Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਟੋਰਾਂਟੋ/ਜੀਟੀਏ

ਰੈਸਟੋਰੈਂਟ ਦੇ ਬਾਹਰ ਚੱਲੀ ਗੋਲੀ ਵਿੱਚ ਇੱਕ ਹਲਾਕ

October 14, 2021 06:08 PM

ਸਕਾਰਬਰੋ, 14 ਅਕ਼ਤੂਬਰ ( ਪੋਸਟ ਬਿਊਰੋ) : ਬੁੱਧਵਾਰ ਦੇਰ ਰਾਤ ਸਕਾਰਬਰੋ ਵਿੱਚ ਇੱਕ ਰੈਸਟੋਰੈਂਟ ਦੇ ਪਾਰਕਿੰਗ ਲੌਟ ਵਿੱਚ ਚੱਲੀ ਗੋਲੀ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ।
ਇਹ ਘਟਨਾ ਮੌਰਨਿੰਗਸਾਈਡ ਤੇ ਸ਼ੈਪਰਡ ਐਵਨਿਊਂ ਨੇੜੇ ਸਥਿਤ ਸਿਨੇਮਾਰਟ ਡਰਾਈਵ ਉੱਤੇ ਬੋਸਟਨ ਪਿਜ਼ਾ ਪਾਰਕਿੰਗ ਲੌਟ ਵਿੱਚ ਰਾਤੀਂ 11:30 ਵਜੇ ਦੇ ਨੇੜੇ ਤੇੜੇ ਵਾਪਰੀ।ਪੈਰਾਮੈਡਿਕਸ ਨੇ ਆਖਿਆ ਕਿ ਇੱਕ ਵਿਅਕਤੀ ਨੂੰ ਮੌਕੇ ਤੋਂ ਨਾਜ਼ੁਕ ਹਾਲਤ ਵਿੱਚ ਟਰੌਮਾ ਸੈਂਟਰ ਲਿਜਾਇਆ ਗਿਆ ਪਰ ਬਾਅਦ ਵਿੱਚ ਪੁਲਿਸ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਕਿ ਉਸ ਵਿਅਕਤੀ ਨੇ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਹੋਇਆਂ ਦਮ ਤੋੜ ਦਿੱਤਾ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਉਸ ਦੀ ਉਮਰ 40ਵਿਆਂ ਵਿੱਚ ਸੀ।
ਪੁਲਿਸ ਵੱਲੋਂ ਮਸ਼ਕੂਕਾਂ ਸਬੰਧੀ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ। ਮਾਮਲੇ ਦੀ ਜਾਂਚ ਹੋਮੀਸਾਈਡ ਡਿਟੈਕਟਿਵਸ ਨੇ ਆਪਣੇ ਹੱਥ ਵਿੱਚ ਲੈ ਲਈ ਹੈ।

 

 

 
Have something to say? Post your comment