Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਬਰੈਂਪਟਨ ਵਿੱਚ ਗੋਲੀ ਚੱਲੀ, 2 ਦੀ ਹਾਲਤ ਨਾਜੁ਼ਕ

December 06, 2021 08:31 AM

ਬਰੈਂਪਟਨ, 5 ਦਸੰਬਰ (ਪੋਸਟ ਬਿਊਰੋ) : ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਬਰੈਂਪਟਨ ਵਿੱਚ ਗੋਲੀ ਚੱਲਣ ਤੋਂ ਬਾਅਦ ਇੱਕ ਪੁਰਸ਼ ਤੇ ਮਹਿਲਾ ਨੂੰ ਟਰੌਮਾ ਸੈਂਟਰ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਪਲਾਜ਼ਾ ਪਾਰਕਿੰਗ ਲੌਟ ਵਿੱਚ ਗੋਲੀ ਚੱਲਣ ਕਾਰਨ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀਆਂ ਰਿਪਰਟਾਂ ਮਿਲਣ ਮਗਰੋਂ ਐਤਵਾਰ ਨੂੰ ਸ਼ਾਮੀਂ 5:00 ਵਜੇ ਜਾਂਚਕਾਰ ਸੈਂਟਰਲ ਪਾਰਕ ਡਰਾਈਵ ਤੇ ਬ੍ਰਾਮੇਲੀਆ ਨੇੜੇ ਗ੍ਰਾਹਮ ਕ੍ਰੀਸੈਂਟ ਏਰੀਆ ਵਿੱਚ ਪਹੁੰਚੇ। ਦੋਵਾਂ ਵਿਅਕਤੀਆਂ ਨੂੰ ਗੱਡੀ ਦੇ ਅੰਦਰ ਹੀ ਗੋਲੀ ਮਾਰੀ ਗਈ।
ਜਾਂਚਕਾਰਾਂ ਨੇ ਦੱਸਿਆ ਕਿ ਇੱਕ ਹਲਕੇ ਰੰਗ ਦੀ ਗੱਡੀ ਇਸ ਇਲਾਕੇ ਵਿੱਚੋਂ ਜਾਂਦੀ ਵੇਖੀ ਗਈ। ਉਨ੍ਹਾਂ ਆਖਿਆ ਕਿ ਹੋਰ ਜਾਣਕਾਰੀ ਮਿਲਣ ਉਪਰੰਤ ਜਲਦ ਹੀ ਇਸ ਬਾਰੇ ਜਾਣੂ ਕਰਵਾਇਆ ਜਾਵੇਗਾ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ