Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਕਿਸਾਨਾਂ ਵਾਂਗ ਜੰਮੂ ਕਸ਼ਮੀਰੀਆਂ ਨੂੰ ਵੀ ਕੁਰਬਾਨੀ ਦੇਣੀ ਪੈ ਸਕਦੀ ਹੈ: ਫਾਰੂਕ

December 07, 2021 01:22 AM

ਸ੍ਰੀਨਗਰ, 6 ਦਸੰਬਰ (ਪੋਸਟ ਬਿਊਰੋ)- ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਕੱਲ੍ਹ ਇੱਥੇ ਕਿਹਾ ਕਿ ਜੰਮੂ ਕਸ਼ਮੀਰ ਦੇ ਲੋਕਾਂ ਨੂੰ ਸੂਬੇ ਦੇ ਵਿਸ਼ੇਸ਼ ਰਾਜ ਹੋਣ ਦਾ ਦਰਜਾ ਬਹਾਲ ਕਰਵਾਉਣ ਲਈ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਵਾਂਗ ਕੁਰਬਾਨੀਆਂ ਦੇਣੀਆਂ ਪੈ ਸਕਦੀਆਂ ਹਨ।
ਪਾਰਟੀ ਦੇ ਮੋਢੀ ਸ਼ੇਖ਼ ਮੁਹੰਮਦ ਅਬਦੁੱਲਾ ਦੇ 116ਵੇਂ ਜਨਮ ਦਿਨ ਮੌਕੇ ਇੱਥੇ ਨਸੀਮਬਾਗ਼ ਵਿੱਚ ਉਨ੍ਹਾਂ ਦੇ ਮਕਬਰੇ ਉੱਤੇ ਨੈਸ਼ਨਲ ਕਾਨਫਰੰਸ ਦੇ ਯੂਥ ਵਿੰਗ ਦੀ ਇੱਕ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਅਬਦੁੱਲਾ ਨੇ ਇਹ ਵੀ ਕਿਹਾ ਕਿ ਉਸ ਦੀ ਪਾਰਟੀ ਕਿਸੇ ਵੀ ਤਰ੍ਹਾਂ ਦੀ ਹਿੰਸਾ ਦਾ ਸਮਰਥਨ ਨਹੀਂ ਕਰਦੀ। ਫਾਰੁਖ ਅਬਦੁੱਲਾ ਨੇ ਕਿਹਾ, ‘‘ਜਦੋਂ ਕਿਸਾਨਾਂ ਨੇ ਕੁਰਬਾਨੀਆਂ ਦਿੱਤੀਆਂ ਤਾਂ ਕੇਂਦਰ ਨੂੰ ਤਿੰਨੇ ਖੇਤੀ ਕਾਨੂੰਨ ਰੱਦ ਕਰਨੇ ਪਏ। ਇਸੇ ਤਰ੍ਹਾਂ ਸਾਨੂੰ ਆਪਣੇ ਹੱਕ ਪ੍ਰਾਪਤ ਕਰਨ ਲਈ ਕੋਈ ਵੀ ਕੁਰਬਾਨੀ ਦੇਣੀ ਪੈ ਸਕਦੀ ਹੈ। ਯਾਦ ਰੱਖੋ, ਅਸੀਂ ਧਾਰਾ 370, 35-ਏ ਅਤੇ ਵਿਸ਼ੇਸ਼ ਰਾਜ ਦਾ ਦਰਜਾ ਬਹਾਲ ਕਰਵਾਉਣ ਦਾ ਵਾਅਦਾ ਕੀਤਾ ਹੈ ਅਤੇ ਅਸੀਂ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਾਂ।”

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼