਲੀ ਇੱਕ ਕਿਤਾਬ ਉੱਤੇ ਆਧਾਰਤ ਹੈ। ਸੁਧੀਰ ਮਿਸ਼ਰਾ ਦੀ ਨਿਰਦੇਸ਼ਤ ਇਹ ਫਿਲਮ ਭਾਰਤੀ ਸੰਦਰਭ ਵਿੱਚ ਜੀਵਨ ਦੇ ਟੀਚੇ ਅਤੇ ਜਾਤ ਆਧਾਰਤ ਰਾਜਨੀਤੀ ਉੱਤੇ ਤਿੱਖੀ ਚੋਟ ਕਰਦੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ