Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਦਸੰਬਰ ਵਿੱਚ ਬੇਰੋਜ਼ਗਾਰੀ ਦਰ 0·1 ਫੀ ਸਦੀ ਘਟੀ

January 08, 2022 01:08 AM

ਓਟਵਾ, 7 ਜਨਵਰੀ (ਪੋਸਟ ਬਿਊਰੋ) : 2021 ਦੇ ਆਖਰੀ ਮਹੀਨੇ ਵਿੱਚ ਕੈਨੇਡਾ ਦੀ ਬੇਰੋਜ਼ਗਾਰੀ ਦਰ ਵਿੱਚ ਮਾਮੂਲੀ ਤਬਦੀਲੀ ਹੋਈ। ਦਸੰਬਰ ਮਹੀਨੇ ਦੌਰਾਨ ਬੇਰੋਜ਼ਗਾਰੀ ਦਰ 0·1 ਫੀ ਸਦੀ ਘਟ ਕੇ 5·9 ਫੀ ਸਦੀ ਰਹਿ ਗਈ।
ਫਰਵਰੀ 2020 ਵਿੱਚ ਮਹਾਂਮਾਰੀ ਤੋਂ ਪਹਿਲਾਂ ਜਦੋਂ ਬੇਰੋਜ਼ਗਾਰੀ ਦਰ 5·7 ਫੀ ਸਦੀ ਸੀ, ਤੋਂ ਲੈ ਕੇ ਦਸੰਬਰ ਮਹੀਨੇ ਬੇਰੋਜ਼ਗਾਰੀ ਦਰ ਸੱਭ ਤੋਂ ਘੱਟ ਦਰਜ ਕੀਤੀ ਗਈ ਹੈ। ਸਟੈਟੇਸਟਿਕਸ ਕੈਨੇਡਾ ਅਨੁਸਾਰ ਅਰਥਚਾਰੇ ਵਿੱਚ ਪਿਛਲੇ ਮਹੀਨੇ 55,000 ਨੌਕਰੀਆਂ ਜੁੜੀਆਂ ਕਿਉਂਕਿ ਵਧੇਰੇ ਲੋਕਾਂ ਵੱਲੋਂ ਪੂਰਾ ਸਮਾਂ ਕੰਮ ਕਰਨਾ ਸੁ਼ਰੂ ਕੀਤਾ ਗਿਆ। ਦਸੰਬਰ ਵਿੱਚ ਨੌਕਰੀਆਂ ਵਿੱਚ ਕੁੱਲ ਵਾਧਾ 123000 ਫੁੱਲ ਟਾਈਮ ਜੌਬਜ਼ ਕਾਰਨ ਹੋਇਆ ਜਦਕਿ ਪਾਰਟ ਟਾਈਮ ਇੰਪਲੌਇਮੈਂਟ 68000 ਘੱਟ ਦਰਜ ਕੀਤੀਆਂ ਗਈਆਂ।
ਨੌਕਰੀਆਂ ਵਿੱਚ ਬਹੁਤਾ ਇਜਾਫਾ ਓਨਟਾਰੀਓ ਵਿੱਚ ਵੇਖਣ ਨੂੰ ਮਿਲਿਆ। ਇਹ ਰਿਪੌਰਟ 5 ਤੋਂ 11 ਦਸੰਬਰ ਦਰਮਿਆਨ ਕਰਵਾਏ ਗਏ ਸਰਵੇਖਣ ਉੱਤੇ ਅਧਾਰਿਤ ਹੈ। ਇਹ ਸਰਵੇਖਣ ਓਮਾਈਕ੍ਰੌਨ ਵੇਰੀਐਂਟ ਕਾਰਨ ਵੱਧ ਰਹੇ ਕੋਵਿਡ-19 ਮਾਮਲਿਆਂ ਦੇ ਸਬੰਧ ਵਿੱਚ ਲਾਈਆਂ ਗਈਆਂ ਪਾਬੰਦੀਆਂ ਤੋਂ ਪਹਿਲਾਂ ਕਰਵਾਇਆ ਗਿਆ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ