Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਮਨੋਰੰਜਨ

ਫਿਲਮ ‘ਮਿਸੇਜ਼ ਫਲਾਨੀ’ ਵਿੱਚ ਨੌਂ ਕਿਰਦਾਰਾਂ ਵਿੱਚ ਆਏਗੀ ਸਵਰਾ ਭਾਸਕਰ

August 22, 2022 01:43 PM

ਥ੍ਰੀ ਏਰੋਜ਼ ਪ੍ਰੋਡਕਸ਼ਨ ਆਪਣੀ ਪਹਿਲੀ ਫੀਚਰ ਫਿਲਮ ਬਣਾਉਣ ਵਾਲਾ ਹੈ। ਇਸ ਦਾ ਨਾਂਅ ‘ਮਿਸਿਜ਼ ਫਲਾਨੀ’ ਹੈ। ਇਸ ਫਿਲਮ ਵਿੱਚ ਸਵਰਾ ਭਾਸਕਰ ਲੀਡ ਰੋਲ ਵਿੱਚ ਆਏਗੀ। ਫਿਲਮ ਦੇ ਨਿਰਮਾਤਾ ਰਾਕੇਸ਼ ਡਾਂਗ, ਮਨੀਸ਼ ਕਿਸ਼ੋਰ, ਮਧੁਕਰ ਵਰਮਾ ਅਤੇ ਸੋਫੀਆ ਅਗਰਵਾਲ ਹਨ। ਇਸ ਵਿੱਚ ਸਵਰਾ ਨੌਂ ਅਲੱਗ-ਅਲੱਗ ਕਹਾਣੀਆਂ ਵਿੱਚ, ਨੌਂ ਅਲੱਗ ਅਲੱਗ ਤਰ੍ਹਾਂ ਦੇ ਰੋਲ ਨਿਭਾਉਣ ਵਾਲੀ ਹੈ। ਇਸ ਫਿਲਮ ਬਾਰੇ ਸਵਰਾ ਨੇ ਕਿਹਾ, ‘‘ਮੈਂ ਅੱਜ ਤੱਕ ਦੀਆਂ ਆਪਣੀਆਂ ਸਭ ਫਿਲਮਾਂ ਵਿੱਚ ਅਲੱਗ-ਅਲੱਗ ਰੋਲ ਨਿਭਾਏ ਹਨ, ਪਰ ਮੈਂ ਕਦੇ ਨਹੀਂ ਸੋਚਿਆ ਸੀ ਕਿ ਮੈਨੂੰ ਨੌਂ ਅਲੱਗ-ਅਲੱਗ ਤਰ੍ਹਾਂ ਦੇ ਕਿਰਦਾਰ ਨਿਭਾਉਣ ਦਾ ਮੌਕਾ ਮਿਲੇਗਾ। ਮੈਂ ਪਹਿਲੀ ਵਾਰ ਨੌਂ ਛੋਟੀਆਂ ਅਲੱਗ ਅਲੱਗ ਫਿਲਮਾਂ ਵਿੱਚ ਨੌਂ ਅਲੱਗ ਅਲੱਗ ਕਿਰਦਾਰ ਨਿਭਾਉਣ ਜਾ ਰਹੀ ਹਾਂ। ਇਸ ਫਿਲਮ ਦੀ ਲੇਖਿਕਾ ਸ਼ਵੇਤਾ ਰੂਬੀ ਹੈ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਜਸਟਿਨ ਬੀਬਰ ਬਣੇ ਪਿਤਾ, ਇੰਸਟਾਗਰਾਮ `ਤੇ ਜੋੜੇ ਨੇ ਜੈਕ ਬਲੂਜ ਬੀਬਰ ਦੇ ਜਨਮ ਦੀ ਪਾਈ ਪੋਸਟ ਸਿਨੇਮਾਘਰਾਂ 'ਚ ਧੂੰਮਾਂ ਪਾਉਣ ਤੋਂ ਬਾਅਦ ਹੁਣ OTT `ਤੇ 'ਮੁੰਜਿਆ' ਕਰੇਗੀ ਧਮਾਕਾ ਸ਼ਰਧਾ ਕਪੂਰ ਇੰਸਟਾਗ੍ਰਾਮ 'ਤੇ ਤੀਜੀ ਸਭ ਤੋਂ ਵੱਧ ਫਾਲੋ ਕੀਤੀ ਗਈ ਭਾਰਤੀ ਬਣੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਿਕਾਰਡ ਤੋੜਿਆ ਜਦੋਂ ਇੱਕ ਪ੍ਰਸੰਸਕ ਔਰਤ ਦਾ ਹੱਥ ਹੇਮਾ ਮਾਲਿਨੀ ਨੂੰ ਲੱਗਾ ਤਾਂ ਬੇਚੈਨ ਹੋਈ ਹੇਮਾ, ਚਿੜਕੇ ਕਿਹਾ-ਹੱਥ ਨਾ ਲਾਓ ਸ਼ਿਲੋਹ ਜੋਲੀ ਨੇ ਆਧਿਕਾਰਿਕ ਤੌਰ `ਤੇ ਪਿਤਾ ਬਰੈਡ ਪਿਟ ਦਾ ਉਪਨਾਮ ਹਟਾਇਆ ਪੈਰਿਸ ਓਲੰਪਿਕ ਦੇ ਸਮਾਪਤੀ ਸਮਾਰੋਹ ਮੌਕੇ ਟੌਮ ਕਰੂਜ਼ ਨੇ ਕੀਤੇ ਸ਼ਾਨਦਾਰ ਸਟੰਟ, ਦੇਖਕੇ ਹਰ ਕੋਈ ਹੈਰਾਨ ਅੱਤਵਾਦੀ ਹਮਲੇ ਦੇ ਸ਼ੱਕ ਕਾਰਨ ਟੇਲਰ ਸਵਿਫ਼ਟ ਦੇ ਵਿਏਨਾ ਸੰਗੀਤ ਪ੍ਰੋਗਰਾਮ ਰੱਦ ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ