Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਉਤਰ ਪੱਛਮੀ ਤੁਰਕੀ ਵਿੱਚ ਤੇਜ਼ ਤੂਫਾਨ ਕਾਰਨ ਛੇ ਲੋਕਾਂ ਦੀ ਮੌਤ

December 03, 2021 01:53 AM

ਇਸਤੰਬੁਲ, 2 ਦਸੰਬਰ (ਪੋਸਟ ਬਿਊਰੋ)- ਸਥਾਨਕ ਮੀਡੀਆ ਮੁਤਾਬਕ ਤੁਰਕੀ ਦੇ ਉਤਰ-ਪੱਛਮੀ ਖੇਤਰ ਵਿੱਚ ਤੇਜ਼ ਹਨ੍ਹੇਰੀ ਤੂਫਾਨ ਨੇ ਘੱਟ ਤੋਂ ਘੱਟ ਛੇ ਲੋਕਾਂ ਦੀ ਜਾਨ ਲੈ ਲਈ ਅਤੇ 50 ਤੋਂ ਵੱਧ ਜ਼ਖ਼ਮੀ ਹੋਏ ਹਨ।
ਤੁਰਕੀ ਦੇ ਇੱਕ ਟੀ ਵੀ ਨਿਊਜ਼ ਚੈਨਲ ਨੇ ਕੱਲ੍ਹ ਕਿਹਾ ਕਿ 16 ਮਿਲੀਅਨ ਤੋਂ ਵੱਧ ਆਬਾਦੀ ਵਾਲੇ ਤੁਰਕੀ ਦੇ ਸਭ ਤੋਂ ਵੱਡੇ ਸ਼ਹਿਰ ਇਸਤੰਬੁਲ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 46 ਹੋਰ ਜ਼ਖ਼ਮੀ ਹੋ ਗਏ।ਰਿਪੋਰਟ ਮੁਤਾਬਕ ਖ਼ਰਾਬ ਮੌਸਮ ਨੇ ਦੋ ਹੋਰ ਲੋਕਾਂ ਦੀ ਜਾਨ ਲੈ ਲਈ ਤੇ ਉਤਰੀ ਰਾਜਾਂ ਕੋਕੇਲੀ ਅਤੇ ਜੋਂਗੁਲਡਕ ਵਿੱਚ ਕਈ ਹੋਰ ਜ਼ਖ਼ਮੀ ਹੋ ਗਏ। ਜਹਾਜ਼ ਫਸ ਗਏ ਹਨ ਅਤੇ ਤੇਜ਼ ਹਵਾਵਾਂ ਕਾਰਨ ਸਕੂਲਾਂ ਨੂੰ ਬੰਦ ਕਰਨਾ ਪਿਆ ਹੈ। ਤੇਜ਼ ਹਵਾ ਦੇ ਬੁੱਲਿਆਂ ਕਾਰਨ ਮੋਟਰਸਾਈਕਲ ਚਾਲਕਾਂ ਤਕ ਨੂੰ ਬੋਸਫੋਰਸ ਪੁਲਾਂ ਨੂੰ ਪਾਰ ਕਰਨਾ ਮੁਸ਼ਕਲ ਹੋ ਗਿਆ। ਤੁਰਕੀ ਦੀ ਨੈਸ਼ਨਲ ਫਲੈਗ ਏਅਰਲਾਈਨ ਮੁਤਾਬਕ ਤੂਫਾਨ ਨੇ ਇਸਤੰਬੁਲ ਲਈ ਜਾਣ ਵਾਲੇ ਜਹਾਜ਼ਾਂ ਨੂੰ ਰੋਕ ਦਿੱਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ