Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਸਿੰਗਾਪੁਰ ਵਿੱਚ ਭਾਰਤੀ ਉਤੇ ਯੋਗਾ ਸੈਸ਼ਨ ਦੌਰਾਨ ਪੰਜ ਔਰਤਾਂ ਨਾਲ ਛੇੜ-ਛਾੜ ਦਾ ਦੋਸ਼

December 01, 2021 10:09 PM

ਸਿੰਗਾਪੁਰ, 1 ਦਸੰਬਰ (ਪੋਸਟ ਬਿਊਰੋ)- ਸਿੰਗਾਪੁਰ ਵਿੱਚ ਇੱਕ 32 ਸਾਲਾ ਭਾਰਤੀ ਟਰੇਨਰ ਦੇ ਖਿਲਾਫ ਇੱਕ ਸਟੂਡੀਓ ਵਿੱਚ ਯੋਗਾ ਸਿਖਾਉਂਦੇ ਹੋਏ ਪੰਜ ਔਰਤਾਂ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ।
ਮਿਲੀ ਖਬਰ ਅਨੁਸਾਰ ਪੀੜਤ ਔਰਤਾਂ ਦੀ ਪਛਾਣ ਇੱਕ ‘ਗੈਗ ਆਰਡਰ’ਵਜੋਂ ਜ਼ਾਹਰ ਨਹੀਂ ਕੀਤੀ ਜਾ ਸਕਦੀ। ਦੋਸ਼ੀ ਦੇ ਖਿਲਾਫ ਜੂਨ 2019 ਅਤੇ ਜੁਲਾਈ 2020 ਵਿਚਾਲੇ ਇੱਕ ਯੋਗਾ ਸਟੂਡੀਓ ਵਿੱਚ 24 ਤੋਂ 29 ਸਾਲ ਉਮਰ ਦੀਆਂ ਔਰਤਾਂ ਨੂੰ ਅਣਉਚਿਤ ਢੰਗ ਨਾਲ ਛੂਹਣ ਦਾ ਦੋਸ਼ ਹੈ। ਪੁਲਸ ਦੇ ਇੱਕ ਪੁਰਾਣੇ ਬਿਆਨ ਅਨੁਸਾਰ ਇਸ ਵਿਅਕਤੀ ਨੇ ਯੋਗਾ ਸਿਖਾਉਂਦੇ ਸਮੇਂ ਇਨ੍ਹਾਂ ਪੀੜਤ ਔਰਤਾਂ ਨਾਲ ਬਦਸਲੂਕੀ ਕੀਤੀ ਸੀ। ਦੋਸ਼ੀ ਨੇ ਜ਼ਿਲ੍ਹਾ ਅਦਾਲਤ ਨੂੰ ਦੱਸਿਆ ਕਿ ਸਿੰਗਾਪੁਰ ਦਾ ਇੱਕ ਦੋਸਤ ਉਸ ਦੀ ਜ਼ਮਾਨਤ ਦੇਵੇਗਾ ਤੇ ਇੱਕ ਵਕੀਲ ਰਾਹੀਂ ਉਹ ਕੇਸ ਦਾਇਰ ਕਰੇਗਾ। ਦੋਸ਼ੀ ਵੀਡੀਓ ਲਿੰਕ ਰਾਹੀਂ ਅਦਾਲਤ ਵਿੱਚ ਪੇਸ਼ ਹੋਇਆ ਤੇ ਉਸ ਨੂੰ 15000 ਸਿੰਗਾਪੁਰ ਡਾਲਰ ਉੱਤੇ ਜ਼ਮਾਨਤ ਮਿਲੀ ਹੈ। ਸਿੰਗਾਪੁਰ ਵਿੱਚ ਛੇੜਛਾੜ ਲਈ ਦੋ ਸਾਲ ਤਕ ਜੇਲ੍ਹ, ਜੁਰਮਾਨਾ, ਬੈਂਤ ਨਾਲ ਮਾਰਨ ਜਾਂ ਕੋਈ ਦੋ ਦੰਡ ਦੇਣ ਦਾ ਪ੍ਰਬੰਧ ਹੈ। ਕੇਸ ਦੀ ਸੁਣਵਾਈ 14 ਦਸੰਬਰ ਤਕ ਮੁਲਤਵੀ ਕੀਤੀ ਗਈ ਹੈ।ਪੁਲਸ ਨੇ ਕਿਹਾ, ‘ਜਿਨਸੀ ਸ਼ੋਸ਼ਣ ਵਾਲੀ ਪ੍ਰਵਿਰਤੀ, ਜਿਸ ਕਾਰਨ ਸਮਾਜ ਦੀ ਨਿੱਜੀ ਸੁਰੱਖਿਆ ਖਤਰੇ ਵਿੱਚ ਹੋਵੇ, ਬਰਦਾਸ਼ਤ ਨਹੀਂ ਕੀਤੀ ਜਾਵੇਗੀ।’

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ