Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਪ੍ਰੋਵਿੰਸ ਦੇ ਮਾਸਕ ਸਬੰਧੀ ਨਿਯਮਾਂ ਵਿੱਚ ਨੇੜ ਭਵਿੱਖ ਵਿੱਚ ਕੋਈ ਤਬਦੀਲੀ ਨਹੀਂ ਹੋਣ ਵਾਲੀ : ਫੋਰਡ

January 26, 2022 08:19 AM

ਓਨਟਾਰੀਓ, 25 ਜਨਵਰੀ (ਪੋਸਟ ਬਿਊਰੋ) : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਪ੍ਰੋਵਿੰਸ ਦੇ ਮਾਸਕ ਸਬੰਧੀ ਨਿਯਮਾਂ ਵਿੱਚ ਨੇੜ ਭਵਿੱਖ ਵਿੱਚ ਕੋਈ ਤਬਦੀਲੀ ਹੋਣ ਵਾਲੀ ਹੈ।
ਇੱਕ ਇੰਟਰਵਿਊ ਦੌਰਾਨ ਜਦੋਂ ਫੋਰਡ ਤੋਂ ਜਲਦ ਹੀ ਕੋਵਿਡ-19 ਪਾਬੰਦੀਆਂ ਵਿੱਚ ਢਿੱਲ ਦੇਣ ਬਾਰੇ ਉਨ੍ਹਾਂ ਦੇ ਦਿੱਤੇ ਬਿਆਨ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਆਖਿਆ ਕਿ ਉਹ ਇਸ ਤਰ੍ਹਾਂ ਕਾਰੋਬਾਰਾਂ ਨੂੰ ਬੰਦ ਕਰਨ ਦੇ ਹੱਕ ਵਿੱਚ ਨਹੀਂ ਹਨ ਤੇ ਉਹ ਨੌਰਮਲ ਹਾਲਾਤ ਵੱਲ ਮੁੜਨਾ ਚਾਹੁੰਦੇ ਹਨ। ਉਨ੍ਹਾਂ ਆਖਿਆ ਕਿ ਉਹ ਇਹ ਸਾਰਾ ਕੁੱਝ ਸਹੀ ਢੰਗ ਨਾਲ ਤੇ ਸਾਵਧਾਨੀ ਨਾਲ ਕਰਨਾ ਚਾਹੁੰਦੇ ਹਨ।ਇਸੇ ਲਈ ਹਰ ਇੱਕ ਰੀਓਪਨਿੰਗ ਫੇਜ਼ ਦਰਮਿਆਨ ਘੱਟੋ ਘੱਟ 21 ਦਿਨਾਂ ਦਾ ਫਾਸਲਾ ਰੱਖਿਆ ਜਾਵੇਗਾ।
ਇਹ ਪੁੱਛੇ ਜਾਣ ਉੱਤੇ ਕਿ ਕੀ ਮਾਸਕ ਸਬੰਧੀ ਨਿਯਮਾਂ ਵਿੱਚ ਵੀ ਕੋਈ ਢਿੱਲ ਦਿੱਤੀ ਜਾਵੇਗੀ ਤਾਂ ਫੋਰਡ ਨੇ ਆਖਿਆ ਕਿ ਹਾਲ ਦੀ ਘੜੀ ਅਜਿਹਾ ਕਰਨ ਦਾ ਉਨ੍ਹਾਂ ਦਾ ਕੋਈ ਇਰਾਦਾ ਨਹੀਂ।ਉਨ੍ਹਾਂ ਆਖਿਆ ਕਿ ਮਾਸਕ ਸੱਚਮੁੱਚ ਲੋਕਾਂ ਦੀ ਹਿਫਾਜ਼ਤ ਕਰਦੇ ਹਨ ਫਿਰ ਭਾਵੇਂ ਇਸ ਨਿਯਮ ਨੂੰ ਹਮੇਸ਼ਾਂ ਲਈ ਨਹੀਂ ਰੱਖਿਆ ਜਾ ਸਕਦਾ।
ਇੱਥੇ ਦੱਸਣਾ ਬਣਦਾ ਹੈ ਕਿ ਰੈਸਟੋਰੈਂਟ,ਜਿੰਮ ਤੇ ਸਿਨੇਮਾ 31 ਜਨਵਰੀ ਤੱਕ ਖੁੱਲ੍ਹਣ ਜਾ ਰਹੇ ਹਨ।ਫੋਰਡ ਮਾਰਚ ਦੇ ਮੱਧ ਤੱਕ ਅਜਿਹੇ ਸਾਰੇ ਕਾਰੋਬਾਰਾਂ ਤੋਂ ਪਾਬੰਦੀਆਂ ਹਟਾਉਣ ਦਾ ਇਰਾਦਾ ਰੱਖਦੇ ਹਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ