Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਜਿਨਸੀ ਸ਼ੋਸ਼ਣ ਦੇ ਸਿ਼ਕਾਰ ਆਪਣੇ ਮੈਂਬਰਾਂ ਤੋਂ ਕੈਨੇਡੀਅਨ ਸਰਕਾਰ ਤੇ ਮਿਲਟਰੀ ਆਗੂ ਮੰਗਣਗੇ ਮੁਆਫੀ

November 30, 2021 07:42 AM

ਓਟਵਾ, 29 ਨਵੰਬਰ (ਪੋਸਟ ਬਿਊਰੋ) : ਕੈਨੇਡੀਅਨ ਸਰਕਾਰ, ਮਿਲਟਰੀ ਆਗੂਆਂ ਨਾਲ ਰਲ ਕੇ ਅਗਲੇ ਮਹੀਨੇ ਜਿਨਸੀ ਹਮਲੇ ਤੇ ਜਿਨਸੀ ਸ਼ੋਸ਼ਣ ਦਾ ਸਿ਼ਕਾਰ ਸੱਭਨਾਂ ਤੋਂ ਰਸਮੀ ਤੌਰ ਉੱਤੇ ਮੁਆਫੀ ਮੰਗੇਗੀ।
ਰੱਖਿਆ ਮੰਤਰੀ ਅਨੀਤਾ ਆਨੰਦ, ਡਿਪਟੀ ਰੱਖਿਆ ਮੰਤਰੀ ਜੋਡੀ ਥਾਮਸ ਤੇ ਡਿਫੈਂਸ ਸਟਾਫ ਦੇ ਚੀਫ ਜਨਰਲ ਵੇਨ ਆਇਰ ਨੇ ਸੋਮਵਾਰ ਨੂੰ ਜਾਰੀ ਕੀਤੇ ਇੱਕ ਸਾਂਝੇ ਬਿਆਨ ਵਿੱਚ ਆਖਿਆ ਕਿ ਇਹ ਮੁਆਫੀ ਵਰਚੂਅਲੀ ਤੌਰ ਉੱਤੇ 13 ਦਸੰਬਰ ਦੁਪਹਿਰੇ 1:00 ਵਜੇ ਮੰਗੀ ਜਾਵੇਗੀ। ਇਸ ਸਾਂਝੇ ਬਿਆਨ ਵਿੱਚ ਆਖਿਆ ਗਿਆ ਕਿ ਜਿਨ੍ਹਾਂ ਨੂੰ ਨੁਕਸਾਨ ਪਹੁੰਚਿਆ ਹੈ ਉਨ੍ਹਾਂ ਨਾਲ ਰਿਸ਼ਤਿਆਂ ਨੂੰ ਸੁਧਾਰਨ ਲਈ ਅਸੀਂ ਅਤੀਤ ਵਿੱਚ ਜਿਨਸੀ ਹਮਲਿਆਂ ਤੇ ਜਿਨਸੀ ਸ਼ੋਸ਼ਣ, ਜਿਸ ਵਿੱਚ ਤੰਗ ਪਰੇਸ਼ਾਨ ਕੀਤਾ ਜਾਣਾ ਤੇ ਪੱਖਪਾਤ ਵੀ ਸ਼ਾਮਲ ਹੋਵੇਗਾ, ਦਾ ਸਿ਼ਕਾਰ ਡਿਫੈਂਸ ਟੀਮ ਦੇ ਮੌਜੂਦਾ ਤੇ ਸਾਬਕਾ ਮੈਂਬਰਾਂ ਕੋਲੋਂ ਜਨਤਕ ਮੁਆਫੀ ਮੰਗਾਂਗੇ।
ਇਨ੍ਹਾਂ ਅਧਿਕਾਰੀਆਂ ਤੇ ਆਗੂਆਂ ਨੇ ਅੱਗੇ ਆਖਿਆ ਕਿ ਸਾਡੀ ਆਰਗੇਨਾਈਜ਼ੇਸ਼ਨ ਵਿੱਚ ਜਿਨਸੀ ਹਮਲੇ, ਜਿਨਸੀ ਸ਼ੋਸ਼ਣ, ਲਿੰਗ ਦੇ ਅਧਾਰ ਉੱਤੇ ਕਿਸੇ ਵੀ ਤਰ੍ਹਾਂ ਦੇ ਪੱਖਪਾਤ ਲਈ ਕੋਈ ਥਾਂ ਨਹੀਂ।ਪਰ ਅਸੀਂ ਇਹ ਵੀ ਜਾਣਦੇ ਹਾਂ ਕਿ ਕਿਤੇ ਨਾ ਕਿਤੇ ਸਾਥੋਂ ਕੋਈ ਭੁੱਲ ਹੋਈ ਹੈ ਜਿਸ ਕਾਰਨ ਸਾਡੇ ਲੋਕਾਂ ਨੂੰ ਨੁਕਸਾਨ ਪਹੁੰਚਿਆ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ