Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਅਗਲੇ ਹਫਤੇ ਹੋਰ ਪਾਬੰਦੀਆਂ ਹਟਾਵੇਗੀ ਓਨਟਾਰੀਓ ਸਰਕਾਰ : ਰਿਪੋਰਟ

October 14, 2021 06:11 PM

ਓਨਟਾਰੀਓ, 14 ਅਕਤੂਬਰ (ਪੋਸਟ ਬਿਊਰੋ) : ਅਗਲੇ ਹਫਤੇ ਤੋਂ ਓਨਟਾਰੀਓ ਵੱਲੋਂ ਕੋਵਿਡ-19 ਸਬੰਧੀ ਹੋਰ ਪਾਬੰਦੀਆਂ ਹਟਾ ਲਏ ਜਾਣ ਬਾਬਤ ਜਾਣਕਾਰੀ ਹਾਸਲ ਹੋਈ ਹੈ।
ਕਈ ਰਿਪੋਰਟਾਂ ਅਨੁਸਾਰ ਕਰੋਨਾਵਾਇਰਸ ਦੇ ਮਾਮਲੇ ਘੱਟ ਜਾਣ ਕਾਰਨ ਫੋਰਡ ਸਰਕਾਰ ਕੋਵਿਡ-19 ਸਬੰਧੀ ਕਈ ਪਾਬੰਦੀਆਂ ਵਿੱਚ ਹੋਰ ਢਿੱਲ ਦੇਣ ਦੀ ਤਿਆਰੀ ਕਰ ਰਹੀ ਹੈ।ਇੱਕ ਹਫਤੇ ਪਹਿਲਾ ਓਨਟਾਰੀਓ ਵੱਲੋਂ ਸਪੋਰਟਸ ਵੈਨਿਊਂ, ਕੰਸਰਟ ਹਾਲਜ਼ ਤੇ ਮੂਵੀ ਥਿਏਟਰਜ਼ ਦੀ ਕਪੈਸਿਟੀ ਲਿਮਿਟ ਹਟਾ ਲਈ ਗਈ ਸੀ। ਅਸਲ ਵਿੱਚ ਪ੍ਰੋਵਿੰਸ ਆਪਣੇ 3 ਪੜਾਵੀ ਰੀਓਪਨਿੰਗ ਪਲੈਨ ਵਿੱਚੋਂ ਬਾਹਰ ਨਿਕਲਣ ਵਾਲਾ ਸੀ ਪਰ ਕੇਸਾਂ ਵਿੱਚ ਵਾਧੇ ਤੇ ਡੈਲਟਾ ਵੇਰੀਐਂਟ ਦੇ ਪੈਰ ਪਸਾਰਨ ਕਾਰਨ ਪ੍ਰੋਵਿੰਸ ਨੂੰ ਆਪਣੀ ਇਹ ਯੋਜਨਾ ਵਿਚਾਲੇ ਹੀ ਛੱਡਣੀ ਪਈ।
ਰਿਪੋਰਟਾਂ ਵਿੱਚ ਇਹ ਵੀ ਆਖਿਆ ਗਿਆ ਹੈ ਕਿ ਇਹ ਐਲਾਨ ਅਗਲੇ ਹਫਤੇ ਹੋਣ ਦੀ ਸੰਭਾਵਨਾ ਹੈ। ਇਹ ਵੀ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਐਲਾਨ ਤੋਂ ਬਾਅਦ ਰੈਸਟੋਰੈਂਟਸ, ਬਾਰਜ਼ ਤੇ ਜਿੰਮਜ਼ ਉੱਤੇ ਲੱਗੀਆਂ ਪਾਬੰਦੀਆਂ ਵੀ ਹਟ ਜਾਣਗੀਆਂ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਇੰਡੋਰਜ਼ ਵਿੱਚ ਮਾਸਕ ਪਾ ਕੇ ਰੱਖਣ ਦੀ ਸ਼ਰਤ ਸਮੇਤ ਪਬਲਿਕ ਹੈਲਥ ਪਾਬੰਦੀਆਂ ਪ੍ਰਭਾਵੀ ਰਹਿਣਗੀਆਂ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ