Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਮਨੋਰੰਜਨ

ਮੈਨੂੰ ਖੁਦ ਉੱਤੇ ਮਾਣ ਹੈ: ਰੀਆ ਚੱਕਰਵਰਤੀ

January 11, 2022 01:17 AM

ਬੀਤੇ ਸਾਲ ਸੁਸ਼ਾਂਤ ਦੀ ਆਤਮਹੱਤਿਆ ਤੋਂ ਬਾਅਦ ਵਿਵਾਦਾਂ ਵਿੱਚ ਰਹੀ ਉਸ ਦੀ ਗਰਲ ਫਰੈਂਡ ਅਤੇ ਅਭਿਨੇਤਰੀ ਰੀਅ ਚੱਕਰਵਰਤੀ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਹੋ ਚੁੱਕੀ ਹੈ। ਉਸ ਨੇ ਕਾਫੀ ਬੁਰੇ ਹਾਲਾਤਾਂ ਦਾ ਸਾਹਮਣਾ ਕਰਨ ਦੇ ਬਾਅਦ ਜ਼ਿੰਦਗੀ ਵਿੱਚ ਮੁੜ ਤੋਂ ਮਜ਼ਬੂਤੀ ਨਾਲ ਅੱਗੇ ਵਧਣਾ ਸ਼ੁਰੂ ਕਰ ਦਿੱਤਾ ਹੈ। ਹਾਲ ਹੀ ਵਿੱਚ ਉਸ ਨੇ ਆਪਣਾ ਮਨੋਬਲ ਵਧਾਉਣ ਵਾਲੀ ਇੱਕ ਪੋਸਟ ਸ਼ੇਅਰ ਕੀਤੀ ਹੈ।
ਰੀਆ ਨੇ ਇੰਸਟਾਗ੍ਰਾਮ ਉੱਤੇ ਇੱਕ ਵੀਡੀਓ ਸ਼ੇਅਰ ਕੀਤੀ, ਜਿਸ ਵਿੱਚ ਉਹ ਡਾਇਰੀ ਵਿੱਚ ਆਪਣੇ ਹੱਥਾਂ ਨਾਲ ਨੋਟ ਲਿਖਦੀ ਨਜ਼ਰ ਆਈ ਹੈ। ਇਸ ਦੇ ਵੀਡੀਓ ਦੇ ਬੈਕਗਰਾਊਂਡ ਵਿੱਚ ਉਸ ਨੂੰ ਕਹਿੰਦੇ ਸੁਣਿਆ ਜਾ ਸਕਦਾ ਹੈ, ‘‘ਪ੍ਰਿਯ ਮੈਂ, ਮੇਰੇ ਨਾਲ ਰਹਿਣ ਲਈ ਧੰਨਵਾਦ। ਦਿਆਲੂ, ਮਜ਼ਬੂਤ, ਧੀਰਜਵਾਨ ਅਤੇ ਲਚਕੀਲਾ ਹੋਣ ਲਈ ਧੰਨਵਾਦ। ਮੈਨੂੰ ਉਸ ਮਹਿਲਾ ਉੱਤੇ ਮਾਣ ਹੈ, ਜੋ ਤੁਸੀਂ ਬਣ ਗਏ ਹੋ ਤੇ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ। ਤਾਂ ਸਿਰ ਉੱਚਾ ਕਰੋ ਬੇਬੀ ਗਰਲ। ਤੁਸੀਂ ਆਪਣੇ ਖੁਦ ਦਾ ਸਭ ਤੋਂ ਚੰਗਾ ਸਹਾਰਾ ਹੋ। ਇੱਕ ਵਾਰ ਜਦੋਂ ਤੁਸੀਂ ਖੁਦ ਨੂੰ ਪਾ ਲੈਂਦੇ ਹੋ ਤਾਂ ਜਿੱਤ ਤੁਹਾਡੀ ਪੱਕੀ ਹੈ। ਤੁਸੀਂ ਮੈਨੂੰ ਮੁਸਕਰਾਉਂਦੇ ਅਤੇ ਹੱਸਦੇ ਹੋਏ ਦੇਖ ਰਹੇ ਹੋ, ਪਰ ਇੱਥੋਂ ਤੱਕ ਪਹੁੰਚਣਾ ਸੌਖਾ ਨਹੀਂ ਸੀ, ਜੋ ਤੁਹਾਨੂੰ ਨਹੀਂ ਤੋੜਦਾ ਉਹ ਤੁਹਾਨੂੰ ਮਜ਼ਬੂਤ ਬਣਾਉਂਦਾ ਹੈ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ