Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਕਿਸਾਨ ਆਗੂ ਚੜੁੰਨੀ ਦਾ ਐਲਾਨ: ਪੰਜਾਬ ਵਿੱਚ ਸਾਰੀਆਂ ਸੀਟਾਂ ਉੱਤੇ ਚੋਣ ਲੜਾਂਗੇ

October 15, 2021 08:05 AM

ਬਠਿੰਡਾ, 14 ਅਕਤੂਬਰ, (ਪੋਸਟ ਬਿਊਰੋ)-ਹਰਿਆਣਾ ਦੇ ਪ੍ਰਮੁੱਖ ਕਿਸਾਨ ਆਗੂ ਗੁਰਨਾਮ ਸਿੰਘ ਚੜੁੰਨੀ ਨੇ ਅੱਜ ਏਥੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਅਗਲੇ ਸਾਲਅਸੈਂਬਲੀਦੀਆਂ ਸਾਰੀਆਂ ਸੀਟਾਂ ਤੋਂ ਚੋਣ ਲੜੀ ਜਾਵੇਗੀ।
ਗੁਰਨਾਮ ਸਿੰਘ ਚੜੁੰਨੀਅੱਜਏਥੇ ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਸ਼ਹਿਰ ਵਾਸੀਆਂ ਨਾਲ ਮੀਟਿੰਗ ਕਰਨ ਵਾਸਤੇਆਏ ਸਨ।ਬਾਅਦ ਵਿੱਚਗੱਲਬਾਤ ਦੌਰਾਨ ਉਨ੍ਹਾ ਨੇ ਕਿਹਾ ਕਿ ਬਠਿੰਡਾ ਦੇ ਕੁਝ ਬੁੱਧੀਜੀਵੀਆਂ ਨੇ ਉਨ੍ਹਾਂ ਨੂੰ ਮਿਲਣ ਲਈ ਖਾਸ ਤੌਰ ਉੱਤੇਸੱਦਿਆ ਸੀ, ਜਿਸ ਕਾਰਨ ਉਹ ਸ਼ਹਿਰ ਵਾਸੀਆਂ ਨੂੰ ਮਿਲੇ ਤੇ ਪੰਜਾਬ ਦੇ ਭਵਿੱਖ ਬਾਰੇ ਵਿਚਾਰ ਵਟਾਂਦਰਾ ਕੀਤਾ ਹੈ। ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਉਨ੍ਹਾਂ ਨੇ ‘ਮਿਸ਼ਨ ਪੰਜਾਬ’ ਸ਼ੁਰੂ ਕੀਤਾ ਹੈ, ਕਿਉਂਕਿ ਜਦੋਂ ਤਕ ਵੋਟਰ ਦੇ ਹੱਥ ਸੱਤਾ ਨਹੀਂ ਹੋਵੇਗੀ, ਉਦੋਂ ਤੱਕ ਕਾਰਪੋਰੇਟ ਹੱਥਾਂ ਦੇ ਖਿਡੌਣੇ ਬਣੇ ਲੀਡਰਾਂ ਵੱਲੋਂ ਆਮ ਲੋਕਾਂ ਉੱਤੇ ਕਨੂੰਨ ਥੋਪੇ ਜਾਣਗੇ,ਲੋਕਾਂ ਦੀ ਦੁਰਦਸ਼ਾ ਹੁੰਦੀ ਰਹੇਗੀ ਤੇ ਇਨ੍ਹਾਂ ਹਾਲਤਾਂ ਨੂੰ ਬਦਲਣ ਲਈ ਚੋਣਾਂ ਲੜਨਾ ਜ਼ਰੂਰੀ ਹੈ, ਜਿਸ ਲਈ ਉਹ ਪੰਜਾਬ ਦੇ ਲੋਕਾਂ ਨੂੰ ਤਿਆਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਚਿਹਰੇ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਦਾ ਹਾਲੇ ਵੀ ਗੱਦੀ ਉੱਤੇਹੋਣਾ ਦੱਸਦਾ ਹੈ ਕਿ ਆਮ ਲੋਕਾਂ ਉੱਤੇ ਜ਼ੁਲਮਾਂ ਕਾਰਨ ਅੱਗੇ ਜਾ ਕੇ ਲੋਕਾਂ ਦੀ ਇਸ ਤੋਂ ਵੀ ਬੁਰੀ ਹਾਲਤ ਕੀਤੀ ਜਾਵੇਗੀ।ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਵੇਂ ਕਿਸਾਨ ਅੰਦੋਲਨ ਵਿਚ ਉਨ੍ਹਾਂ ਨੇ ਮਿਸਾਲ ਪੇਸ਼ ਕੀਤੀ ਹੈ, ਉਸੇ ਤਰ੍ਹਾਂ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਰਾਜਸੀ ਪਾਰਟੀਆਂ ਨੂੰ ਲਾਂਭੇ ਕਰਕੇ ਆਮ ਲੋਕਾਂ ਦੀ ਸਰਕਾਰ ਚੁਣ ਕੇ ਮਿਸਾਲ ਪੇਸ਼ ਕਰ ਸਕਦੇ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ