Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਗਲਵਾਨ ਦੇ ਵੀਡੀਓ ਨੂੰ ਲੈ ਕੇ ਕਾਂਗਰਸ ਨੇ ਮੋਦੀ ਸਰਕਾਰ ਨੂੰ ਝੰਬਿਆ

October 17, 2021 03:02 AM

ਨਵੀਂ ਦਿੱਲੀ, 16 ਅਕਤਬੂਰ (ਪੋਸਟ ਬਿਊਰੋ)- ਚੀਨ ਦੀ ਮੀਡੀਆ ਦੇ ਵੱਲੋਂ ਜਾਰੀ ਕੀਤੇ ਵੀਡੀਓ ਨੂੰ ਲੈ ਕੇ ਕਾਂਗਰਸ ਨੇ ਸਰਕਾਰ ਨੂੰ ਘੇਰਿਆ ਹੈ, ਜਿਸ ਵਿੱਚ ਕੁਝ ਜ਼ਖ਼ਮੀ ਭਾਰਤੀ ਜਵਾਨ ਚੀਨ ਦੇ ਕਬਜ਼ੇ ਵਿੱਚ ਨਜ਼ਰ ਆ ਰਹੇ ਹਨ।
ਇਸ ਵੀਡੀਓਬਾਰੇ ਸਰਕਾਰ ਦੀ ਚੁੱਪ ਉੱਤੇਕਾਂਗਰਸ ਨੇ ਕਿਹਾ ਕਿ ਜੇ ਇਹ ਸੱਚ ਹੈ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਯਕੀਨੀ ਕਰਨਾ ਚਾਹੀਦਾ ਕਿ ਚੀਨ ਨੂੰ ਯੁੱਧ ਅਪਰਾਧ ਦਾ ਜ਼ਿੰਮੇਦਾਰ ਠਹਿਰਾਇਆ ਜਾਵੇ।ਭਾਰਤੀ ਜਵਾਨਾਂ ਨੂੰ ਬੰਦੀ ਬਣਾਏ ਜਾਣ ਦਾ ਵੀਡੀਓ ਜਾਰੀ ਕਰਦੇ ਹੋਏ ਚੀਨੀ ਮੀਡੀਆ ਨੇ ਦਾਅਵਾ ਕੀਤਾ ਹੈ ਕਿ ਚੀਨੀ ਫੌਜ ਨੇ ਗਲਵਾਨ ਘਾਟੀ ਵਿੱਚ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਭਾਰਤੀ ਸੈਨਿਕਾਂ ਨੂੰ ਫੜਿਆ ਸੀ। ਸਾਹਮਣੇ ਆਏ ਵੀਡੀਓ ਵਿੱਚ ਚੀਨੀ ਸੈਨਿਕ ਕੁਝ ਭਾਰਤੀ ਸੈਨਿਕਾਂ ਨੂੰ ਫੜ ਕੇ ਚੱਲਦੇ ਦਿਖਾਈ ਦੇਂਦੇ ਹਨ।
ਪਿਛਲੇ ਸਾਲ ਜੂਨ ਵਿੱਚ ਭਾਰਤ ਅਤੇ ਚੀਨ ਦੇ ਫੌਜੀਆਂ ਦਾ ਭੇੜ ਹੋਇਆ ਸੀ, ਜਿਸ ਵਿੱਚ 20 ਭਾਰਤੀ ਸੈਨਿਕ ਅਤੇ ਕਈ ਚੀਨੀ ਸੈਨਿਕ ਮਾਰੇ ਗਏ ਸੀ। ਕਾਂਗਰਸ ਦੇ ਬੁਲਾਰੇ ਪਵਨ ਖੇੜਾ ਨੇ ਕਿਹਾ ਕਿ ਇਸ ਵੀਡੀਓ ਦੀ ਸਚਾਈ ਉੱਤੇ ਸਰਕਾਰ ਦੀ ਚੁੱਪ ਹੈਰਾਨ ਕਰਨ ਵਾਲੀ ਹੈ। ਜੇ ਵੀਡੀਓ ਸਹੀ ਹੈ ਤਾਂ ਇਹ ਯੁੱਧ ਅਪਰਾਧ ਦੀ ਸ਼੍ਰੇਣੀ ਵਿੱਚ ਆਉਂਦਾ ਹੈ ਤੇ ਜਿਸ ਦੇ ਲਈ ਯਕੀਨੀ ਰੂਪ ਨਾਲ ਚੀਨ ਦੇ ਖ਼ਿਲਾਫ਼ ਅੰਤਰਰਾਸ਼ਟਰੀ ਅਪਰਾਧ ਅਦਾਲਤ ਵਿੱਚ ਕੇਸ ਚੱਲ ਸਕਦਾ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼