Welcome to Canadian Punjabi Post
Follow us on

11

March 2025
ਬ੍ਰੈਕਿੰਗ ਖ਼ਬਰਾਂ :
ਗਿਆਨੀ ਰਘਬੀਰ ਸਿੰਘ ਨੇ ਨਵ-ਨਿਯੁਕਤ ਜਥੇਦਾਰ ਦੀ ਤਾਜਪੋਸ਼ੀ `ਤੇ ਖੜ੍ਹੇ ਕੀਤੇ ਸਵਾਲਕੇਂਦਰ ਸਰਕਾਰ ਤੇ ਕਿਸਾਨਾਂ ਵਿਚਕਾਰ 19 ਮਾਰਚ ਨੂੰ ਹੋਵੇਗੀ ਮੀਟਿੰਗ, ਸਰਕਾਰ ਨੂੰ ਭੇਜੀ ਰਿਪੋਰਟਨੌਕਰੀ ਬਦਲੇ ਜ਼ਮੀਨ ਘਪਲੇ ਦੇ ਮਾਮਲੇ `ਚ ਆਰਜੇਡੀ ਆਗੂ ਲਾਲੂ ਯਾਦਵ ਦੇ ਬੇਟੇ ਤੇਜ ਪ੍ਰਤਾਪ ਨੂੰ ਮਿਲੀ ਜ਼ਮਾਨਤਦੁਨੀਆਂ ਦੇ 20 ਸਭ ਤੋਂ ਵੱਧ ਪ੍ਰਦੂਸਿ਼ਤ ਸ਼ਹਿਰ ਵਿਚ ਭਾਰਤ ਦੇ 13 ਸਭ ਤੋਂ ਪ੍ਰਦੂਸਿ਼ਤ ਸ਼ਹਿਰਰੌਸ਼ਨੀ ਨਾਡਾਰ ਬਣੇ ਹੁਣ ਦੇਸ਼ ਦੀ ਸਭ ਤੋਂ ਅਮੀਰ ਔਰਤ ਅੰਬਾਨੀ-ਅਡਾਨੀ ਤੋਂ ਬਾਅਦ ਤੀਜੀ ਸਭ ਤੋਂ ਅਮੀਰਝਾਰਖੰਡ ਦੇ ਪਲਾਮੂ ਵਿੱਚ ਗੈਂਗਸਟਰ ਅਮਨ ਸਾਹੂ ਦਾ ਇਨਕਾਊਂਟਰ ਡੋਮਿਨਿਕਨ ਦੇਸ਼ ਤੋਂ ਭਾਰਤੀ ਮੂਲ ਦਾ ਅਮਰੀਕੀ ਵਿਦਿਆਰਥਣ ਹੋਈ ਲਾਪਤਾ, ਸਮੁੰਦਰ ਵਿੱਚ ਡੁੱਬਣ ਦਾ ਸ਼ੱਕਜੰਗ ਦਾ ਹੱਲ ਕੱਢਣ ਲਈ ਯੂਕਰੇਨ ਨੂੰ ਜ਼ਮੀਨ ਛੱਡਣੀ ਪਵੇਗੀ : ਅਮਰੀਕੀ ਵਿਦੇਸ਼ ਮੰਤਰੀ
 
ਪੰਜਾਬ

ਕੋਰੀਅਰ ਕੰਪਨੀ ਦੇ ਮੁਲਾਜ਼ਮ ਤੋਂ ਗੰਨ ਪੁਆਇੰਟ `ਤੇ ਪੰਜ ਲੱਖ ਲੁੱਟੇ

June 21, 2022 02:18 PM

ਜਲੰਧਰ, 21 ਜੂਨ (ਪੋਸਟ ਬਿਊਰੋ)- ਸੁੱਚੀ ਪਿੰਡ ਰੋਡ ਉੱਤੇ ਫਲਿਪਕਾਰਟ ਕੋਰੀਅਰ ਕੰਪਨੀ ਵਿੱਚੋਂ ਲੁਟੇਰਿਆਂ ਨੇ ਗਨ ਪੁਆਇੰਟ ਉੱਤੇ ਲੈ ਕੇ ਪੰਜ ਲੱਖ ਰੁਪਏ ਲੁੱਟ ਲਏ ਅਤੇ ਜਾਂਦੇ-ਜਾਂਦੇ ਕੰਪਨੀ ਵਿੱਚ ਲੱਗੇ ਸੀ ਸੀ ਟੀ ਵੀ ਕੈਮਰੇ ਦੇ ਡੀ ਵੀ ਆਰ ਨਾਲ ਲੈ ਗਏ,ਪਰ ਉਹ ਆਸਪਾਸ ਲੱਗੇ ਸੀ ਸੀ ਟੀ ਵੀ ਕੈਮਰਿਆਂ ਵਿੱਚ ਕੈਦ ਹੋ ਗਏ।
ਪੀੜਤ ਅਕਸ਼ਿਤ ਨੇ ਦੱਸਿਆ ਕਿ ਉਹ ਰਾਤ ਦਫਤਰ ਵਿੱਚ ਇਕੱਲਾ ਬੈਠਾ ਸੀ ਅਤੇ ਓਥੇ ਕੁਲੈਕਸ਼ਨ ਦੇ ਪੰਜ ਲੱਖ ਰੁਪਏ ਪਏ ਸਨ। ਕਰੀਬ 10 ਵਜੇ ਪੰਜ ਨੌਜਵਾਨ ਆਏ, ਜਿਨ੍ਹਾਂ ਨੇ ਮੂੰਹ ਢਕੇ ਹੋਏ ਸਨ। ਇੱਕ ਦੇ ਹੱਥ ਵਿੱਚ ਪਿਸਤੌਲ ਅਤੇ ਬਾਕੀ ਚਾਰ ਦੇ ਹੱਥ ਵਿੱਚ ਤੇਜ਼ਧਾਰ ਹਥਿਆਰ ਸਨ। ਉਨ੍ਹਾਂ ਨੇ ਆਉਂਦੇ ਹੀ ਉਸ ਉੱਤੇ ਪਿਸਤੌਲ ਤਾਣ ਦਿੱਤੀ ਅਤੇ ਦਫਤਰ ਵਿੱਚ ਪਏ ਪੰਜ ਲੱਖ ਚੁੱਕ ਕੇ ਲੈ ਗਏ। ਏ ਡੀ ਸੀ ਪੀ ਨੇ ਦੱਸਿਆ ਕਿ ਕੁਝ ਵੱਡੇ ਸੁਰਾਗ ਪੁਲਸ ਨੂੰ ਮਿਲੇ ਹਨ, ਜਿਨ੍ਹਾਂ ਤੋਂ ਦੋਸ਼ੀ ਪਛਾਣੇ ਜਾਣਗੇ, ਪਰ ਵਾਰਦਾਤ ਵਿੱਚ ਕਿਸੇ ਭੇਤੀ ਦੇ ਹੋਣ ਦਾ ਸ਼ੱਕ ਹੈ। ਲੁਟੇਰਿਆਂ ਨੂੰ ਪਤਾ ਸੀ ਕਿ ਪੈਸੇ ਕਿੱਥੇ ਪਏ ਸਨ ਤੇ ਦਫਤਰ ਵਿੱਚ ਰਾਤ ਨੂੰ ਕੌਣ ਹੁੰਦਾ ਹੈ। ਲੁਟੇਰਿਆਂ ਨੂੰ ਇਹ ਵੀ ਪਤਾ ਸੀ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਕੁਲੈਕਸ਼ਨ ਦੇ ਬਾਅਦ ਉਥੇ ਪੈਸੇ ਵੱਧ ਹੁੰਦੇ ਹਨ। ਲੁੱਟ ਤੋਂ ਕੁਝ ਦੇਰ ਪਹਿਲਾਂ ਪੈਸਿਆਂ ਦੀ ਗਿਣਤੀ ਕੀਤੀ ਗਈ ਸੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗਿਆਨੀ ਰਘਬੀਰ ਸਿੰਘ ਨੇ ਨਵ-ਨਿਯੁਕਤ ਜਥੇਦਾਰ ਦੀ ਤਾਜਪੋਸ਼ੀ `ਤੇ ਖੜ੍ਹੇ ਕੀਤੇ ਸਵਾਲ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਕਾਰ 19 ਮਾਰਚ ਨੂੰ ਹੋਵੇਗੀ ਮੀਟਿੰਗ, ਸਰਕਾਰ ਨੂੰ ਭੇਜੀ ਰਿਪੋਰਟ ਪੰਜਾਬ ਪੁਲਿਸ ਨੇ ਐੱਫਬੀਆਈ ਨੂੰ ਲੋੜੀਂਦਾ ਭਾਰਤੀ ਮੂਲ ਦਾ ਡਰੱਗ ਲਾਰਡ ਸ਼ੌਨ ਭਿੰਡਰ ਲੁਧਿਆਣਾ ਤੋਂ ਕੀਤਾ ਗ੍ਰਿਫ਼ਤਾਰ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋ ਹੈਰੋਇਨ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ 3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫ਼ਤਾਰ ਸੁਨੰਦਾ ਸ਼ਰਮਾ ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੁਸ਼ਪਿੰਦਰ ਧਾਲੀਵਾਲ ਗ੍ਰਿਫ਼ਤਾਰ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਪੰਜਾਬ ਸਰਕਾਰ ਵੱਲੋਂ ਘੋੜਿਆਂ, ਗਧਿਆਂ ਅਤੇ ਖੱਚਰਾਂ ਲਈ ਮੁਫ਼ਤ ਟੈਟਨਸ ਟੀਕਾਕਰਨ ਮੁਹਿੰਮ ਦੀਪਕ ਬਾਲੀ ਨੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲਿਆ  ਹਰਜੋਤ ਬੈਂਸ ਵੱਲੋਂ ਸਕੂਲਾਂ ਦੀ ਕੁਸ਼ਲਤਾ ਵਧਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਦੋ ਘੰਟੇ ਫੀਲਡ ਵਿੱਚ ਰਹਿਣ ਦੇ ਹੁਕਮ