Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਟਾਇਲੇਟ ਵਾਲੀ ਕੱਚੀ ਖੂਹੀ ਵਿੱਚ ਡਿੱਗ ਕੇ ਮਾਂ-ਧੀ ਦੀ ਮੌਤ

October 17, 2021 02:58 AM

ਮੋਗਾ, 16 ਅਕਤਬੂਰ (ਪੋਸਟ ਬਿਊਰੋ)- ਕੱਲ੍ਹ ਸਵੇਰੇ ਜ਼ਿਲ੍ਹਾ ਮੋਗਾ ਦੇ ਪਿੰਡ ਡਰੋਲੀ ਭਾਈ ਵਿਖੇ ਇੱਕ ਘਰ ਵਿੱਚ ਬਣੀ ਟਾਇਲੇਟ ਦੀ ਕੱਚੀ ਖੂਹੀ ਵਿੱਚ ਡਿੱਗਣ ਨਾਲ ਮਾਂ-ਧੀ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਕੱਲ੍ਹ ਸਵੇਰੇ ਬੱਗਾ ਸਿੰਘ ਪੁੱਤਰ ਸੁਰਜੀਤ ਸਿੰਘ ਦੀ ਸਾਢੇ ਤਿੰਨ ਸਾਲਾ ਬੇਟੀ ਗੁਰਨੂਰ ਕੌਰ ਉਰਫ਼ ਨੂਰ ਨੂੰ ਉਸ ਦੀ ਮਾਤਾ ਸਿਮਰਜੀਤ ਕੌਰ ਉਰਫ਼ ਸ਼ਿਮਲਾ (26) ਟਾਇਲੇਟ ਵਿੱਚ ਬਿਠਾ ਕੇ ਆਈ ਤਾਂ ਕੁਝ ਪਲਾਂ ਬਾਅਦ ਉਸ ਨੇ ਖੜਾਕ ਸੁਣਿਆ। ਉਸ ਨੇ ਜਾ ਕੇ ਦੇਖਿਆ ਕਿ ਟਾਇਲੇਟ ਖੂਹੀ ਉੱਤੇ ਪਾਇਆ ਲੈਂਟਰ ਟੁੱਟਾ ਹੋਇਆ ਤੇ ਉਸ ਦੀ ਬੇਟੀ ਉਸ ਵਿੱਚ ਡਿੱਗ ਗਈ ਹੈ। ਅਚਾਨਕ ਉਸਦੀ ਮਾਤਾ ਸ਼ਿਮਲਾ ਵੀ ਉਸ ਵਿੱਚ ਜਾ ਡਿੱਗੀ। ਜਦੋਂ ਇਸ ਦਾ ਬੱਗਾ ਸਿੰਘ ਨੂੰ ਪਤਾ ਲੱਗਾ ਤਾਂ ਮਾਵਾਂ-ਧੀਆਂ ਨੂੰ ਬਚਾਉਂਦਾ ਉਹ ਵੀ ਵਿੱਚ ਜਾ ਡਿੱਗਾ। ਪਿੰਡ ਵਾਸੀਆਂ ਨੇ ਬੜੀ ਮੁਸ਼ੱਕਤ ਨਾਲ ਤਿੰਨਾਂ ਨੂੰ ਬਾਹਰ ਕੱਢਿਆ, ਪਰ ਸਿਮਰਜੀਤ ਕੌਰ ਉਰਫ ਸ਼ਿਮਲਾ ਤੇ ਉਸ ਦੀ ਬੇਟੀ ਗੁਰਨੂਰ ਕੌਰ ਉਰਫ਼ ਨੂਰ ਦੀ ਮੌਤ ਹੋ ਗਈ, ਜਦਕਿ ਬੱਗਾ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਵਰਨਣ ਯੋਗ ਹੈ ਕਿ ਟਾਇਲੇਟ ਦੀ ਖੂਹੀ 35 ਫੁੱਟ ਡੂੰਘੀ ਸੀ ਅਤੇ ਉਸੇ ਉੱਤੇ ਲੈਂਟਰ ਪਾਇਆ ਹੋਇਆ ਸੀ, ਜੋ ਟੁੱਟ ਗਿਆ ਤੇ ਵੱਡੇ ਹਾਦਸੇ ਦਾ ਕਾਰਨ ਬਣਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ