Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਮਨੋਰੰਜਨ

ਜਾਹਨਵੀ ਨੇ ਪੂਰੀ ਕੀਤੀ ‘ਮਿਲੀ’ ਦੀ ਸ਼ੂਟਿੰਗ

November 29, 2021 01:30 AM

ਜਾਹਨਵੀ ਕਪੂਰ ਨੇ ਆਪਣੀ ਆਉਣ ਵਾਲੀ ਫਿਲਮ ‘ਮਿਲੀ' ਦੀ ਸ਼ੂਟਿੰਗ ਪੂਰੀ ਕਰ ਲਈ ਹੈ। ਇਹ ਜਾਣਕਾਰੀ ਦਿੰਦੇ ਹੋਏ ਜਾਹਨਵੀ ਨੇ ਖੁਦ ਆਪਣੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ‘‘ਮੈਂ ਪਹਿਲੀ ਵਰਾ ਆਪਣੇ ਪਿਤਾ ਬੋਨੀ ਕਪੂਰ ਦੇ ਨਲਾ ਕੰਮ ਕੀਤਾ ਹੈ। ਇਹ ਸ਼ਾਨਦਾਰ ਅਨੁਭਵ ਰਿਹਾ। ਫਿਲਮ ‘ਮਿਲੀ’ ਦਾ ਰੈਪ ਅਪ ਹੋ ਚੁੱਕਾ ਹੈ। ਮੈਂ ਆਪਣੇ ਪੂਰੇ ਜੀਵਨ ਵਿੱਚ ਪਾਪਾ ਦੇ ਬਾਰੇ ਵਿੱਚ ਕੇਵਲ ਇੱਕ ਨਿਰਮਾਤਾ ਦੇ ਰੂਪ ਵਿੱਚ ਕਈ ਕਹਾਣੀਆਂ ਸੁਣੀਆਂ ਹਨ, ਪਰ ਉਨ੍ਹਾਂ ਦੇ ਨਾਲ ਕੰਮ ਕਰਨ ਦੇ ਬਾਅਦ, ਇਹ ਕਹਿਣਾ ਬਹੁਤ ਮੁਸ਼ਕਲ ਲੱਗਦਾ ਹੈ ਕਿ ਤੁਸੀਂ ਆਪਣੀ ਹਰ ਫਿਲਮ ਦੇ ਲਈ ਪੂਰੇ ਦਿਲ ਤੋਂ ਯਤਨ ਕਰਦੇ ਹੋ।”
ਇਸ ਪੋਸਟ ਵਿੱਚ ਜਾਹਨਵੀ ਨੇ ਫਿਲਮ ਦੀ ਸ਼ੂਟਿੰਗ ਦੌਰਾਨ ਕਈ ਯਾਦਾਂ ਵੀ ਸ਼ੇਅਰ ਕੀਤੀਆਂ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਜਾਹਨਵੀ ਜਲਦੀ ਆਨੰਦ ਐੱਲ ਰਾਏ ਦੀ ਫਿਲਮ ‘ਗੁਡ ਲਕ ਜੈਰੀ’ ਵਿੱਚ ਦਿਖਾਈ ਦੇਵੇਗੀ। ਇਸ ਫਿਲਮ ਦੀ ਸ਼ੂਟਿੰਗ ਉਸ ਨੇ ਮਾਰਚ ਵਿੱਚ ਪੂਰੀ ਕੀਤੀ ਸੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ