Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ

January 28, 2022 07:09 AM

* 31 ਜਨਵਰੀ ਤਕ ਗ੍ਰਿਫਤਾਰੀ ਉੱਤੇ ਰੋਕ ਲੱਗੀ


ਚੰਡੀਗੜ੍ਹ, 27 ਜਨਵਰੀ, (ਪੋਸਟ ਬਿਊਰੋ)- ਬਹੁ-ਚਰਚਿਤ ਡਰੱਗਜ਼ ਕੇਸ ਵਿੱਚ ਫਸੇ ਹੋਏ ਸੀਨੀਅਰ ਅਕਾਲੀ ਆਗੂਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਸੁਪਰੀਮ ਕੋਰਟ ਨੇ ਵੱਡੀ ਰਾਹਤ ਦੇਕੇ ਉਸ ਦੀ ਗ੍ਰਿਫਤਾਰੀ ਉੱਤੇ 31 ਜਨਵਰੀ ਤੱਕ ਰੋਕ ਲਾ ਦਿੱਤੀ ਹੈ, ਤਾਂ ਕਿ ਉਹ ਵਿਧਾਨ ਸਭਾ ਲਈ ਕਾਗਜ਼ ਭਰ ਸਕਣ।
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਅਗਲੇ ਸੋਮਵਾਰ ਤੱਕ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਨਾ ਕੀਤਾ ਜਾਵੇ ਅਤੇ ਸੋਮਵਾਰ 31 ਜਨਵਰੀ ਸੁਪਰੀਮ ਕੋਰਟ ਉਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਉੱਤੇ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਪੰਜਾਬ ਹਰਿਆਣਾ ਹਾਈਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ, ਜਿਸ ਪਿੱਛੋਂ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ। ਹਾਈਕੋਰਟ ਨੇ ਉਸ ਦੀ ਪਟੀਸ਼ਨ ਰੱਦ ਕਰਦੇ ਹੋਏ ਕਿਹਾ ਸੀ ਕਿ ਉਸ ਉੱਤੇ ਗੰਭੀਰ ਦੋਸ਼ ਹੋਣ ਕਾਰਨ ਹਿਰਾਸਤ ਵਿੱਚ ਪੁੱਛਗਿੱਛ ਜ਼ਰੂਰੀ ਹੈ। ਅੱਜ ਸੁਪਰੀਮ ਕੋਰਟ ਤੋਂ ਰਾਹਤ ਮਿਲਣ ਨਾਲ ਉਹ ਵਿਧਾਨ ਸਭਾ ਲਈ ਕਾਗਜ਼ ਆਰਾਮ ਨਾਲ ਭਰ ਸਕਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ