Welcome to Canadian Punjabi Post
Follow us on

07

May 2024
ਬ੍ਰੈਕਿੰਗ ਖ਼ਬਰਾਂ :
ਸਲਮਾਨ ਖਾਨ ਦੇ ਘਰ `ਤੇ ਗੋਲੀ ਚਲਾਉਣ ਦਾ ਮਾਮਲਾ: 5ਵਾਂ ਮੁਲਜ਼ਮ ਮੁਹੰਮਦ ਚੌਧਰੀ ਗ੍ਰਿਫ਼ਤਾਰਔਰਤ ਨੇ ਦਿੱਤਾ 4 ਬੱਚਿਆਂ ਨੂੰ ਜਨਮ, ਦੋ ਲੜਕੇ ਅਤੇ ਦੋ ਲੜਕੀਆਂ ਦਾ ਹੋਇਆ ਜਨਮ, ਸਾਰੇ ਤੰਦਰੁਸਤਸੁਨੀਤਾ ਵਿਲੀਅਮਜ਼ ਦਾ ਪੁਲਾੜ ਯਾਨ ਨਹੀਂ ਉੱਡਿਆ, ਮਿਸ਼ਨ ਮੁਲਤਵੀ, ਰਾਕੇਟ ਹੋਇਆ ਖਰਾਬ, 10 ਮਈ ਨੂੰ ਦੁਬਾਰਾ ਉਡਾਨ ਸੰਭਵਇਜ਼ਰਾਈਲੀ ਫੌਜ ਟੈਂਕਾਂ ਨਾਲ ਗਾਜ਼ਾ ਦੇ ਰਾਫਾ ਖੇਤਰ ਵਿੱਚ ਦਾਖਲ ਹੋਈ, ਮਿਸਰ ਨਾਲ ਲੱਗਦੀ ਸਰਹੱਦ 'ਤੇ ਕੀਤਾ ਕਬਜ਼ਾਭਾਰਤੀ ਕੋਸਟ ਗਾਰਡ ਨੇ ਅਰਬ ਸਾਗਰ 'ਚ ਫੜ੍ਹਿਆ ਇੱਕ ਈਰਾਨੀ ਮੱਛੀ ਫੜ੍ਹਨ ਵਾਲਾ ਬੇੜਾ, ਪਾਸਪੋਰਟ ਜ਼ਬਤਆਸਟਰੇਲੀਆ ਵਿੱਚ ਭਾਰਤੀ ਵਿਦਿਆਰਥੀ ਦਾ ਕਤਲ, ਦੋਸਤਾਂ ਨੇ ਹੀ ਮਾਰਿਆ ਚਾਕੂ ਮਾਲਦੀਵ ਨੇ ਭਾਰਤੀ ਸੈਲਾਨੀਆਂ ਨੂੰ ਸੈਰ-ਸਪਾਟੇ ਲਈ ਆਉਣ ਦੀ ਕੀਤੀ ਅਪੀਲ, ਕਿਹਾ-ਸਾਡੀ ਆਰਥਿਕਤਾ ਸੈਰ-ਸਪਾਟੇ 'ਤੇ ਨਿਰਭਰਫਰਾਂਸ ਵਿੱਚ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਖਿਲਾਫ ਪ੍ਰਦਰਸ਼ਨ: ਕਾਫਲੇ ਦੇ ਰੂਟ 'ਤੇ 'ਫ੍ਰੀ ਤਿੱਬਤ' ਦੇ ਬੈਨਰ ਟੰਗੇ; 2 ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ
 
ਅੰਤਰਰਾਸ਼ਟਰੀ

ਪ੍ਰਿੰਸ ਹੈਰੀ ਵੱਲੋਂ ਬ੍ਰਿਟੇਨ ਵਿੱਚ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਕਾਨੂੰਨੀ ਕਾਰਵਾਈ

January 18, 2022 02:55 AM

ਲੰਡਨ, 17 ਜਨਵਰੀ (ਪੋਸਟ ਬਿਊਰੋ)- ਬ੍ਰਿਟੇਨ ਦੇ ਪ੍ਰਿੰਸ ਹੈਰੀ, ਜੋ ਆਪਣੀ ਪਤਨੀ ਮੇਗਨ ਮਾਰਕਲ ਅਤੇ ਬੱਚਿਆਂ ਨਾਲ ਅਮਰੀਕਾ ਵਿੱਚ ਰਹਿੰਦੇ ਹਨ, ਗ੍ਰਹਿ ਦਫ਼ਤਰ ਦੇ ਆਪਣੇ ਦੌਰੇ ਦੌਰਾਨ ਆਪਣੇ ਅੇ ਆਪਣੇ ਪਰਵਾਰ ਲਈ ਪੁਲਸ ਸੁਰੱਖਿਆ ਲਈ ਭੁਗਤਾਨ ਕਰਨ ਤੋਂ ਰੋਕਣ ਉੱਤੇ ਕਾਨੂੰਨੀ ਕਾਰਵਾਈ ਕਰ ਰਹੇ ਹਨ।
ਵਰਨਣ ਯੋਗ ਹੈ ਕਿ ਅੱਜਕੱਲ੍ਹ ਪ੍ਰਿੰਸ ਹੈਰੀ ਆਪਣੀ ਪਤਨੀ ਮੇਗਨ ਮਾਰਕਲ ਤੇ ਬੱਚਿਆਂ ਆਰਚੀ ਅਤੇ ਲਿਲੀਬੇਟ ਨਾਲ ਅਮਰੀਕਾ ਵਿੱਚ ਰਹਿੰਦੇ ਹਨ। ਪ੍ਰਿੰਸ ਹੈਰੀ ਨੂੰ 2020 ਵਿੱਚ ਸ਼ਾਹੀ ਫਰਜ਼ਾਂ ਤੋਂ ਮੁਕਤ ਕਰ ਦਿੱਤਾ ਗਿਆ ਸੀ। ਉਹ ਬ੍ਰਿਟੇਨ ਦੀ ਯਾਤਰਾ ਦੌਰਾਨ ਆਪਣੇ ਪਰਵਾਰ ਦੀ ਸੁਰੱਖਿਆ ਲਈ ਖ਼ੁਦ ਭੁਗਤਾਨ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਨਹੀਂ ਚਾਹੁੰਦੇ ਸ਼ਾਹੀ ਪਰਵਾਰ ਦੇ ਇੱਕ ਸੀਨੀਅਰ ਮੈਂਬਰ ਵਜੋਂ ਉਸ ਦੇ ਰੁਤਬੇ ਤੋਂ ਮੁਕਤ ਹੋਣ ਤੋਂ ਬਾਅਦ ਬ੍ਰਿਟਿਸ਼ ਟੈਕਸਦਾਤਾ ਲੋਕ ਉਨ੍ਹਾਂ ਦਾ ਖਰਚਾ ਚੁੱਕਣ। ਹੈਰੀ ਦੇ ਕਾਨੂੰਨੀ ਪ੍ਰਤੀਨਿਧੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਯੂ ਕੇ ਹਮੇਸ਼ਾ ਪ੍ਰਿੰਸ ਹੈਰੀ ਦਾ ਘਰ ਰਹੇਗਾ ਅਤੇ ਦੇਸ਼ ਚਾਹੁੰਦਾ ਹੈ ਕਿ ਉਸਦੀ ਪਤਨੀ ਅਤੇ ਬੱਚੇ ਸੁਰੱਖਿਅਤ ਰਹਿਣ। ਇਸ ਵਿੱਚ ਕਿਹਾ ਗਿਆ ਹੈ ਕਿ ਪੁਲਸ ਸੁਰੱਖਿਆ ਦੀ ਘਾਟ ਦੇ ਨਾਲ ਇੱਕ ਨਿੱਜੀ ਖਤਰਾ ਬਹੁਤ ਵੱਡਾ ਹੈ। ਸਸੇਕਸ ਦੇ ਡਿਊਕ ਹੈਰੀ ਅਤੇ ਡਚੇਸ ਮਾਰਗਨ ਆਪਣੇ ਪਰਵਾਰਾਂ ਦੀ ਨਿੱਜੀ ਸੁਰੱਖਿਆ ਲਈ ਨਿੱਜੀ ਤੌਰ ਉੱਤੇ ਭੁਗਤਾਨ ਕਰਨਾ ਚਾਹੁੰਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸੁਨੀਤਾ ਵਿਲੀਅਮਜ਼ ਦਾ ਪੁਲਾੜ ਯਾਨ ਨਹੀਂ ਉੱਡਿਆ, ਮਿਸ਼ਨ ਮੁਲਤਵੀ, ਰਾਕੇਟ ਹੋਇਆ ਖਰਾਬ, 10 ਮਈ ਨੂੰ ਦੁਬਾਰਾ ਉਡਾਨ ਸੰਭਵ ਇਜ਼ਰਾਈਲੀ ਫੌਜ ਟੈਂਕਾਂ ਨਾਲ ਗਾਜ਼ਾ ਦੇ ਰਾਫਾ ਖੇਤਰ ਵਿੱਚ ਦਾਖਲ ਹੋਈ, ਮਿਸਰ ਨਾਲ ਲੱਗਦੀ ਸਰਹੱਦ 'ਤੇ ਕੀਤਾ ਕਬਜ਼ਾ ਭਾਰਤੀ ਕੋਸਟ ਗਾਰਡ ਨੇ ਅਰਬ ਸਾਗਰ 'ਚ ਫੜ੍ਹਿਆ ਇੱਕ ਈਰਾਨੀ ਮੱਛੀ ਫੜ੍ਹਨ ਵਾਲਾ ਬੇੜਾ, ਪਾਸਪੋਰਟ ਜ਼ਬਤ ਆਸਟਰੇਲੀਆ ਵਿੱਚ ਭਾਰਤੀ ਵਿਦਿਆਰਥੀ ਦਾ ਕਤਲ, ਦੋਸਤਾਂ ਨੇ ਹੀ ਮਾਰਿਆ ਚਾਕੂ ਮਾਲਦੀਵ ਨੇ ਭਾਰਤੀ ਸੈਲਾਨੀਆਂ ਨੂੰ ਸੈਰ-ਸਪਾਟੇ ਲਈ ਆਉਣ ਦੀ ਕੀਤੀ ਅਪੀਲ, ਕਿਹਾ-ਸਾਡੀ ਆਰਥਿਕਤਾ ਸੈਰ-ਸਪਾਟੇ 'ਤੇ ਨਿਰਭਰ ਫਰਾਂਸ ਵਿੱਚ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਖਿਲਾਫ ਪ੍ਰਦਰਸ਼ਨ: ਕਾਫਲੇ ਦੇ ਰੂਟ 'ਤੇ 'ਫ੍ਰੀ ਤਿੱਬਤ' ਦੇ ਬੈਨਰ ਟੰਗੇ; 2 ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ ਮੈਕਸੀਕੋ 'ਚ ਵਿਦੇਸ਼ੀ ਨਾਗਰਿਕਾਂ ਦਾ ਕਤਲ, ਖੂਹ 'ਚੋਂ ਮਿਲੀਆਂ ਤਿੰਨ ਲਾਸ਼ਾਂ ਪਾਕਿਸਤਾਨ ਭਾਰਤ ਦੀ ਅਰਥਵਿਵਸਥਾ ਨੂੰ ਪਛਾੜ ਸਕਦਾ ਹੈ : ਸ਼ਾਹਬਾਜ਼ ਆਸਟ੍ਰੇਲੀਅਨ ਮਹਿਲਾ ਸੰਸਦ ਮੈਂਬਰ ਦਾ ਹੋਇਆ ਜਿਨਸੀ ਸ਼ੋਸ਼ਣ, ਨਸ਼ੀਲਾ ਪਦਾਰਥ ਦਿੱਤਾ ਗਿਆ ਕਜ਼ਾਕਿਸਤਾਨ ਦੇ ਸਾਬਕਾ ਮੰਤਰੀ ਨੇ ਆਪਣੀ ਪਤਨੀ ਦਾ ਕੀਤਾ ਕਤਲ