Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਹਰਿਆਣਾ ਦੇ ਡਿਪਟੀ ਸਪੀਕਰ ਦੀ ਗੱਡੀ ਉਤੇ ਹੋਏ ਹਮਲੇ ਕਾਰਨ ਡੀ ਐਸ ਪੀ ਸਸਪੈਂਡ

January 13, 2022 08:04 PM

ਸਿਰਸਾ, 13 ਜਨਵਰੀ (ਪੋਸਟ ਬਿਊਰੋ)- ਭਾਰਤ ਦੀ ਨਰਿੰਦਰ ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨ ਰੱਦ ਕਰਾਉਣ ਲਈ ਚੱਲੇ ਕਿਸਾਨੀ ਅੰਦੋਲਨ ਦੌਰਾਨ ਸੀ ਡੀ ਐਲ ਯੂ ਦੇ ਬਾਹਰ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਣਵੀਰ ਸਿੰਘ ਗੰਗਵਾ ਦੇ ਕਾਫਲੇ ਉੱਤੇ ਹਮਲੇ ਦੇ ਕੇਸ ਵਿੱਚ ਡੀ ਐਸ ਪੀ ਸੰਜੇ ਸਿੰਘ ਨੂੰ ਸਸਪੈਂਡ ਕੀਤਾ ਗਿਆ ਹੈ।
ਵਰਨਣ ਯੋਗ ਹੈ ਕਿ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਅੰਦੋਲਨ ਦੌਰਾਨ 11 ਜੁਲਾਈ 2021 ਨੂੰ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਣਵੀਰ ਸਿੰਘ ਗੰਗਵਾ ਤੇ ਸਿਰਸਾ ਲੋਕ ਸਭਾ ਹਲਕੇ ਤੋਂ ਐਮ ਪੀ ਸੁਨੀਤਾ ਦੁੱਗਲ ਦਾ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਵਿੱਚ ਪ੍ਰੋਗਰਾਮ ਹੋਣਾ ਸੀ। ਇਸ ਪ੍ਰੋਗਰਾਮ ਦਾ ਪਤਾ ਕਿਸਾਨਾਂ ਨੂੰ ਲੱਗਾ ਤਾਂ ਵੱਡੀ ਗਿਣਤੀ ਵਿੱਚ ਕਿਸਾਨ ਰਣਵੀਰ ਸਿੰਘ ਗੰਗਵਾ ਅਤੇ ਐਮ ਪੀ ਸੁਨੀਤਾ ਦੁੱਗਲ ਨੂੰ ਕਾਲੇ ਝੰਡੇ ਦਿਖਾਉਣ ਲਈ ਯੂਨੀਵਰਸਿਟੀ ਦੇ ਬਾਹਰ ਪਹੁੰਚ ਗਏ। ਜਦੋਂ ਪ੍ਰੋਗਰਾਮ ਖਤਮ ਕਰ ਕੇ ਗੰਗਵਾ ਦਾ ਕਾਫਲਾ ਯੂਨੀਵਰਸਿਟੀ ਤੋਂ ਨਿਕਲਿਆ ਤਾਂ ਕਿਸਾਨਾ ਨੇ ਉਨ੍ਹਾਂ ਦਾ ਵਿਰੋਧ ਕਰਦਿਆਂ ਕਾਲੇ ਝੰਡੇ ਦਿਖਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸੇ ਵਿਅਕਤੀ ਨੇ ਰਣਵੀਰ ਸਿੰਘ ਦੇ ਕਾਫਲੇ ਦੀ ਇੱਕ ਗੱਡੀ ਉੱਤੇ ਪੱਥਰ ਮਾਰ ਦਿੱਤਾ, ਜਿਸ ਨਾਲ ਗੱਡੀ ਦਾ ਸ਼ੀਸ਼ਾ ਟੁੱਟ ਗਿਆ।ਇਸ ਕੇਸ ਵਿੱਚ ਪਹਿਲਾਂ ਇੰਸਪੈਕਟਰ ਵਿਕਰਮ ਸਿੰਘ ਨੂੰ ਸਸਪੈਂਡ ਕੀਤਾ ਗਿਆ ਸੀ, ਜਿਨ੍ਹਾਂ ਨੂੰ ਫਿਰ ਬਹਾਲ ਕਰ ਦਿੱਤਾ ਗਿਆ ਤੇ ਕੱਲ੍ਹ ਉਸ ਸਮੇਂ ਡਿਊਟੀ ਉੱਤੇ ਤੈਨਾਤ ਡੀ ਐਸ ਪੀ ਸੰਜੇ ਸਿੰਘ ਨੂੰ ਸਸਪੈਂਡ ਕੀਤਾ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ