Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਪ੍ਰਿਅੰਕਾ ਚਤੁਰਵੇਦੀ ਨੇ ਪਾਰਲੀਮੈਂਟ ਟੀ ਵੀ ਐਂਕਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

December 07, 2021 01:18 AM

ਨਵੀਂ ਦਿੱਲੀ, 6 ਦਸੰਬਰ (ਪੋਸਟ ਬਿਊਰੋ)- ਸਿ਼ਵ ਸੈਨਾ ਦੀ ਪਾਰਲੀਮੈਂਟਮੈਂਬਰ ਪ੍ਰਿਅੰਕਾ ਚਤੁਰਵੇਦੀ ਨੇ ਪਾਰਲੀਮੈਂਟਦੇ ਮਾਨਸੂਨ ਸੈਸ਼ਨ ਦੌਰਾਨ 11 ਹੋਰਾਂ ਨਾਲ ਰਾਜ ਸਭਾ ਤੋਂ ਸਸਪੈਂਡ ਕੀਤੇ ਜਾਣ ਪਿੱਛੋਂਪਾਰਲੀਮੈਂਟਟੀ ਵੀ ਸ਼ੋਅ ਦੇ ਐਂਕਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਇਸ ਦਾ ਕਾਰਨ ਦੱਸਦੇ ਹੋਏ ਰਾਜ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਨੂੰ ਪੱਤਰ ਲਿਖਿਆ ਤੇ ਇਸ ਵਿੱਚਕਿਹਾ, ‘ਬਹੁਤ ਦੁੱਖ ਨਾਲ ਕਿਹਾ ਜਾ ਰਿਹਾ ਹੈ ਕਿ ਮੈਂ ਪਾਰਲੀਮੈਂਟ ਟੀ ਵੀ ਸ਼ੋਅ ‘ਮੇਰੀ ਕਹਾਨੀ’ ਦੀ ਐਂਕਰ ਦਾ ਅਹੁਦਾ ਛੱਡ ਰਹੀ ਹਾਂ। ਮੈਂ ਅਜਿਹੀ ਥਾਂ ਉੱਤੇ ਕੋਈ ਵੀ ਅਹੁਦਾ ਸੰਭਾਲਣ ਲਈ ਤਿਆਰ ਨਹੀਂ ਹਾਂ ਜਿੱਥੇ ਮੇਰਾ ਮੁੱਢਲਾ ਅਧਿਕਾਰ ਖੋਹਿਆ ਜਾ ਰਿਹਾ ਹੋਵੇ। ਸਾਡੇ 12 ਪਾਰਲੀਮੈਂਟ ਮੈਂਬਰ ਮਨਮਰਜ਼ੀ ਨਾਲ ਸਸਪੈਂਡ ਕੀਤੇ ਜਾਣ ਕਾਰਨ ਇਹ ਹੋਇਆ ਹੈ। ਇਸ ਲਈ ਮੈਂ ਇਸ ਸ਼ੋਅ ਦੇ ਜਿੰਨਾ ਨੇੜੇ ਸੀ, ਮੈਨੂੰ ਉਨ੍ਹਾਂ ਦੂਰ ਜਾਣਾ ਪਿਆ।''
ਪ੍ਰਿਅੰਕਾ ਨੇ ਅੱਗੇ ਲਿਖਿਆ ਕਿ ਇਸ ਸਸਪੈਂਸ਼ਨ ਨਾਲ ਮੇਰਾ ਐਮ ਪੀ ਰਿਕਾਰਡ ਵੀ ਖ਼ਰਾਬ ਹੋਇਆ ਹੈ ਅਤੇ ਮੈਨੂੰ ਲਗਦਾ ਹੈ ਕਿ ਬੇਇਨਸਾਫ਼ੀ ਹੋਈ ਹੈ, ਪਰ ਜੇ ਇਹ ਚੇਅਰਮੈਨ ਦੀਆਂ ਨਜ਼ਰਾਂ ਵਿੱਚ ਜਾਇਜ਼ ਹੈ ਤਾਂ ਮੈਨੂੰ ਸਤਿਕਾਰ ਕਰਨਾ ਪਵੇਗਾ। ਵਰਨਣ ਯੋਗ ਹੈ ਕਿ ਅਗਸਤ ਵਿੱਚਪਾਰਲੀਮੈਂਟਦੇ ਪਿਛਲੇ ਮੌਨਸੂਨ ਸੈਸ਼ਨ ਵਿੱਚ ਹੰਗਾਮਾ ਕਰਨ ਤੇ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਲਈ ਵਿਰੋਧੀ ਧਿਰ ਦੇ 12 ਪਾਰਲੀਮੈਂਟਮੈਂਬਰਾਂ ਨੂੰ ਪੂਰੇ ਸਰਦ ਰੁੱਤ ਸੈਸ਼ਨ ਲਈ ਰਾਜ ਸਭਾ ਵਿੱਚੋਂ ਸਸਪੈਂਡ ਕਰ ਦਿੱਤਾ ਗਿਆ ਸੀ। ਵਿਰੋਧੀ ਧਿਰ ਨੇ ਰਾਜ ਸਭਾ `ਚੋਂ ਮੁਅੱਤਲੀ ਨੂੰ ‘‘ਗ਼ੈਰ-ਲੋਕਤੰਤਰੀ ਅਤੇ ਪ੍ਰਕਿਰਿਆ ਦੇ ਸਾਰੇ ਨਿਯਮਾਂ ਦੀ ਉਲੰਘਣਾ'' ਕਰਾਰ ਦਿੱਤਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ