Welcome to Canadian Punjabi Post
Follow us on

29

March 2024
 
ਕੈਨੇਡਾ

ਜੋਲੀ ਵੱਲੋਂ ਕੈਨੇਡੀਅਨਜ਼ ਨੂੰ ਇਥੋਪੀਆ ਛੱਡਣ ਦੀ ਅਪੀਲ

November 27, 2021 01:09 AM

ਓਟਵਾ, 26 ਨਵੰਬਰ (ਪੋਸਟ ਬਿਊਰੋ) : ਵਿਦੇਸ਼ ਮੰਤਰੀ ਮਿਲੇਨੀ ਜੋਲੀ ਨੇ ਸੁ਼ੱਕਰਵਾਰ ਨੂੰ ਕੈਨੇਡੀਅਨਜ਼ ਨੂੰ ਇਹ ਅਪੀਲ ਕੀਤੀ ਕਿ ਉਹ ਫੌਰੀ ਤੌਰ ਉੱਤੇ ਇਥੋਪੀਆ ਛੱਡਣ।
ਉਨ੍ਹਾਂ ਆਖਿਆ ਕਿ ਕੈਨੇਡਾ ਉੱਥੇ ਤੇਜ਼ੀ ਨਾਲ ਖਰਾਬ ਹੋ ਰਹੇ ਹਾਲਾਤ ਤੋਂ ਕਾਫੀ ਚਿੰਤਤ ਹਨ। ਇੱਕ ਬਿਆਨ ਜਾਰੀ ਕਰਕੇ ਜੋਲੀ ਨੇ ਆਖਿਆ ਕਿ ਐਡਿਸ ਅਬਾਬਾ ਵਿੱਚ ਕੈਨੇਡੀਅਨ ਅੰਬੈਸੀ ਨੂੰ ਖੁੱਲ੍ਹਾ ਰੱਖਿਆ ਜਾ ਸਕਦਾ ਹੈ।
ਜਿ਼ਕਰਯੋਗ ਹੈ ਕਿ ਉੱਥੋਂ ਦੇ ਪ੍ਰਧਾਨ ਮੰਤਰੀ ਐਬੀ ਅਹਿਮਦ ਦੀ ਸਰਕਾਰ ਤੇ ਟਿਗਰੇਅ ਰੀਜਨ ਦੇ ਬਾਗੀਆਂ ਦਰਮਿਆਨ ਇੱਕ ਸਾਲ ਤੋਂ ਵੀ ਵੱਧ ਸਮੇਂ ਤੋਂ ਸੰਘਰਸ਼ ਚੱਲ ਰਿਹਾ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼