Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਸਪੇਨ ਦੇ ਨਰਸਿੰਗ ਹੋਮ ਵਿੱਚ ਅੱਗ ਲੱਗਣ ਨਾਲ 6 ਦੀ ਮੌਤ

January 21, 2022 12:45 AM

ਮੈਡਰਿਡ, 20 ਜਨਵਰੀ (ਪੋਸਟ ਬਿਊਰੋ)- ਸਪੇਨ ਦੇ ਇੱਕ ਨਰਸਿੰਗ ਹੋਮ ਵਿੱਚ ਅੱਗ ਲੱਗਣ ਨਾਲ ਛੇ ਲੋਕਾਂ ਦੀ ਮੌਤ ਹੋ ਗਈ। ਵੈਲੇਂਸੀਆ ਦੇ ਖੇਤਰੀ ਪ੍ਰਮੁੱਖ ਸ਼ਿਮੋ ਪੁਇਗ ਨੇ ਕਿਹਾ ਕਿ 17 ਹੋਰ ਲੋਕ ਹਸਪਤਾਲ ਵਿੱਚ ਭਰਤੀ ਹਨ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਹੈ। ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਵੈਲੇਂਸੀਆ ਦੇ ਉਤਰ ਵਿੱਚ ਮੋਂਕਾਡਾ ਨਗਰ ਪਾਲਿਕਾ ਦੇ ਨਰਸਿੰਗ ਹੋਮ ਤੋਂ ਕੱਢੇ ਗਏ ਕੁੱਲ 70 ਮਰੀਜ਼ਾਂ ਵਿੱਚੋਂ 25 ਲੋਕਾਂ ਨੂੰ ਬਚਾਇਆ ਹੈ। ਅਧਿਕਾਰੀਆਂ ਨੇ ਅੱਗ ਲੱਗਣ ਦਾ ਕਾਰਨ ਨਹੀਂ ਦੱਸਿਆ।
ਪ੍ਰਧਾਨ ਮੰਤਰੀ ਪੇਡਰੋ ਸਾਂਚੇਜ ਨੇ ਘਟਨਾ ਦੇ ਸ਼ਿਕਾਰ ਲੋਕਾਂ ਦੇ ਪਰਵਾਰਕ ਮੈਂਬਰਾਂ ਨਾਲਹਮਦਰਦੀ ਪ੍ਰਗਟ ਕੀਤੀ ਹੈ। ਸਾਂਚੇਜ ਨੇ ਟਵੀਟ ਕੀਤਾ, ‘ਮੋਂਕਾਡਾ ਦੀ ਮਾੜੀ ਖ਼ਬਰ ਮਿਲੀ। ਪੀੜਤਾਂ ਦੇ ਪਰਵਾਰਕ ਮੈਂਬਰਾਂ ਨਾਲ ਮੇਰੀ ਹਮਦਰਦੀ ਹੈ। ਅਸੀਂ ਜ਼ਖਮੀਆਂ ਦੇ ਜਲਦ ਠੀਕ ਹੋਣ ਦੀ ਅਰਦਾਸ ਕਰਦੇ ਹਾਂ। ਪਰਵਾਰਕ ਮੈਂਬਰਾਂ ਅਤੇ ਸ਼ਹਿਰ ਨੂੰ ਹਰਸੰਭਵ ਮਦਦ ਦਿੱਤੀ ਜਾਵੇਗੀ।' ਮੋਂਕਾਡਾ ਵਿੱਚ ਨਗਰ ਨਿਗਮ ਅਧਿਕਾਰੀਆਂ ਨੇ ਤਿੰਨ ਦਿਨਾਂ ਦੇ ਅਫਸੋਸ ਦਾ ਐਲਾਨ ਕੀਤਾ ਅਤੇ ਟਾਊਨ ਹਾਲ ਦੀ ਇਮਾਰਤ ਉੱਤੇ ਝੰਡਾ ਅੱਧਾ ਝੁਕਾ ਦਿੱਤਾ ਅਤੇ ਦੁਪਹਿਰ ਸਮੇਂ ਪੀੜਤਾਂ ਲਈ ਇੱਕ ਮਿੰਟ ਦਾ ਮੌਨ ਰੱਖਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ