Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਰਾਸ਼ਣ ਭੰਡਾਰ ਤੇ ਸਪਲਾਈ ਵਿੱਚ ਰਾਜਾਂ ਦੀ ਭੂਮਿਕਾ ਵਧੇਗੀ

January 24, 2022 02:10 AM

ਨਵੀਂ ਦਿੱਲੀ, 23 ਜਨਵਰੀ (ਪੋਸਟ ਬਿਊਰੋ)- ਅਗਲੇ ਆਮ ਬਜਟ ਵਿੱਚ ਭਾਰਤ ਵਿੱਚ ਖੁਰਾਕ ਭੰਡਾਰ ਕਰਨ ਤੇ ਰਾਸ਼ਨ ਸਪਲਾਈ ਵਿਵਸਥਾ ਵਿੱਚ ਰਾਜਾਂ ਦੀ ਭੂਮਿਕਾ ਨੂੰ ਹੋਰ ਵਧਾਉਣ ਉੱਤੇ ਜ਼ੋਰ ਦਿੱਤਾ ਜਾਵੇਗਾ ਅਤੇ ਇਸ ਦੇ ਨਾਲ ਅਨਾਜ ਦੀ ਢੁਆਈ ਅਤੇ ਉਸ ਦੇ ਰੱਖ-ਰਖਾਓ ਦਾ ਖਰਚ ਘਟਾਉਣ ਵਿੱਚ ਮਦਦ ਮਿਲੇਗੀ।
ਨੈਸ਼ਨਲ ਫੂਡ ਸੇਫਟੀ ਐਕਟ (ਐਨ ਐਫ ਐਸ ਏ) ਦੇ ਤਹਿਤ ਭਾਰਤ ਦੀ 81 ਕਰੋੜ ਜਨਤਾ ਨੂੰ ਰਿਆਇਤੀ ਦਰਾਂ ਉੱਤੇ ਅਨਾਜ ਦਿੱਤਾ ਜਾਂਦਾ ਹੈ। ਇਸਦੇ ਲਈ ਕੇਂਦਰੀ ਪੂਲ ਵਿੱਚ ਪੰਜਾਬ, ਹਰਿਆਣਾ, ਮੱਧ ਪ੍ਰਦੇਸ, ਛੱਤੀਸਗ਼ੜ੍ਹ ਅਤੇ ਆਂਧਰਾ ਪ੍ਰਦੇਸ਼ ਵਰਗੇ ਰਾਜਾਂ ਵਿੱਚ ਕਣਕ ਅਤੇ ਚਾਵਲ ਦੀ ਭਾਰੀ ਖਰੀਦ ਕੀਤੀ ਜਾਂਦੀ ਹੈ।ਸਰਕਾਰੀ ਖਰੀਦ ਵਾਲੇ ਅਨਾਜ ਦਾ ਭੰਡਾਰ ਉਨ੍ਹਾਂ ਦਾ ਉਤਪਾਦਨ ਕਰਨ ਵਾਲੇ ਰਾਜਾਂ ਵਿੱਚ ਕੀਤਾ ਜਾਂਦਾ ਹੈ। ਜਨਤਕ ਸਪਲਾਈ ਸਿਸਟਮ (ਪੀ ਡੀ ਐਸ) ਦੇ ਲਈ ਖੁਰਾਕੀ ਪਦਾਰਥਾਂ ਦੀ ਸਪਲਾਈਖਪਤਕਾਰ ਰਾਜਾਂ ਵਿੱਚ ਹੁੰਦੀ ਤੇ ਭਾਰੀ ਲਾਜਿਸਟਿਕਸ ਖਰਚ ਹੁੰਦਾ ਹੈ। ਵਧਦੀ ਖੁਰਾਕ ਸਬਸਿਡੀਨੂੰ ਕਾਬੂ ਕਰਨਲਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਇਸ ਬੱਜਟ ਵਿੱਚ ਸੁਧਾਰ ਕਰ ਸਕਦੀ ਹੈ।
ਵਰਨਣ ਯੋਗ ਹੈ ਕਿ ਭਾਰਤੀ ਖੁਰਾਕ ਕਾਰਪੋਰੇਸ਼ਨ (ਐਫ ਸੀ ਆਈ) ਨੇ ਸਾਲ 1965 ਵਿੱਚ ਜਿੱਥੇ 13 ਲੱਖ ਟਨ ਅਨਾਜ ਦੀ ਖਰੀਦ ਕੀਤੀ ਸੀ, ਉਹ ਵੱਧ ਕੇ 13 ਕਰੋੜ ਟਨ ਤੋਂ ਉਪਰ ਹੋ ਚੁੱਕੀ ਹੈ। ਉਸ ਸਮੇਂ ਜਿੱਥੇ ਸਿਰਫ18 ਲੱਖ ਟਨ ਅਨਾਜ ਰਾਸ਼ਨ ਦੁਕਾਨਾਂ ਤੋਂ ਗਰੀਬਾਂ ਵਿੱਚ ਵੰਡਿਆ ਜਾਂਦਾ ਸੀ, ਜਿਹੜਾ ਵਧ ਕੇ ਛੇ ਕਰੋੜ ਟਨ ਹੋ ਗਿਆ ਹੈ। ਇਸ ਉੱਤੇ ਖਰਚ ਅਤੇ ਖੁਰਾਕ ਸਬਸਿਡੀ ਸਰਕਾਰੀ ਖਜ਼ਾਨੇ ਉੱਤੇ ਭਾਰੀ ਪੈਂਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼