Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਬਰਥਡੇ ਪਾਰਟੀ ਦੌਰਾਨ ਗੋਲੀਆਂ ਚੱਲਣ ਨਾਲ ਨੌਜਵਾਨ ਦੀ ਮੌਤ

December 01, 2021 09:53 PM

ਅੰਮ੍ਰਿਤਸਰ, 1 ਦਸੰਬਰ (ਪੋਸਟ ਬਿਊਰੋ)- ਏਥੇ ਝਬਾਲ ਰੋਡ ਇਲਾਕੇ ਵਿੱਚ ਅਨੰਦ ਵਿਹਾਰ ਕਾਲੋਨੀ ਵਿੱਚ ਜਨਮ ਦਿਨ ਪਾਰਟੀ ਦੌਰਾਨ ਗੋਲੀਆਂ ਚੱਲਣ ਕਰਕੇ ਕੱਲ੍ਹ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੋ ਜਣੇ ਜ਼ਖ਼ਮੀ ਹੋ ਗਏ। ਮਰਨ ਵਾਲੇ ਨੌਜਵਾਨ ਦੀ ਪਛਾਣ ਸੌਰਭ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਸੌਰਭ ਆਪਣੇ ਮਨਦੀਪ ਨਾਂਅ ਦੇ ਦੋਸਤ ਦੀ ਜਨਮ ਦਿਨ ਪਾਰਟੀ ਵਿੱਚ ਸ਼ਾਮਲ ਹੋਣ ਅੰਮ੍ਰਿਤਸਰ ਆਇਆ ਸੀ। ਪਾਰਟੀ ਵਿੱਚ ਜਸ਼ਨ ਦੇ ਸਮੇਂ ਕੁਝ ਨੌਜਵਾਨਾਂ ਨੇ ਹਵਾਈ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਉਸ ਦੌਰਾਨ ਸੌਰਭ ਅਤੇ ਦੋ ਹੋਰ ਨੌਜਵਾਨਾਂ ਦੇ ਗੋਲੀਆਂ ਲੱਗ ਗਈਆਂ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਸੌਰਭ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਗੇਟ ਹਕੀਮਾਂ ਪੁਲਸ ਨੇ ਇਸ ਸਬੰਧੀ ਪੰਜ ਨੌਜਵਾਨਾਂ ਵਿਰੁੱਧ ਕਤਲ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਤੇ ਅੰਮ੍ਰਿਤਸਰ ਸ਼ਹਿਰ ਨਾਲ ਸਬੰਧਤ ਇੱਕ ਨਾਮੀ ਕਾਂਗਰਸੀ ਆਗੂ ਦੇ ਭਤੀਜੇ ਦਾ ਨਾਂਅ ਵੀ ਇਸ ਵਾਰਦਾਤ ਵਿੱਚ ਸ਼ਾਮਲ ਦੱਸਿਆ ਜਾ ਰਿਹਾ ਹੈ। ਦੂਜੇ ਪਾਸੇ ਚਰਚਾ ਹੈ ਕਿ ਇਹ ਜਨਮ ਦਿਨ ਪਾਰਟੀ ਨਹੀਂ, ਬਲਕਿ ਇੱਕ ਗੈਂਗਸਟਰ ਦੇ ਜੇਲ੍ਹ ਵਿੱਚੋਂ ਬਾਹਰ ਆਉਣ ਦੀ ਖ਼ੁਸ਼ੀ ਵਿੱਚ ਰੱਖੀ ‘ਵੈਲਕਮ ਪਾਰਟੀ’ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ