Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਨੇਪਾਲ ਦਾ ਸਾਬਕਾ ਪ੍ਰਧਾਨ ਮੰਤਰੀ ਕਹਿੰਦੈ: ਸੱਤਾ ਮਿਲੀ ਤਾਂ ਭਾਰਤ ਤੋਂ ਲਿਪੁਲੇਖ ਇਲਾਕਾ ਲਵਾਂਗੇ

November 29, 2021 01:32 AM

ਕਾਠਮੰਡੂ, 28 ਨਵੰਬਰ (ਪੋਸਟ ਬਿਊਰੋ)- ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਮੁੱਖ ਵਿਰੋਧੀ ਪਾਰਟੀ ਸੀ ਪੀ ਐਨ (ਯੂ ਐਮ ਐਲ) ਦੇ ਚੇਅਰਮੈਨ ਕੇ ਪੀ ਸ਼ਰਮਾ ਓਲੀ ਨੇ ਸ਼ੁੱਕਰਵਾਰ ਨੂੰ ਪ੍ਰਣ ਲਿਆ ਕਿ ਜੇ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਵਾਪਸ ਆਈ ਤਾਂ ਉਹ ਗੱਲਬਾਤ ਰਾਹੀਂ ਕਾਲਾਪਾਣੀ, ਲਿੰਪੀਆਧੁਰਾ ਤੇ ਲਿਪੁਲੇਖ ਨੂੰ ਭਾਰਤ ਤੋਂ ਵਾਪਸ ਲੈ ਲੈਣਗੇ।
ਕਮਿਊਨਿਸਟ ਪਾਰਟੀ ਆਫ ਨੇਪਾਲ (ਯੂਨਾਈਟਿਡ ਮਾਰਕਸਿਟਸ-ਲੈਨੀਨਿਸਟ) ਦੀ 10ਵੀਂ ਜਨਰਲ ਬੈਠਕ ਦਾ ਉਦਘਾਟਨ ਕਰਦੇ ਹੋਏ ਓਲੀ ਨੇ ਕਿਹਾ, ‘‘ਅਸੀਂ ਗੱਲਬਾਤ ਨਾਲ ਸਮੱਸਿਆਵਾਂ ਦੇ ਹੱਲ ਦੇ ਪੱਖ ਵਿੱਚ ਹਾਂ, ਗੁਆਂਢੀ ਦੇਸ਼ਾਂ ਦੇ ਨਾਲ ਦੁਸ਼ਮਣੀ ਦੇ ਪੱਖ ਵਿੱਚ ਨਹੀਂ।'' ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਅਗਲੇ ਸਾਲ ਦੀਆਂ ਆਮ ਚੋਣਾਂ ਵਿੱਚ ਸੀ ਪੀ ਐਨ (ਯੂ ਐਮ ਐਲ) ਸਭ ਤੋਂ ਵੱਡੀ ਰਾਜਸੀ ਤਾਕਤ ਵਜੋਂ ਉਭਰੇਗੀ। ਖਾਸ ਮਹਿਮਾਨ ਵਜੋਂ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਓਬਾ ਨੇ ਦੇਸ਼ ਦੇ ਵਿਕਾਸ ਲਈ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਇੱਕ ਮੰਚ ਉਤੇ ਆਉਣ ਦੀ ਅਪੀਲ ਕੀਤੀ। ਬੈਠਕ ਦੇ ਉਦਘਾਟਨੀ ਪ੍ਰੋਗਰਾਮ ਵਿੱਚ ਨੇਪਾਲ ਦੀਆਂ ਵੱਡੀਆਂ ਰਾਜਸੀ ਪਾਰਟੀਆਂ ਦੇ ਨੇਤਾ, ਬੰਗਲਾ ਦੇਸ਼, ਭਾਰਤ, ਕੰਬੋਡੀਆ ਤੇ ਸ੍ਰੀਲੰਕਾ ਸਮੇਤ ਵੱਖ-ਵੱਖ ਦੇਸ਼ਾਂ ਦੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦੇੇ ਵੀ ਸ਼ਾਮਲ ਹੋਏ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ