Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਟੀਕਾਕਰਣ ਕਰਵਾਏ ਬਿਨਾਂ ਹੀ ਟੀਡੀਐਸਬੀ ਦੇ 1000 ਮੁਲਾਜ਼ਮ ਬੱਚਿਆਂ ਨਾਲ ਕਰ ਰਹੇ ਹਨ ਕੰਮ

December 02, 2021 12:09 AM

ਟੋਰਾਂਟੋ, 1 ਦਸੰਬਰ (ਪੋਸਟ ਬਿਊਰੋ) : ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ (ਟੀਡੀਐਸਬੀ) ਦੇ ਸੈਂਕੜੇ ਅਜਿਹੇ ਮੁਲਾਜ਼ਮ ਹਨ ਜਿਨ੍ਹਾਂ ਨੇ ਟੀਕਾਕਰਣ ਨਹੀਂ ਕਰਵਾਇਆ ਹੋਇਆ ਪਰ ਉਹ ਬੱਚਿਆਂ ਦੇ ਨਾਲ ਕੰਮ ਕਰ ਰਹੇ ਹਨ। ਦੂਜੇ ਪਾਸੇ ਬੋਰਡ ਵੱਲੋਂ ਇਨ੍ਹਾਂ ਮੁਲਾਜ਼ਮਾਂ ਦੀਆਂ ਕੋਵਿਡ-19 ਵੈਕਸੀਨ ਤੋਂ ਛੋਟ ਸਬੰਧੀ ਬੇਨਤੀਆਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਇਸ ਦੀ ਪੁਸ਼ਟੀ ਬੁੱਧਵਾਰ ਨੂੰ ਤਰਜ਼ਮਾਨ ਵੱਲੋਂ ਕੀਤੀ ਗਈ।
21 ਨਵੰਬਰ ਤੱਕ ਮੈਡੀਕਲ ਕਾਰਨਾਂ ਕਰਕੇ ਤੇ ਜਾਂ ਫਿਰ ਧਾਰਮਿਕ ਕਾਰਨਾਂ ਕਰਕੇ ਕੋਵਿਡ-19 ਦੀ ਵੈਕਸੀਨੇਸ਼ਨ ਤੋਂ ਛੋਟ ਲੈਣ ਲਈ ਅਰਜ਼ੀ ਭੇਜਣ ਵਾਲਿਆਂ ਦੀ ਗਿਣਤੀ 1,000 ਤੋਂ ਵੱਧ ਸੀ। ਟੀਡੀਐਸਬੀ ਦੇ ਬੁਲਾਰੇ ਰਾਇਨ ਬਰਡ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਕਿ ਇਨ੍ਹਾਂ ਮੁਲਾਜ਼ਮਾਂ ਵਿੱਚੋਂ 920 ਅਜਿਹੇ ਫੈਕਲਟੀ ਮੈਂਬਰ ਹਨ ਜਿਹੜੇ ਵਿਦਿਆਰਥੀਆਂ ਨਾਲ ਰੋਜ਼ਾਨਾ ਕੰਮ ਕਰ ਰਹੇ ਹਨ।ਬਰਡ ਨੇ ਆਖਿਆ ਕਿ ਅਸੀਂ ਇਨ੍ਹਾਂ ਬੇਨਤੀਆਂ ਦਾ ਮੁਲਾਂਕਣ ਕਰ ਰਹੇ ਹਾਂ ਪਰ ਕਈ ਵਾਰੀ ਸਾਨੂੰ ਅਜਿਹੀ ਜਾਣਕਾਰੀ ਚਾਹੀਦੀ ਹੁੰਦੀ ਹੈ ਜਿਹੜੀ ਸਾਨੂੰ ਮੁਲਾਜ਼ਮਾਂ ਤੋਂ ਲੈਣੀ ਪੈਂਦੀ ਹੈ।
ਬਰਡ ਨੇ ਆਖਿਆ ਕਿ ਇਨ੍ਹਾਂ ਬੇਨਤੀਆਂ ਉੱਤੇ ਫਾਈਨਲ ਫੈਸਲਾ ਅਗਲੇ ਹਫਤਿਆਂ ਤੱਕ ਆਉਣ ਦੀ ਸੰਭਾਵਨਾ ਹੈ ਤੇ ਉਦੋਂ ਸੱਭ ਨੂੰ ਇਸ ਬਾਰੇ ਜਾਣਕਾਰੀ ਦੇ ਦਿੱਤੀ ਜਾਵੇਗੀ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ