Welcome to Canadian Punjabi Post
Follow us on

28

March 2024
 
ਭਾਰਤ

ਏਅਰ ਇੰਡੀਆ 69 ਸਾਲਾਂ ਬਾਅਦ ਫਿਰ ਟਾਟਾ ਦੇ ਹੱਥਾਂ ਵਿੱਚ ਗਈ

January 28, 2022 07:05 AM

ਨਵੀਂ ਦਿੱਲੀ, 27 ਜਨਵਰੀ, (ਪੋਸਟ ਬਿਊਰੋ)- ਭਾਰਤ ਸਰਕਾਰ ਨੇ ਆਪਣੀ ਏਅਰਲਾਈਨ ਕੰਪਨੀ ‘ਏਅਰ ਇੰਡੀਆ’ ਨੂੰ ਅੱਜ ਟਾਟਾ ਗਰੁੱਪ ਨੂੰ ਸੌਂਪ ਦਿੱਤਾ ਹੈ, ਜਿਸ ਤੋਂ ਬਾਅਦ ਟਾਟਾ ਗਰੁੱਪ ਨੇ ਏਅਰ ਇੰਡੀਆ ਦਾ ਪ੍ਰਬੰਧ ਅਤੇ ਕੰਟਰੋਲ ਆਪਣੇ ਹੱਥ ਲੈ ਲਿਆ। ਏਅਰ ਇੰਡੀਆ 69 ਸਾਲਾਂ ਬਾਅਦ ਆਪਣੇ ਘਰ ਪਰਤੀ ਹੈ।
ਵਰਨਣ ਯੋਗ ਹੈ ਕਿ ਘਾਟੇ ਵਿੱਚ ਚੱਲਦੀ ਏਅਰ ਇੰਡੀਆ ਨੂੰ ਟਾਟਾ ਗਰੁੱਪ ਨੇ 18,000 ਕਰੋੜ ਰੁਪਏ ਬੋਲੀਦੇ ਕੇ ਖਰੀਦ ਕੀਤਾ ਹੈ। ਪਿਛਲੇ ਸਾਲ 8 ਅਕਤੂਬਰ ਨੂੰ ਏਅਰ ਇੰਡੀਆ ਨੂੰ ਟੇਲਸ ਪ੍ਰਾਈਵੇਟ ਲਿਮਟਿਡ ਨੂੰ 18,000 ਕਰੋੜ ਰੁਪਏ ਵਿੱਚ ਵੇਚਿਆ ਗਿਆ ਸੀ। ਇਹ ਕੰਪਨੀ ਟਾਟਾ ਗਰੁੱਪ ਦੀ ਹੋਲਡਿੰਗ ਕੰਪਨੀ ਦਾ ਹਿੱਸਾ ਹੈ।ਭਾਰਤੀ ਸਟੇਟ ਬੈਂਕ ਦੀ ਅਗਵਾਈ ਵਿੱਚਕਰਜ਼ ਦਾਤਿਆਂ ਦਾ ਇੱਕਗਰੁੱਪ ਘਾਟੇ ਵਿੱਚ ਚੱਲ ਰਹੀ ਏਅਰਲਾਈਨ ਏਅਰ ਇੰਡੀਆ ਦੇ ਯੋਗ ਪ੍ਰਬੰਧ ਲਈ ਟਾਟਾ ਗਰੁੱਪ ਨੂੰ ਕਰਜ਼ਾ ਦੇਣ ਲਈ ਮੰਨ ਹੋ ਗਿਆ ਹੈ। ਟਾਟਾ ਗਰੁੱਪ ਨੇ ਬੀਤੇ ਸਾਲ ਅਕਤੂਬਰ ਵਿੱਚ ਏਅਰ ਇੰਡੀਆ ਐਕਸਪ੍ਰੈਸ ਦੇ ਨਾਲ ਏਅਰ ਇੰਡੀਆ ਅਤੇ ਏਆਈਐੱਸਏਟੀਐੱਸ ਵਿੱਚ 50 ਫੀਸਦੀ ਹਿੱਸੇ ਲੈਣ ਬੋਲੀ ਜਿੱਤੀ ਸੀ। ਜਾਣਕਾਰ ਸੂਤਰਾਂ ਮੁਤਾਬਕ ਸਟੇਟ ਬੈਂਕ ਦੀ ਅਗਵਾਈ ਹੇਠ ਕੰਸੋਰਟੀਅਮ ਨੇ ਏਅਰ ਇੰਡੀਆ ਦੀਆਂ ਲੋੜਾਂ ਮੁਤਾਬਕ ਫਿਕਸਡ ਟਰਮ ਅਤੇ ਵਰਕਿੰਗ ਕੈਪੀਟਲ ਲੋਨ ਵਧਾਉਣਾ ਮੰਨ ਲਿਆ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ