Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਅੰਤਰਰਾਸ਼ਟਰੀ

ਸਿੱਖ ਟੈਕਸੀ ਡਰਾਈਵਰ ਨਾਲ ਕੁੱਟਮਾਰ ਕਰਨ ਵਾਲਾ ਗ੍ਰਿਫਤਾਰ

January 16, 2022 08:29 PM

ਨਿਊ ਯਾਰਕ, 16 ਜਨਵਰੀ (ਪੋਸਟ ਬਿਊਰੋ)- ਨਿਊ ਯਾਰਕ ਦੇ ਜੇ ਐਫ ਕੇ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ ਭਾਰਤੀ ਮੂਲ ਦੇ ਸਿੱਖ ਟੈਕਸੀ ਡਰਾਈਵਰ ਉੱਤੇ ਹਮਲਾ ਕਰਨ, ਉਸ ਦੀ ਦਸਤਾਰ ਲਾਹੁਣ ਅਤੇ ‘ਪਗੜੀਧਾਰੀ ਲੋਕ ਆਪਣੇ ਦੇਸ਼ ਵਾਪਸ ਜਾਓ' ਕਹਿਣ ਵਾਲਾ ਦੋਸ਼ੀ ਫੜ ਕੇ ਅਤੇ ਉਸ ਉੱਤੇ ਨਸਲੀ ਨਫਰਤ ਦਾ ਕੇਸ ਦਰਜ ਕੀਤਾ ਗਿਆ ਹੈ।
ਵਰਨਣ ਯੋਗ ਹੈ ਕਿ ਸਿੱਖ ਟੈਕਸੀ ਡਰਾਈਵਰ ਉੱਤੇ ਤਿੰਨ ਜਨਵਰੀ ਨੂੰ ਹਮਲਾ ਕੀਤਾ ਗਿਆ ਸੀ। ਇਸ ਦੇ ਦੋਸ਼ ਵਿੱਚ ਵੀਰਵਾਰ ਨੂੰ ਮੁਹੰਮਦ ਹਸਨੈਨ ਨਾਮੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਪੀੜਤ ਵੱਲੋਂ ਪਛਾਣ ਗੁਪਤ ਰੱਖਣ ਦੀ ਬੇਨਤੀ ਉੱਤੇ ਉਸ ਦੀ ਪਛਾਣ ਸਿਰਫ ‘ਮਿਸਟਰ ਸਿੰਘ’ ਦੱਸੀ ਗਈ ਹੈ। ਸਮਾਜ ਆਧਾਰਤ ਨਾਗਰਿਕ ਅਤੇ ਮਨੁੱਖੀ ਅਧਿਕਾਰ ਸੰਗਠਨ ਨੇ ਕਿਹਾ, ‘‘ਨਿਊ ਯਾਰਕ ਦੀ ਪੋਰਟ ਅਥਾਰਟੀ ਅਤੇ ਨਿਊਜਰਸੀ ਪੁਲਸ ਵਿਭਾਗ (ਪੀ ਏ ਪੀ ਡੀ) ਨੇ ਕੱਲ੍ਹ ਪੁਸ਼ਟੀ ਕੀਤੀ ਕਿ ਹਸਨੈਨ ਨੂੰ ਸਿੰਘ ਉੱਤੇ ਹਮਲੇ ਲਈ ਗ੍ਰਿਫਤਾਰ ਕੀਤਾ ਗਿਆ ਹੈ।'' ਸੰਗਠਨ ਨੇ ਕਿਹਾ ਕਿ ਇਸ ਨੂੰ ਇਸ ਹਮਲੇ ਨੂੰ ਨਸਲੀ ਨਫਰਤੀ ਅਪਰਾਧ ਮੰਨਿਆ ਜਾਣਾ ਚਾਹੀਦਾ ਹੈ ਕਿਉਂਕਿ ਹਸਨੈਨ ਨੇ ਅਪਮਾਨਜਨਕ ਲਹਿਜ਼ੇ ਵਿੱਚ ਪੀੜਤ ਨੂੰ ਆਪਣੇ ਦੇਸ਼ ਜਾਉ ਅਤੇ ਦਸਤਾਰਧਾਰੀ ਵਿਅਕਤੀ ਕਿਹਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ ਅਮਰੀਕਾ ਵਿਚ ਪੁਲਿਸ ਦੀ ਗੋਲੀਬਾਰੀ 'ਚ ਕਾਰ ਚਾਲਕ ਦੀ ਮੌਤ, 41 ਸਕਿੰਟਾਂ 'ਚ ਚੱਲੀਆਂ 96 ਗੋਲੀਆਂ ਫਲੋਰਿਡਾ ਦੇ ਬਾਰ 'ਚ ਹੋਈ ਫਾਇਰਿੰਗ, 2 ਦੀ ਮੌਤ, 7 ਹੋਏ ਜ਼ਖਮੀ ਮੋਜ਼ਾਮਬਿਕ ਕਿਸ਼ਤੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 98, ਕਈ ਹਾਲੇ ਵੀ ਲਾਪਤਾ ਪਾਕਿਸਤਾਨ ਵਿਚ ਅੱਤਵਾਦੀ ਹਮਲੇ ਵਿਚ 6 ਸੁਰੱਖਿਆ ਕਰਮੀ ਅਤੇ 12 ਅੱਤਵਾਦੀ ਮਾਰੇ ਗਏ