Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਮੁਨੀਸ਼ ਤਿਵਾੜੀ ਨੇ ਰਾਜ ਸਭਾ ਵਿੱਚ ਚੰਡੀਗੜ੍ਹ ਲਈਸੀਟ ਮੰਗੀ

December 06, 2021 01:33 AM

ਚੰਡੀਗੜ੍ਹ, 5 ਦਸੰਬਰ (ਪੋਸਟ ਬਿਊਰੋ)- ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਲੀਮੈਂਟ ਮੈਂਬਰ ਤੇ ਕਾਂਗਰਸ ਦੇ ਕੌਮੀ ਬੁਲਾਰੇ ਮਨੀਸ਼ ਤਿਵਾੜੀ ਨੇ ਪਾਰਲੀਮੈਂਟ ਦੇ ਉੱਪਰਲੇ ਹਾਊਸ ਰਾਜ ਸਭਾ ਵਿੱਚ ਕੇਂਦਰੀ ਪ੍ਰਦੇਸ਼ ਚੰਡੀਗੜ੍ਹ ਲਈ ਸੀਟ ਦੀ ਮੰਗ ਕੀਤੀ ਹੈ, ਜਿਸ ਨੂੰ ਅਜੇ ਤਕ ਉਸ ਸਦਨ ਵਿੱਚ ਨੁਮਾਇੰਦਗੀ ਨਹੀਂ ਮਿਲ ਸਕੀ।
ਮਨੀਸ਼ ਤਿਵਾੜੀ ਨੇ ਇਸ ਬਾਰੇ ਲੋਕ ਸਭਾ ਵਿੱਚ ਇੱਕ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕਰ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਸ ਬਿੱਲ ਨੂੰ ਸਰਕਾਰੀ ਬਿੱਲ ਵਜੋਂ ਪੇਸ਼ ਕਰਨ ਦੀ ਅਪੀਲ ਕੀਤੀ ਹੈ, ਜੋ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਪਾਰਲੀਮੈਂਟ ਦੇ ਉਤਲੇ ਸਦਨ ਵਿੱਚ ਨੁਮਾਇੰਦਗੀ ਦੇਣ ਨਾਲ ਸਬੰਧਤ ਹੈ। ਤਿਵਾੜੀ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਅਨੁਸਾਰ ਪਾਰਲੀਮੈਂਟਦੇ ਉਤਲੇ ਸਦਨ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨੁਮਾਇੰਦਗੀ ਦਿੰਦਾ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਚੰਡੀਗੜ੍ਹ ਤੋਂ ਰਾਜ ਸਭਾ ਮੈਂਬਰ ਚੁਣਨ ਲਈਚੰਡੀਗੜ੍ਹ ਨਗਰ ਨਿਗਮ ਇਲੈਕਟ੍ਰੋਲ ਕਾਲਜ ਬਣਾਈ ਜਾ ਸਕਦੀ ਹੈ, ਜਿਵੇਂ ਦਿੱਲੀ ਮੈਟਰੋਪਾਲੀਟਨ ਕੌਂਸਲ 1966 ਤੋਂ 1990 ਤਕ ਦਿੱਲੀ ਤੋਂ ਤਿੰਨ ਨੁਮਾਇੰਦੇ ਚੁਣਨ ਲਈ ਇਲੈਕਟ੍ਰੋਲ ਕਾਲਜ ਵਾਲਾ ਕੰਮ ਕਰਦੀ ਸੀ।ਉਨ੍ਹਾਂ ਕਿਹਾ ਕਿ ਪੁੱਡੂਚੇਰੀ ਤੇ ਜੰਮੂ ਕਸ਼ਮੀਰ ਕੇਂਦਰੀ ਪ੍ਰਦੇਸ਼ਾਂ ਨੂੰ ਰਾਜ ਸਭਾ ਵਿੱਚ ਨੁਮਾਇੰਦਗੀ ਹੈ, ਪਰ ਚੰਡੀਗੜ੍ਹ, ਲੱਦਾਖ, ਦਾਦਰਾ ਤੇ ਨਗਰ ਹਵੇਲੀ, ਦਮਨ ਤੇ ਦਿਯੂ, ਅੰਡੇਮਾਨ ਅਤੇ ਨੀਕੋਬਾਰ, ਲਕਸ਼ਦੀਪ ਨੂੰ ਮਿਲਣੀ ਬਾਕੀ ਹੈ। ਤਿਵਾੜੀ ਨੇ ਪਾਰਲੀਮੈਂਟ ਵਿੱਚ ਵਿਸ਼ੇਸ਼ ਤੌਰ ਉੱਤੇ ਚੰਡੀਗੜ੍ਹ ਲਈ ਰਾਜ ਸਭਾ ਵਿੱਚ ਸੀਟ ਦੀ ਮੰਗ ਕੀਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ