Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਆਪ ਪਾਰਟੀ ਦੇ ਉਮੀਦਵਾਰ ਡਾਕਟਰ ਬਲਵੀਰ ਸਿੰਘ ਦੇ ਖਿਲਾਫ ਕੇਸ ਦਰਜ

January 25, 2022 01:06 AM

ਪਟਿਆਲਾ, 24 ਜਨਵਰੀ (ਪੋਸਟ ਬਿਊਰੋ)- ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਬਲਵੀਰ ਸਿੰਘ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ਹੇਠ ਥਾਣਾ ਤ੍ਰਿਪੜੀ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪਟਿਆਲਾ ਦਿਹਾਤੀ ਹਲਕੇ ਦੇ ਰਿਟਰਨਿੰਗ ਅਫਸਰ ਵਜੋਂ ਕਾਰਜਸ਼ੀਲ ਏ ਡੀ ਸੀ (ਸ਼ਹਿਰੀ ਵਿਕਾਸ) ਦੀ ਸ਼ਿਕਾਇਤ ਉੱਤੇ ਇਹ ਕਾਰਵਾਈ ਕੀਤੀ ਗਈ ਹੈ।
ਇਹ ਕੇਸ ਇੱਥੇ ਸਰਹਿੰਦ ਰੋਡ ਉੱਤੇ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਸਾਹਮਣੇ ਕੀਤੀ ਰੈਲੀ ਨਾਲ ਜੁੜਿਆ ਹੋਇਆ ਹੈ। ਇਸ ਕੇਸ ਵਿੱਚ ਇਹ ਟਿੱਪਣੀ ਵੀ ਕੀਤੀ ਗਈ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਇਹ ਰੈਲੀ ਕਰ ਕੇ ਕੋਵਿਡ-19 ਬਾਰੇਹਿਦਾਇਤਾਂ ਅਤੇ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਰਿਟਰਨਿੰਗ ਅਫਸਰ ਦੇ ਹਵਾਲੇ ਨਾਲ ਲਿਖਿਆ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਖਿਲਾਫ ਇਸੇ ਹਲਕੇ ਦੇ ਇੱਕ ਹੋਰ ਉਮੀਦਵਾਰ ਨੇ ਵੀ ਸ਼ਿਕਾਇਤ ਕੀਤੀ ਸੀ, ਪਰ ਪੇਸ਼ ਕੀਤੇ ਗਏ ਸਬੂਤ ਜਾਂਚ ਦੌਰਾਨ ਸਾਬਤ ਨਹੀਂ ਹੋਏ। ਦੂਜੇ ਪਾਸੇ ਡਾਕਟਰ ਬਲਵੀਰ ਸਿੰਘ ਨੇ ਆਪਣੇ ਖਿਲਾਫ ਦਰਜ ਕੀਤੇ ਕੇਸ ਨੂੰ ਗਲਤ ਅਤੇ ਸਰਕਾਰ ਦੀ ਬੌਖਲਾਹਟ ਦੀ ਨਿਸ਼ਾਨੀ ਦੱਸਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ