Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਪੁਰਾਣੇ ਰੈਜ਼ੀਡੈਂਸ਼ੀਅਲ ਸਕੂਲ ਦੀ ਸਾਈਟ ਤੋਂ ਮਿਲੀਆਂ 93 ਕਬਰਾਂ

January 26, 2022 08:20 AM

ਬ੍ਰਿਟਿਸ਼ ਕੋਲੰਬੀਆ, 25 ਜਨਵਰੀ (ਪੋਸਟ ਬਿਊਰੋ) : ਪੁਰਾਣੇ ਰੈਜ਼ੀਡੈਂਸ਼ੀਅਲ ਸਕੂਲ ਵਾਲੀ ਸਾਈਟ ਤੋਂ 93 ਸੰਭਾਵੀ ਕਬਰਾਂ ਮਿਲਣ ਦਾ ਬ੍ਰਿਟਿਸ਼ ਕੋਲੰਬੀਆ ਫਰਸਟ ਨੇਸ਼ਨ ਵੱਲੋਂ ਐਲਾਨ ਕੀਤਾ ਗਿਆ।
ਵਿਲੀਅਮਜ਼ ਲੇਕ ਫਰਸਟ ਨੇਸ਼ਨ ਅਨੁਸਾਰ ਪਿੱਛੇ ਜਿਹੇ ਕਰਵਾਏ ਗਏ ਸਰਵੇਖਣ ਦੌਰਾਨ ਜ਼ਮੀਨ ਭੇਦੀ ਰਡਾਰ ਦੀ ਵਰਤੋਂ ਦੌਰਾਨ ਇਨ੍ਹਾਂ ਕਬਰਾਂ ਦੀ ਹੋਂਦ ਦਾ ਪਤਾ ਚੱਲਿਆ। ਵਿਲੀਅਮਜ਼ ਲੇਕ ਫਰਸਟ ਨੇਸ਼ਨ ਦੇ ਚੀਫ ਵਿਲੀ ਸੈਲਾਰਜ਼ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਆਖਿਆ ਕਿ ਕਈ ਦਹਾਕਿਆਂ ਤੱਕ ਸਾਨੂੰ ਸੇਂਟ ਜੋਸਫ ਮਿਸ਼ਨ ਵਿਖੇ ਬੱਚਿਆਂ ਨੂੰ ਅੱਖੋਂ ਪਰਖੇ ਕੀਤੇ ਜਾਣ ਤੇ ਉਨ੍ਹਾਂ ਨਾਲ ਕੀਤੇ ਜਾਣ ਵਾਲੇ ਸ਼ੋਸ਼ਣ ਦੀਆਂ ਖਬਰਾਂ ਮਿਲਦੀਆਂ ਰਹੀਆਂ। ਇਸ ਦੌਰਾਨ ਸਾਨੂੰ ਕਈ ਬੱਚਿਆਂ ਦੇ ਮਰਨ ਜਾਂ ਗਾਇਬ ਹੋਣ ਦੀਆਂ ਖਬਰਾਂ ਵੀ ਮਿਲੀਆਂ।
ਇਹ ਰੈਜ਼ੀਡੈਂਸ਼ੀਅਲ ਸਕੂਲ ਵਿਲੀਅਮਜ਼ ਲੇਕ ਦਰਮਿਆਨ 1891 ਤੇ 1981 ਦਰਮਿਆਨ ਚਲਾਇਆ ਗਿਆ। ਪਰ ਬਾਅਦ ਵਿੱਚ ਇਸ ਦੇ ਬਹੁਤੇ ਹਿੱਸੇ ਨੂੰ ਢਾਅ ਦਿੱਤਾ ਗਿਆ। ਕਬਰਾਂ ਮਿਲਣ ਦੀਆਂ ਇਨ੍ਹਾਂ ਲੱਭਤਾਂ ਨੂੰ ਮੁੱਢਲੀ ਜਾਣਕਾਰੀ ਹੀ ਮੰਨਿਆ ਜਾ ਰਿਹਾ ਹੈ। ਜਾਂਚ ਅੱਗੇ ਵਧਣ ਨਾਲ ਇਸ ਦੇ ਹੋਰ ਪੱਖ ਵੀ ਸਾਹਮਣੇ ਆਉਣਗੇ। ਅਜੇ ਤੱਕ 470 ਹੈਕਟੇਅਰ ਵਿੱਚੋਂ 14 ਹੈਕਟੇਅਰ ਪ੍ਰਾਪਰਟੀ ਹੀ ਛਾਣੀ ਗਈ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ