Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਫੋਰਡ ਵੱਲੋਂ ਓਸ਼ਵਾ ਪਲਾਂਟ ਸਬੰਧੀ ਕੰਪਨੀ ਦਾ ਫੈਸਲਾ ਬਦਲਾਉਣ ਦਾ ਭਰੋਸਾ : ਡਾਇਸ

January 15, 2019 10:24 PM

ਓਨਟਾਰੀਓ, 15 ਜਨਵਰੀ (ਪੋਸਟ ਬਿਊਰੋ) : ਜਨਰਲ ਮੋਟਰਜ ਦੇ ਓਸਵਾ ਸਥਿਤ ਪਲਾਂਟ ਦੇ ਵਰਕਰਜ ਦੀ ਨੁਮਾਇੰਦਗੀ ਕਰਦੀ ਯੂਨੀਅਨ ਦੇ ਪ੍ਰਧਾਨ ਨੇ ਆਖਿਆ ਕਿ ਪ੍ਰੀਮੀਅਰ ਡੱਗ ਫੋਰਡ ਨੇ ਇਹ ਭਰੋਸਾ ਦਿਵਾਇਆ ਸੀ ਕਿ ਉਹ ਸਬੰਧਤ ਪਲਾਂਟ ਸਬੰਧੀ ਕੰਪਨੀ ਦੀ ਯੋਜਨਾ ਨੂੰ ਬਦਲਣ ਲਈ ਆਟੋਨਿਰਮਾਤਾ ਉੱਤੇ ਦਬਾਅ ਪਾਉਣਗੇ।
ਯੂਨੀਫੌਰ ਦੇ ਪ੍ਰੈਜੀਡੈਂਟ ਜੈਰੀ ਡਾਇਸ ਤੇ ਫੋਰਡ ਦਰਮਿਆਨ ਸੁਰੂਆਤ ਵਿੱਚ ਟੋਰਾਂਟੋ ਦੇ ਪੂਰਬ ਵਿੱਚ ਸਥਿਤ ਪਲਾਂਟ ਦੀ ਹੋਣੀ ਨੂੰ ਲੈ ਕੇ ਵਿਵਾਦ ਸੀ। ਪ੍ਰੀਮੀਅਰ ਦਾ ਕਹਿਣਾ ਸੀ ਕਿ ਜੀਐਮ ਦੇ ਪ੍ਰਬੰਧਕਾਂ ਦੇ ਮਨ ਬਦਲਣੇ ਕਾਫੀ ਔਖੇ ਹਨ। ਪਰ ਡਿਟਰੌਇਟ ਵਿੱਚ ਆਟੋ ਸੋਅ ਵਿੱਚ ਮੀਟਿੰਗ ਤੋਂ ਬਾਅਦ ਡਾਇਸ ਨੇ ਆਖਿਆ ਕਿ ਪ੍ਰੀਮੀਅਰ ਨੇ ਕੰਪਨੀ ਨੂੰ ਆਪਣਾ ਪਲਾਂਟ ਚੱਲਦਾ ਰੱਖਣ ਲਈ ਦਬਾਅ ਪਾਉਣ ਦਾ ਤਹੱਈਆ ਪ੍ਰਗਟਾਇਆ ਸੀ। ਇਹ ਇੱਕ ਚੰਗਾ ਕਦਮ ਹੋਵੇਗਾ।
ਜਿਕਰਯੋਗ ਹੈ ਕਿ ਜੇ ਇਹ ਪਲਾਂਟ ਬੰਦ ਹੁੰਦਾ ਹੈ ਤਾਂ ਇਸ ਨਾਲ 2600 ਕਾਮੇ ਵਿਹਲੇ ਹੋ ਜਾਣਗੇ। ਮੀਟਿੰਗ ਤੋਂ ਬਾਅਦ ਫੋਰਡ ਨੇ ਵੀ ਇਹੋ ਆਖਿਆ ਕਿ ਡਾਇਸ ਨਾਲ ਉਨ੍ਹਾਂ ਦੀ ਮੁਲਾਕਾਤ ਕਾਫੀ ਸਕਾਰਾਤਮਕ ਰਹੀ ਤੇ ਉਨ੍ਹਾਂ ਇਸ ਗੱਲ ਉੱਤੇ ਵਿਚਾਰ ਕੀਤਾ ਕਿ ਪਲਾਂਟ ਨੂੰ ਬੰਦ ਕਰਨ ਤੋਂ ਕਿਵੇਂ ਰੋਕਿਆ ਜਾਵੇ ਤੇ ਰਲ ਕੇ ਕਿਵੇਂ ਕੰਮ ਕੀਤਾ ਜਾ ਸਕਦਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼