Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਕਿਸਾਨ ਅੰਦੋਲਨ ਦੇ ਇੱਕ ਸਾਲ ਦਾ ਹਿਸਾਬ: 6.35 ਕਰੋੜ ਰੁਪਏ ਚੰਦਾ ਮਿਲਿਆ, 5.39 ਕਰੋੜ ਖਰਚ, 96 ਲੱਖ ਰੁਪਏ ਬੱਚਤ

December 07, 2021 01:25 AM

ਸੋਨੀਪਤ, 6 ਦਸੰਬਰ (ਪੋਸਟ ਬਿਊਰੋ)- ਭਾਰਤ ਸਰਕਾਰ ਦੇ ਖਿਲਾਫ ਚੱਲਦੇ ਸੰਘਰਸ਼ ਦੌਰਾਨ ਕੁੰਡਲੀ-ਬਾਰਡਰ ਉੱਤੇ ਬੀਤੇ ਦਿਨ ਸੰਯੁਕਤ ਕਿਸਾਨ ਮੋਰਚੇ ਨੇ ਅੰਦੋਲਨ ਦੇ ਇੱਕ ਸਾਲ ਦਾ ਲੇਖਾ-ਜੋਖਾ ਪੇਸ਼ ਕੀਤਾ ਹੈ।
ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਨੇਤਾ ਰਵਿੰਦਰ ਸਿੰਘ ਨੇ ਦੱਸਿਆ ਕਿ 29 ਨਵੰਬਰ 2021 ਤਕ ਮੋਰਚੇ ਨੂੰ ਦੇਸ਼-ਵਿਦੇਸ਼ ਤੋਂ ਛੇ ਕਰੋੜ 35 ਲੱਖ 83 ਹਜ਼ਾਰ 940 ਰੁਪਏ ਚੰਦਾ ਮਿਲਿਆ। ਸਭ ਤੋਂ ਵੱਧ ਚੰਦਾ ਐਨ ਆਰ ਆਈਜ਼ ਨੇ ਦਿੱਤਾ। ਪੰਜ ਕਰੋੜ 39 ਲੱਖ 83 ਹਜ਼ਾਰ 940 ਰੁਪਏ ਖਰਚ ਹੋਏ ਅਤੇ 96 ਲੱਖ ਬਚੇ ਹਨ। ਸਭ ਤੋਂ ਵੱਧ 81.47 ਲੱਖ ਰੁਪਏ ਸਟੇਜ, ਲਾਈਟ ਐਂਡ ਸਾਊਂਡ ਉੱਤੇ ਖਰਚ ਹੋਏ। ਪਾਣੀ ਉੱਤੇ 17.95 ਲੱਖ ਖਰਚ ਹੋਏ। ਉਨ੍ਹਾਂ ਕਿਹਾ ਕਿ ਅੰਦੋਲਨ ਜਲਦੀ ਖਤਮ ਨਾ ਹੋਇਆ ਤਾਂ ਹੋਰ ਪੈਸਿਆਂ ਦੀ ਲੋੜ ਪਵੇਗੀ।
ਇਸ ਦੌਰਾਨ ਡਾਕਟਰੀ ਉੱਤੇ 68,57,772 ਰੁਪਏ ਖਰਚ ਹੋਏ, ਪਾਣੀ ਉੱਤੇ 17,95,426 ਰੁਪਏ, ਤਿ੍ਰਪਾਲ, ਕੈਮਰੇ, ਵਾਕੀ-ਟਾਕੀ ਆਦਿ ਉੱਤੇ 38,37,307 ਰੁਪਏ, ਸਫਾਈ ਉੱਤੇ 32,80,450 ਰੁਪਏ, ਲੰਗਰਾਂ ਦੇ ਟੈਂਟ ਉੱਤੇ 51,00,000 ਰੁਪਏ, ਵਾਟਰ ਪਰੂਫ ਟੈਂਟ ਦੇ 19,28,000 ਰੁਪਏ, ਟਿਕਰੀ-ਕੁੰਡਲੀ ਬਾਰਡਰ ਉੱਤੇ 45,00,000 ਰੁਪਏ ਦਾ ਖਰਚ। ਆਈ ਟੀ ਸੈਲ ਉੱਤੇ 36,82,000 ਰੁਪਏ ਤੇ ਸਟੇਜ, ਲਾਈਟ, ਸਾਊਂਡ ਉੱਤੇ 81,47,000 ਰੁਪਏ ਖਰਚ ਹੋਏ ਹਨ। ਮੋਰਚੇ ਦੇ ਨੇਤਾ ਡਾਕਟਰ ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਸਰਕਾਰ ਤੋਂ ਕਮੇਟੀ ਨੂੰ ਕੀ ਭਰੋਸਾ ਮਿਲਦਾ ਹੈ, ਇਸੇ ਤੋਂ ਅੰਦੋਲਨ ਦਾ ਭਵਿੱਖ ਤੈਅ ਹੋਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼