Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਪਾਕਿਸਤਾਨੀ ਸਿੱਖ ਵਿਦਿਆਰਥਣ ਨੇ ਸਿੱਖਾਂ ਦਾ ਨਾਂਅ ਰੌਸ਼ਨ ਕੀਤਾ

October 19, 2021 01:27 AM

*ਬਲਦੀਪ ਕੌਰ ਨੇ ਦਸਵੀਂ ਵਿੱਚੋਂ 1100 ਵਿੱਚੋਂ 1098 ਨੰਬਰ ਲਏ

ਲਾਹੌਰ, 18 ਅਕਤੂਬਰ (ਪੋਸਟ ਬਿਊਰੋ)- ਪਾਕਿਸਤਾਨ ਵਿੱਚ ਬਹੁਤ ਘੱਟ ਵਸੋਂ ਵਜੋਂ ਜਾਣੇ ਜਾਂਦੇ ਸਿੱਖ ਭਾਈਚਾਰੇ ਦੇ ਪਰਵਾਰ ਵਿੱਚੋਂ ਗੁਰਸਿੱਖ ਲੜਕੀ ਨੇ ਦਸਵੀਂ ਕਲਾਸ ਵਿੱਚੋਂ ਅੱਵਲ ਆ ਕੇ ਪੂਰੇ ਪਾਕਿਸਤਾਨ ਵਿੱਚ ਹੀ ਨਹੀਂ, ਸਗੋਂ ਪੂਰੀ ਦੁਨੀਆ ਵਿੱਚ ਵਸਦੇ ਸਿੱਖਾਂ ਦਾ ਨਾਂਅ ਰੌਸ਼ਨ ਕਰ ਦਿੱਤਾ ਹੈ।
ਇਸ ਬਾਰੇ ਅੱਵਲ ਆਈ ਲੜਕੀ ਦੇ ਚਾਚਾ ਹੈਡ ਗ੍ਰੰਥੀ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਬਲਦੀਪ ਕੌਰ ਪੁੱਤਰੀ ਸਰਦਾਰ ਹਰਦਿੱਤ ਸਿੰਘ ਵਾਸੀ ਨਨਕਾਣਾ ਸਾਹਿਬ ਨੇ ਕੱਲ੍ਹ ਰਾਤ ਆਏ ਪੰਜਾਬ ਦੇ ਦਸਵੀਂ ਕਲਾਸ ਦੇ ਨਤੀਜਿਆਂ ਵਿੱਚੋਂ ਪਹਿਲਾਂ ਸਥਾਨ ਹਾਸਲ ਕਰ ਕੇ ਇਕੱਲੇ ਪਾਕਿਸਤਾਨ ਵਿੱਚ ਨਹੀਂ, ਦੁਨੀਆ ਭਰ ਵਿੱਚ ਵਸਦੇ ਸਿੱਖਾਂ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬਲਦੀਪ ਕੌਰ ਨੇ ਦਸਵੀਂ ਕਲਾਸ ਵਿੱਚੋਂ 1100 ਵਿੱਚੋਂ 1098 ਨੰਬਰ ਲੈ ਕੇ ਆਪਣੇ ਸਕੂਲ ਗੁਰੂ ਨਾਨਕ ਜੀ ਪਬਲਿਕ ਮਾਡਲ ਹਾਈ ਸਕੂਲ ਨਨਕਾਣਾ ਸਾਹਿਬ ਦਾ ਤੇ ਆਪਣੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਵਕਤ ਨਨਕਾਣਾ ਸਾਹਿਬ ਵਿਖੇ ਪਰਵਾਰ ਨੂੰ ਦੇਸ਼-ਵਿਦੇਸ਼ ਤੋਂ ਵਧਾਈਆਂ ਮਿਲ ਰਹੀਆਂ ਹਨ, ਜਿਸ ਲਈ ਉਹ ਸਾਰੀਆਂ ਸੰਗਤਾਂ ਦਾ ਧੰਨਵਾਦ ਕਰਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ