Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਟੋਰਾਂਟੋ ਦੇ ਰੈਸਟੋਰੈਂਟ ਵਿੱਚ ਓਮਾਈਕ੍ਰੌਨ ਵੇਰੀਐਂਟ ਦਾ ਮਾਮਲਾ ਸਾਹਮਣੇ ਆਉਣ ਦਾ ਖਦਸ਼ਾ

December 04, 2021 01:35 AM

ਟੋਰਾਂਟੋ, 3 ਦਸੰਬਰ (ਪੋਸਟ ਬਿਊਰੋ) : ਟੋਰਾਂਟੋ ਪਬਲਿਕ ਹੈਲਥ ( ਟੀਪੀਐਚ ) ਦਾ ਕਹਿਣਾ ਹੈ ਕਿ ਪਿਛਲੇ ਹਫਤੇ ਡਾਊਨਟਾਊਨ ਰੈਸਟੋਰੈਂਟ ਵਿੱਚ ਗਏ ਕੁੱਝ ਵਿਅਕਤੀਆਂ ਦੇ ਓਮਾਈਕ੍ਰੌਨ ਵੇਰੀਐਂਟ ਦੀ ਚਪੇਟ ਵਿੱਚ ਆਉਣ ਦਾ ਖਦਸ਼ਾ ਹੈ। 

ਅਧਿਕਾਰੀਆਂ ਨੇ ਆਖਿਆ ਕਿ ਐਡੀਲੇਡ ਸਟਰੀਟ ਵੈਸਟ ਨੇੜੇ 111 ਜੌਹਨ ਸਟਰੀਟ ਉੱਤੇ ਸਥਿਤ ਪਿਕੋਲੋ ਕੈਫੇ ਈ ਵਾਈਨੋ ਦਾ ਇੱਕ ਮੁਲਾਜ਼ਮ ਕੋਵਿਡ-19 ਪਾਜ਼ੀਟਿਵ ਪਾਇਆ ਗਿਆ। ਉਸ ਦੀ ਟਰੈਵਲ ਹਿਸਟਰੀ ਤੋਂ ਇਹੋ ਲੱਗ ਰਿਹਾ ਹੈ ਕਿ ਇਹ ਨਵਾਂ ਵੇਰੀਐਂਟ ਹੀ ਹੈ। ਇਹ ਮੁਲਾਜ਼ਮ 26 ਤੋਂ 27 ਦਰਮਿਆਨ ਸਵੇਰੇ 9:00 ਤੋਂ 2:00 ਵਜੇ ਤੱਕ ਰੈਸਟੋਰੈਂਟ ਵਿੱਚ ਹੀ ਸੀ। ਅਧਿਕਾਰੀਆਂ ਨੇ ਆਖਿਆ ਕਿ ਟੀਪੀਐਚ ਨੇ 29 ਨਵੰਬਰ ਨੂੰ ਇਸ ਮਾਮਲੇ ਦੀ ਜਾਂਚ ਸੁ਼ਰੂ ਕੀਤੀ।  

ਟੀਪੀਐਚ ਨੇ ਆਖਿਆ ਕਿ ਉਸ ਸ਼ਖਸ ਦੇ ਨੇੜਲੇ ਸੰਪਰਕ ਵਿੱਚ ਆਉਣ ਵਾਲਿਆਂ ਨੂੰ 10 ਦਿਨਾਂ ਲਈ ਸੈਲਫ ਆਈਸੋਲੇਟ ਕਰਨ ਲਈ ਆਖਿਆ ਗਿਆ ਹੈ ਤੇ ਜਲਦ ਤੋਂ ਜਲਦ ਖੁਦ ਨੂੰ ਟੈਸਟ ਕਰਵਾਉਣ ਲਈ ਆਖਿਆ ਗਿਆ ਹੈ। ਸਿਹਤ ਅਧਿਕਾਰੀਆਂ ਵੱਲੋਂ ਵੀ ਉਨ੍ਹਾਂ ਦਿਨਾਂ ਵਿੱਚ ਰੈਸਟੋਰੈਂਟ ਜਾਣ ਵਾਲਿਆਂ ਨੂੰ ਫੌਰੀ ਆਪਣੇ ਟੈਸਟ ਕਰਵਾਉਣ ਲਈ ਆਖਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਕੋਵਿਡ-19 ਦੇ ਲੱਛਣਾਂ ਦੀ ਨਿਗਰਾਨੀ ਕਰਨ ਤੇ ਲੱਛਣ ਨਜ਼ਰ ਆਉਣ ਉੱਤੇ ਖੁਦ ਨੂੰ ਆਈਸੋਲੇਟ ਕਰਨ ਲਈ ਵੀ ਆਖਿਆ ਜਾ ਰਿਹਾ ਹੈ। 

 

   

 

 

torFto dy rYstorYNt ivWc EmfeIk®On vyrIaYNt

 df mfmlf sfhmxy afAux df KdsLf

torFto, 3 dsMbr (post ibAUro) : torFto pbilk hYlQ ( tIpIaYc ) df kihxf hY ik ipCly hPqy zfAUntfAUn rYstorYNt ivWc gey kuWJ ivakqIaF dy EmfeIk®On vyrIaYNt dI cpyt ivWc afAux df KdsLf hY»

aiDkfrIaF ny afiKaf ik aYzIlyz strIt vYst nyVy 111 jOhn strIt AuWqy siQq ipkolo kYPy eI vfeIno df ieWk mulfjLm koivz-19 pfjLIitv pfieaf igaf» Aus dI trYvl ihstrI qoN ieho lWg irhf hY ik ieh nvF vyrIaYNt hI hY» ieh mulfjLm 26 qoN 27 drimafn svyry 9:00 qoN 2:00 vjy qWk rYstorYNt ivWc hI sI» aiDkfrIaF ny afiKaf ik tIpIaYc ny 29 nvMbr nUM ies mfmly dI jFc suLrU kIqI» 

tIpIaYc ny afiKaf ik Aus sLKs dy nyVly sMprk ivWc afAux vfilaF nUM 10 idnF leI sYlP afeIsolyt krn leI afiKaf igaf hY qy jld qoN jld Kud nUM tYst krvfAux leI afiKaf igaf hY» ishq aiDkfrIaF vWloN vI AunHF idnF ivWc rYstorYNt jfx vfilaF nUM POrI afpxy tYst krvfAux leI afiKaf jf irhf hY» ies dy nfl hI koivz-19 dy lWCxF dI ingrfnI krn qy lWCx njLr afAux AuWqy Kud nUM afeIsolyt krn leI vI afiKaf jf irhf hY»

 

  

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ