Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਅੰਤਰਰਾਸ਼ਟਰੀ

ਮਿਸ਼ੀਗਨ ਵਿੱਚ ਵਿਦਿਆਰਥੀਆਂ ਦੀ ਜਾਨ ਲੈਣ ਵਾਲੇ ਲੜਕੇ ਦੇ ਮਾਪਿਆਂ ਨੂੰ ਵੀ ਕੀਤਾ ਗਿਆ ਚਾਰਜ

December 04, 2021 01:33 AM

ਪੌਂਟੀਐਕ, ਮਿਸ਼ੀਗਨ, 3 ਦਸੰਬਰ (ਪੋਸਟ ਬਿਊਰੋ) : ਮਿਸ਼ੀਗਨ ਹਾਈ ਸਕੂਲ ਵਿੱਚ ਚਾਰ ਵਿਦਿਆਰਥੀਆਂ ਦੀ ਜਾਨ ਲੈਣ ਵਾਲੇ ਲੜਕੇ ਵੱਲੋਂ ਇੱਕ ਗੰਨ, ਇੱਕ ਵਿਅਕਤੀ ਦੇ ਖੂਨ ਵਿੱਚ ਲਥਪਥ ਹੋਣ ਅਤੇ ਹੈਲਪ ਮੀ ਦੀ ਡਰਾਇੰਗ ਜਦੋਂ ਇੱਕ ਟੀਚਰ ਦੇ ਹੱਥ ਲੱਗੀ ਤਾਂ ਉਸ ਲੜਕੇ ਦੇ ਮਾਪਿਆਂ ਨੂੰ ਕੁੱਝ ਘੰਟੇ ਪਹਿਲਾਂ ਸਕੂਲ ਸੱਦਿਆ ਗਿਆ। ਇਹ ਜਾਣਕਾਰੀ ਪ੍ਰੌਸੀਕਿਊਟਰ ਵੱਲੋਂ ਦਿੱਤੀ ਗਈ।
ਓਕਲੈਂਡ ਕਾਊਂਟੀ ਦੀ ਪ੍ਰੌਸੀਕਿਊਟਰ ਕੈਰਨ ਮੈਕਡੌਨਲਡ ਨੇ ਸੁ਼ੱਕਰਵਾਰ ਨੂੰ ਇਹ ਖੁਲਾਸਾ ਕੀਤਾ ਤੇ ਉਨ੍ਹਾਂ 15 ਸਾਲਾਂ ਦੇ ਈਥਨ ਕ੍ਰੰਬਲੇ ਦੇ ਮਾਪਿਆਂ ਜੈਨੀਫਰ ਤੇ ਜੇਮਜ਼ ਕ੍ਰੰਬਲੇ ਖਿਲਾਫ ਇਨਵਾਲੰਟੀਅਰੀ ਕਤਲੇਆਮ ਦੇ ਚਾਰਜਿਜ਼ ਲਾਏ। ਮੈਕਡੌਨਲਡ ਨੇ ਆਖਿਆ ਕਿ ਆਕਸਫੋਰਡ ਹਾਈ ਸਕੂਲ ਵਿੱਚ ਹੋਈ ਸ਼ੂਟਿੰਗ ਵਿੱਚ ਵਰਤੀ ਗਈ ਗੰਨ ਇੱਕ ਹਫਤੇ ਪਹਿਲਾਂ ਹੀ ਜੇਮਜ਼ ਕ੍ਰੰਬਲੇ ਵੱਲੋਂ ਖਰੀਦੀ ਗਈ ਸੀ ਤੇ ਫਿਰ ਲੜਕੇ ਨੂੰ ਵੀ ਦਿੱਤੀ ਗਈ ਸੀ।
ਈਥਨ ਕ੍ਰੰਬਲੇ ਆਪਣੀ ਕਲਾਸ ਵਿੱਚ ਪਰਤਿਆ ਤੇ ਬਾਅਦ ਵਿੱਚ ਉਹ ਬਾਥਰੂਮ ਤੋਂ ਬਾਹਰ ਆਇਆ ਤੇ ਉਸ ਨੇ ਵਿਦਿਆਰਥੀਆਂ ਉੱਤੇ ਗੰਨ ਚਲਾਉਣੀ ਸੁ਼ਰੂ ਕਰ ਦਿੱਤੀ।ਉਸ ਉੱਤੇ ਕਤਲ ਤੇ ਹੋਰ ਚਾਰਜਿਜ਼ ਲਾਏ ਗਏ। ਮੈਕਡੌਨਲਡ ਨੇ ਆਖਿਆ ਕਿ ਜੈਨਿਫਰ ਕ੍ਰੰਬਲੇ ਨੇ ਆਪਣੇ ਲੜਕੇ ਨੂੰ ਟੈਕਸਟ ਭੇਜ ਕੇ ਆਖਿਆ ਕਿ ਈਥਨ, ਇਹ ਸੱਭ ਨਾ ਕਰੀਂ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣ ਅਮਰੀਕਾ ਦੇ ਇੱਕ 16 ਸਾਲਾ ਲੜਕੇ ਦੇ ਆਉਂਦੇ ਹਨ 23 ਨੰਬਰ ਦੇ ਜੁੱਤੇ, ਗਿਨੀਜ਼ ਵਰਲਡ ਰਿਕਾਰਡਜ਼ `ਚ 2 ਰਿਕਾਰਡ ਕੀਤੇ ਦਰਜ ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ `ਚ ਹੋਈ ਭੰਨਤੋੜ, ਪ੍ਰਧਾਨ ਮੰਤਰੀ ਮੋਦੀ ਵਿਰੋਧੀ ਨਾਅਰੇ ਲਿਖੇ ਮਾਲਦੀਵ ਦੇ ਵਿਦੇਸ਼ ਮੰਤਰੀ ਨੇ ਕਿਹਾ: ਭਾਰਤ ਨਾਲ ਸਬੰਧ ਸੁਧਰੇ, ਦੋਹਾਂ ਦੇਸ਼ਾਂ ਵਿਚਾਲੇ ਗਲਤਫਹਿਮੀਆਂ ਦੂਰ ਹੋਈਆਂ ਟਰੰਪ 'ਤੇ ਹਮਲਾ ਕਰਨ ਦੀ ਕੋਸਿ਼ਸ਼, ਹਮਲਾਵਰ ਏਕੇ-47 ਵਰਗੀ ਰਾਈਫਲ ਲੈ ਕੇ ਗੋਲਫ ਕਲੱਬ 'ਚ ਲੁਕਿਆ ਸੀ ਮਾਈਕਲ ਜੈਕਸਨ ਦੇ ਭਰਾ ਟੀਟੋ ਜੈਕਸਨ ਦਾ 70 ਸਾਲ ਦੀ ਉਮਰ `ਚ ਹੋਇਆ ਦਿਹਾਂਤ ਭਾਰਤ ਵੀਅਤਨਾਮ ਨੂੰ 1 ਮਿਲੀਅਨ ਡਾਲਰ ਦੀ ਸਹਾਇਤਾ ਭੇਜਦੀ, ਵੀਅਤਨਾਮ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਦਾ ਕਾਰਨ 200 ਤੋਂ ਵੱਧ ਮੌਤਾਂ 'ਮੈਂ ਟੇਲਰ ਸਵਿਫਟ ਨੂੰ ਨਫ਼ਰਤ ਕਰਦਾ ਹਾਂ': ਟਰੰਪ ਅਜੀਤ ਡੋਭਾਲ ਨੇ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ ਕੀਤੀ ਮਿਸ ਸਵਿਟਜ਼ਰਲੈਂਡ ਫਾਈਨਲਿਸਟ ਦਾ ਪਤੀ ਹੀ ਨਿਕਲਿਆ ਉਸਦਾ ਕਾਤਲ, ਸਰੀਰ ਦੇ ਅੰਗਾਂ ਨੂੰ ਬਲੈਂਡਰ ਵਿੱਚ ਪੀਸਿਆ ਤੇ ਤੇਜ਼ਾਬ ਵਿੱਚ ਘੋਲ ਦਿੱਤਾ ਸੀ