Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਦੁਨੀਆ ਦੀ ਸਭ ਤੋਂ ਛੋਟੀ ਰਿਵਾਲਵਰ ਦਾ 19.8 ਗਰਾਮ ਵਜ਼ਨ ਤੇ ਪੰਜ ਲੱਖ ਰੁਪਏ ਕੀਮਤ

October 20, 2021 02:42 AM

ਬਰਨ, 19 ਅਕਤੂਬਰ (ਪੋਸਟ ਬਿਊਰੋ)- ਦੁਨੀਆ ਦੀ ਇਸ ਸਭ ਤੋਂ ਛੋਟੀਰਿਵਾਲਵਰ ਦੀ ਕੀਮਤ ਲੱਖਾਂ ਵਿੱਚ ਹੈ, ਜਿਸ ਦਾ ਵਜ਼ਨ ਸਿਰਫ 19.8 ਗਰਾਮ ਹੈ ਅਤੇ ਇਹ ਹੱਥ ਨਾਲ ਫੜਨ ਲਈ ਕਾਫੀ ਛੋਟੀ ਹੈ, ਪਰ ਇਹ ਸਿਰਫ ਛੋਟੀ ਹੀ ਨਹੀਂ, ਇਸ ਨੂੰ ਖਰੀਦਣ ਲਈ ਤੁਹਾਨੂੰ ਪੰਜ ਲੱਖ ਰੁਪਏ ਖਰਚ ਕਰਨੇ ਹੋਣਗੇ। ਰਿਵਾਲਵਰ ਨੂੰ ਲੈ ਕੇ ਹੈਰਾਨ ਕਰਨ ਵਾਲੀ ਗੱਲ ਸਿਰਫ ਇਸ ਦੀ ਕੀਮਤ ਹੀ ਨਹੀਂ, ਬਲਕਿ ਹੋਰ ਵੀ ਕਈ ਚੀਜ਼ਾਂ ਹਨ।
ਇਸ ਰਿਵਾਲਵਰ ਦਾ ਨਾਂਅ ਸੀ 1 ਐਸ ਟੀ ਹੈ ਅਤੇ ਇਹ ਸਟੇਨਲੈਸ ਸਟੀਲ ਦੀ ਬਣੀ ਹੈ। ਜੇ ਕਿਸੇ ਨੂੰ ਕਤਲ ਕਰਨਾ ਹੈ ਤਾਂ ਉਸ ਦੇ ਅਕਾਰ ਦੇ ਹਿਸਾਬ ਤੋਂ ਬੇਹੱਦ ਛੋਟੀ ਗੋਲੀ ਨਾਲ ਦੁਸ਼ਮਣ ਦੀ ਖੋਪੜੀ ਦੇ ਸਭ ਤੋਂ ਕਮਜ਼ੋਰ ਹਿੱਸੇ ਉੱਤੇਨੇੜਿਓਂ ਹਮਲਾ ਕਰਨਾ ਹੋਵੇਗਾ। ਇਹ ਕਿਸੇ ਦੀ ਜਾਨ ਲੈ ਸਕਦੀ ਹੈ, ਪਰ ਨਿਰਭਰ ਕਰਦਾ ਹੈ ਕਿ ਹਮਲਾ ਕਿੰਨੀ ਨੇੜੇ ਤੋਂ ਕੀਤਾ ਗਿਆ ਹੈ। ਮਿਲੀਆਂ ਰਿਪੋਰਟਾਂ ਮੁਤਾਬਕ ਦੁਨੀਆ ਦੀ ਸਭ ਤੋਂ ਛੋਟੀ ਰਿਵਾਲਵਰ ‘ਸਵਿਸ ਮਿਨੀ ਗੰਨ’, ਦੂਸਰੀਆਂ ਰਿਵਾਲਵਰਾਂ ਵਾਂਗ ਕੰਮ ਕਰਦੀ ਅਤੇ ਫਾਇਰ ਕਰਦੀ ਹੈ। ਇਸ ਦਾ ਨਾਂਅ ਸਭ ਤੋਂ ਛੋਟੀ ਰਿਵਾਲਵਰ ਹੋਣ ਲਈ ਗਿਨੀਜ਼ ਵਰਲਡ ਰਿਕਾਰਡ ਵਿੱਚ ਸ਼ਾਮਲ ਹੈ। 5.5 ਸੈਂਟੀਮੀਟਰ ਲੰਬੀ ਤੇ ਇੱਕ ਸੈਂਟੀਮੀਟਰ ਇਸ ਰਿਵਾਲਵਰ ਦਾ ਵਜਨ ਸਿਰਫ 19.8 ਗਰਾਮ ਹੈ। ਅਮਰੀਕਾ ਅਤੇ ਬ੍ਰਿਟੇਨ ਵਰਗੇ ਦੇਸ਼ਾਂ ਨੇ ਛੋਟੇ ਆਕਾਰ ਦੀ ਵਜ੍ਹਾ ਨਾਲ ਇਸ ਦੀ ਖਰੀਦ ਉੱਤੇ ਬੈਨ ਲਾ ਦਿੱਤਾ ਹੈ, ਕਿਉਂਕਿ ਕੱਪੜਿਆਂ ਅਤੇ ਸਾਮਾਨ ਵਿੱਚ ਇਸ ਨੂੰ ਆਸਾਨੀ ਨਾਲ ਲੁਕਾਇਆ ਜਾ ਸਕਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ