Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਨਦੀ ਵਿੱਚ ਟਿੱਪਰ ਡਿੱਗਣ ਕਾਰਨ ਚਾਲਕ ਤੇ ਹੈਲਪਰ ਦੀ ਮੌਤ

October 17, 2021 02:51 AM

ਨੂਰਪੁਰ ਬੇਦੀ, 16 ਅਕਤਬੂਰ (ਪੋਸਟ ਬਿਊਰੋ)- ਇਸ ਇਲਾਕੇ ਬਲਾਕ ਦੇ ਪਿੰਡ ਸੁਆੜਾ ਵਿੱਚ ਪੈਂਦੀ ਸਵਾਂ ਨਦੀ ਵਿੱਚ ਇੱਕ ਟਿੱਪਰ ਪਲਟਣ ਕਾਰਨ ਚਾਲਕ ਤੇ ਹੈਲਪਰ ਦੀ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਗਈ ਹੈ।
ਪੁਲਸ ਨੂੰ ਮ੍ਰਿਤਕ ਦੇ ਭਰਾ ਜਸਵੀਰ ਸਿੰਘ ਪੁੱਤਰ ਚਰਨ ਸਿੰਘ ਵਾਸੀ ਹਰੀਪੁਰ, ਥਾਣਾ ਨੂਰਪੁਰਬੇਦੀ ਨੇ ਦੱਸਿਆ ਕਿ ਉਸ ਦੇ ਭਰਾ ਮਨਜੀਤ ਸਿੰਘ (25), ਜੋ ਭਗਜੀਤ ਸਿੰਘ ਉਰਫ ਭੱਗੀ ਪੁੱਤਰ ਕ੍ਰਿਸ਼ਨ ਸਿੰਘ ਨਿਵਾਸੀ ਆਨੰਦਰਪੁਰ ਸਾਹਿਬ ਦੇ ਟਿੱਪਰ ਦਾ ਚਾਲਕ ਸੀ, ਨੇ ਟਿੱਪਰ ਉੱਤੇ ਅਮਰਜੀਤ ਸਿੰਘ (29) ਪੁੱਤਰ ਤੇਲਾ ਸਿੰਘ, ਆਨੰਦਪੁਰ ਸਾਹਿਬ, ਮੁੱਹਲਾ ਕੇਸਗੜ੍ਹ ਸਾਹਿਬ ਨੂੰ ਹੈਲਪਰ ਰੱਖਿਆ ਹੋਇਆ ਸੀ। ਕੱਲ੍ਹ ਸਵੇਰੇ ਉਸ ਨੂੰ ਪਿੰਡ ਦੇ ਵਿਅਕਤੀ ਅਰਜਨ ਸਿੰਘ ਦਾ ਫ਼ੋਨ ਆਇਆ ਕਿ ਉਸ ਦੇ ਭਰਾ ਮਨਜੀਤ ਸਿੰਘ ਦਾ ਟਿੱਪਰ ਪਿੰਡ ਸੁਆੜਾ ਵਿੱਚ ਨਦੀ ਵਿੱਚ ਪਲਟਣ ਕਾਰਨ ਡੁੱਬ ਗਿਆ ਹੈ, ਜਿਸ ਦਾ ਹੈਲਪਰ ਅਮਰਜੀਤ ਸਿੰਘ ਵੀ ਉਸ ਦੇ ਨਾਲ ਸੀ ਅਤੇ ਕੁਝ ਪਤਾ ਨਹੀਂ ਚੱਲ ਸਕਿਆ। ਇਸ ਮਗਰੋਂ ਉਹ ਆਪਣੇ ਰਿਸ਼ਤੇਦਾਰਾਂ ਤੇ ਪਿੰਡ ਦੇ ਲੋਕਾਂ ਨੂੰ ਲੈ ਕੇ ਨਦੀ ਕੋਲ ਪਹੁੰਚਿਆਂ ਜਿੱਥੇ ਟਿੱਪਰ ਡੁੱਬਿਆ ਸੀ। ਉਸਦੀ ਤਲਾਸ਼ ਸ਼ੁਰੂ ਕੀਤੀ ਗਈ ਅਤੇ ਕਾਫੀ ਦੇਰ ਬਾਅਦ ਉਨ੍ਹਾਂ ਨੂੰ ਪਾਣੀ ਵਿੱਚੋਂ ਬਾਹਰ ਕੱਢਿਆ, ਪਰ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ