Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਅਗਲੀ ਐਕਸ਼ਨ ਫਿਲਮ ‘ਫਤਹਿ’ ਵਿੱਚ ਨਜ਼ਰ ਆਉਣਗੇ ਸੋਨੂ ਸੂਦ

December 27, 2021 02:25 AM

ਸੋਨੂ ਸੂਦ ਨੇ ਆਪਣੀ ਅਗਲੀ ਫਿਲਮ ‘ਫਤਹਿ’ ਦਾ ਪੋਸਟਰ ਰਿਲੀਜ਼ ਕਰ ਦਿੱਤਾ ਹੈ। ਇਹ ਫਿਲਮ ਅਗਲੇ ਸਾਲ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ। ਫਿਲਮ ਦੇ ਪੋਸਟਰ ਵਿੱਚ ਸੋਨੂ ਇੱਕ ਅਲੱਗ ਲੁਕ ਵਿੱਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਬਲੈਕ ਕਲਰ ਦਾ ਹੁਡ ਪਾਇਆ ਹੋਇਆ ਹੈ। ਇਸ ਦੇ ਨਾਲ ਪੋਸਟਰ ਵਿੱਚ ਲਿਖਿਆ ਹੋਇਆ ਹੈ ਕਿ ਭਾਰਤ ਦੇ ਛੁਪੇ ਦੁਸ਼ਮਣਾਂ ਦੇ ਖਿਲਾਫ ਆਦਮੀਆਂ ਦਾ ਯੁੱਧ। ਇਸ ਫਿਲਮ ਨੂੰ ਜ਼ੀ ਸਟੂਡੀਓਜ਼ ਤੇ ਸ਼ਕਤੀ ਸਾਗਰ ਪ੍ਰੋਡਕਸ਼ਨ ਮਿਲ ਕੇ ਬਣਾ ਰਹੇ ਹਨ। ਫਿਲਮ ਨੂੰ ਅਭਿਨੰਦਨ ਗੁਪਤਾ ਡਾਇਰੈਕਟ ਕਰਨਗੇ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਸੋਨੂ ਇਸ ਫਿਲਮ ਦੇ ਇਲਾਵਾ ਅਗਲੇ ਸਾਲ ਦੇ ਸ਼ੁਰੂ ਵਿੱਚ ਰਿਲੀਜ਼ ਹੋਣ ਜਾ ਰਹੀ ਅਕਸ਼ੈ ਕੁਮਾਰ ਸਟਰਾਰ ਫਿਲਮ ‘ਪ੍ਰਿਥਵੀਰਾਜ’ ਵਿੱਚ ਨਜ਼ਰ ਆਉਣਗੇ। ਇਸ ਦੇ ਇਲਾਵਾ ਉਹ ਸ਼ਿਵ ਆਚਾਰੀਆ ਦੀ ਫਿਲਮ ‘ਕੋਰਤਾਲਾ’ ਵਿੱਚ ਵੀ ਨਜ਼ਰ ਆਉਣਗੇ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ