Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਸੱਚ ਹੋਇਆ ਮਹਿਮਾ ਦਾ ਸੁਫਨਾ

December 07, 2021 01:35 AM

ਮਹਿਮਾ ਮਕਵਾਨਾ ਨੇ ਪਿੱਛੇ ਜਿਹੇ ਸਲਮਾਨ ਖਾਨ ਤੇ ਆਯੂਸ਼ ਸ਼ਰਮਾ ਦੀ ਫਿਲਮ ‘ਅੰਤਿਮ : ਦਿ ਫਾਈਨਲ ਟਰੁੱਥ’ ਨਾਲ ਬਾਲੀਵੁੱਡ ਵਿੱਚ ਡ੍ਰੀਮ ਡੈਬਿਊ ਕੀਤਾ ਹੈ। ਇਸ ਦੀ ਰਿਲੀਜ਼ ਤੋਂ ਬਾਅਦ ਉਸ ਨੂੰ ਦਰਸ਼ਕਾਂ ਅਤੇ ਆਲੋਚਕਾਂ ਤੋਂ ਕਾਫੀ ਸ਼ਲਾਘਾ ਮਿਲ ਰਹੀ ਹੈ। ਖੁਦ ਨੂੰ ਮਿਲੀ ਪ੍ਰਸ਼ੰਸਾ ਤੋਂ ਬਹੁਤ ਖੁਸ਼ ਮਹਿਮਾ ਨੇ ਕਿਹਾ, ‘‘ਮੈਂ ਸਾਰਿਆਂ ਤੋਂ ਮਿਲੀ ਪ੍ਰਤੀਕਿਰਿਆ ਤੋਂ ਬਹੁਤ ਖੁਸ਼ ਹਾਂ। ਮੈਨੂੰ ਜੋ ਸੰਦੇਸ਼ ਤੇ ਕਾਲਸ ਮਿਲ ਰਹੀਆਂ ਹਨ, ਉਨ੍ਹਾਂ ਨੇ ਨਾ ਸਿਰਫ ਮੈਨੂੰ ਬਹੁਤ ਖੁਸ਼ੀ ਦਿੱਤੀ ਹੈ, ਸਗੋਂ ਮੇਰਾ ਉਤਸ਼ਾਹ ਵੀ ਵਧਾਇਆ ਹੈ। ਮੈਨੂੰ ਹੋਰ ਜ਼ਿਆਦਾ ਮਿਹਨਤ ਕਰਨ ਨੂੰ ਪ੍ਰੇਰਿਤ ਕੀਤਾ ਹੈ। ਮੈਨੂੰ ਬਹੁਤ ਖੁਸ਼ੀ ਹੈ ਕਿ ਮੈਂ ਆਪਣੇ ਕਿਰਦਾਰ ਨੂੰ ਇਸ ਤਰ੍ਹਾਂ ਨਿਭਾ ਸਕਦੀ ਹਾਂ ਕਿ ਲੋਕ ਮੈਨੂੰ ਨੋਟਿਸ ਕਰ ਰਹੇ ਹਨ। ਮੈਨੂੰ ਜੋ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ, ਉਹ ਨਿਮਰ ਹੈ ਅਤੇ ਇੱਕ ਸੁਫਨੇ ਦੇ ਸੱਚ ਹੋਣ ਵਰਗਾ ਹੈ।”
ਪਹਿਲੀ ਫਿਲਮ ਬਾਰੇ ਸ਼ੁਰੂਆਤੀ ਘਬਰਾਹਟ ਬਾਰੇ ਮਹਿਮਾ ਦੱਸਦੀ ਹੈ, ‘‘ਮੈਂ ਕਦੇ ਨਹੀਂ ਸੋਚਿਆ ਕਿ ਮੈਂ ਇੰਨਾ ਨਿਡਰ ਤੇ ਮਜ਼ਬੂਤ ਕਿਰਦਾਰ ਨਿਭਾ ਸਕਾਂਗੀ। ਇਹ ਸਲਮਾਨ ਸਰ ਅਤੇ ਆਯੂਸ਼ ਦੇ ਲਗਾਤਾਰ ਸਮਰਥਨ ਦੇ ਬਿਨਾਂ ਸੰਭਵ ਨਹੀਂ ਸੀ। ਮਹੇਸ਼ ਸਰ ਅਤੇ ‘ਅੰਤਿਮ' ਦੀ ਪੂਰੀ ਟੀਮ ਨੂੰ ਧੰਨਵਾਦ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ