Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਟੋਰਾਂਟੋ/ਜੀਟੀਏ

ਲਿਬਰਲ ਪਾਰਟੀ ਵਿੱਚ ਸ਼ਾਮਲ ਹੋ ਕੇ ਲੀਡਰਸਿ਼ਪ ਦੌੜ ਵਿੱਚ ਹਿੱਸਾ ਲੈਣ ਬਾਰੇ ਵਿਚਾਰ ਕਰ ਰਹੇ ਹਨ ਸ਼ਰੇਨਰ

January 30, 2023 10:54 PM

ਓਨਟਾਰੀਓ, 30 ਜਨਵਰੀ (ਪੋਸਟ ਬਿਊਰੋ) : ਓਨਟਾਰੀਓ ਦੀ ਗ੍ਰੀਨ ਪਾਰਟੀ ਦੇ ਆਗੂ ਮਾਈਕ ਸ਼ਰੇਨਰ ਨੇ ਓਨਟਾਰੀਓ ਦੀ ਲਿਬਰਲ ਪਾਰਟੀ ਦੀ ਲੀਡਰਸਿ਼ਪ ਦੌੜ ਵਿੱਚ ਖੜ੍ਹੇ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਹੈ।
ਚੋਣਾਂ ਵਿੱਚ ਘਾਟਾ ਪੈਣ ਤੋਂ ਬਾਅਦ ਪਿਛਲੇ ਸਾਲ ਸਟੀਵਨ ਡੈਲ ਡੂਕਾ ਵੱਲੋਂ ਅਹੁਦਾ ਛੱਡ ਦਿੱਤੇ ਜਾਣ ਮਗਰੋਂ ਲਿਬਰਲਾਂ ਕੋਲ ਕੋਈ ਪਰਮਾਨੈਂਟ ਲੀਡਰ ਨਹੀਂ ਹੈ। ਕਈ ਲਿਬਰਲ ਇਸ ਦੌੜ ਵਿੱਚ ਹਿੱਸਾ ਲੈਣ ਦੇ ਚਾਹਵਾਨ ਹਨ। ਇਨ੍ਹਾਂ ਵਿੱਚ ਐਮਪੀ ਤੇ ਓਨਟਾਰੀਓ ਦੇ ਸਾਬਕਾ ਕੈਬਨਿਟ ਮੰਤਰੀ ਯਾਸਿਰ ਨਕਵੀ, ਐਮਪੀ ਨਥਾਨੀਅਲ ਅਰਸਕੀਨ-ਸਮਿੱਥ ਤੇ ਓਨਟਾਰੀਓ ਦੀ ਲਿਬਰਲ ਕਾਕਸ ਦੇ ਮੌਜੂਦਾ ਮੈਂਬਰ ਟੈੱਡ ਸੂ ਸ਼ਾਮਲ ਹਨ।
ਪਰ ਲਿਬਰਲਾਂ ਦੇ ਇੱਕ ਗਰੁੱਪ, ਜਿਸ ਵਿੱਚ ਸਾਬਕਾ ਕੈਬਨਿਟ ਮੰਤਰੀ ਡੈੱਬ ਮੈਥਿਊਜ਼ ਤੇ ਲਿਜ਼ ਸੈਂਡਲਜ਼ ਸ਼ਾਮਲ ਹਨ, ਵੱਲੋਂ ਐਤਵਾਰ ਨੂੰ ਇੱਕ ਪੱਤਰ ਜਾਰੀ ਕਰਕੇ ਸ਼ਰੇਨਰ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਤੇ ਲੀਡਰਸਿ਼ਪ ਦੌੜ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਗਿਆ। ਜਵਾਬ ਵਿੱਚ ਸ਼ਰੇਨਰ ਨੇ ਆਖਿਆ ਕਿ ਉਹ ਇਸ ਬਾਰੇ ਸੋਚਣ ਲਈ ਕੁੱਝ ਸਮਾਂ ਚਾਹੁੰਦੇ ਹਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੋਰਾਂਟੋ ਵਿੱਚ ਗੋਲੀਬਾਰੀ ਵਿੱਚ ਮਾਰੇ ਗਏ ਵਿਅਕਤੀ ਅਤੇ ਔਰਤ ਦੀ ਪੁਲਿਸ ਨੇ ਕੀਤੀ ਪਹਿਚਾਣ ਮਿਸਿਸਾਗਾ `ਚ ਲਾਪਤਾ 3 ਸਾਲਾ ਬੱਚੇ ਦੀ ਭਾਲ ਲਈ ਪੁਲਿਸ ਨੇ ਮੰਗੀ ਮਦਦ ਇਟੋਬੀਕੋਕ ਵਿੱਚ 3 ਵਾਹਨਾਂ ਦੀ ਟੱਕਰ ਦੌਰਾਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਪੀਲ ਪੁਲਿਸ ਨੇ 18 ਮੁਲਜ਼ਮ ਕੀਤੇ ਗ੍ਰਿਫਤਾਰ, 1.2 ਮਿਲੀਅਨ ਡਾਲਰ ਦੇ ਚੋਰੀ ਕੀਤੇ ਵਾਹਨ ਅਤੇ ਹਥਿਆਰ ਬਰਾਮਦ ਹੈਮਿਲਟਨ ਵਿੱਚ ਦੋ ਵਾਹਨਾਂ ਦੀ ਟੱਕਰ ਵਿੱਚ 1 ਵਿਅਕਤੀ ਦੀ ਮੌਤ, 3 ਜਖ਼ਮੀ ਨਾਰਥ ਯਾਰਕ `ਚ ਟੋਰਾਂਟੋ ਪੁਲਿਸ ਕਰੂਜਰ ਅਤੇ ਏਟੀਵੀ ਵਿਚਕਾਰ ਹੋਏ ਹਾਦਸੇ ਦੀ ਐੱਸ.ਆਈ.ਯੂ. ਕਰ ਰਹੀ ਜਾਂਚ ਟੋਰਾਂਟੋ ਦੀ ਔਰਤ `ਤੇ ਮਾਲਿਸ਼ ਦੌਰਾਨ ਤਸਵੀਰਾਂ ਲੈਣ ਤੋਂ ਬਾਅਦ ਗੁਪਤ ਰੂਪ ਤੋਂ ਦੇਖਣ ਦਾ ਦੋਸ਼ 10 ਹਜ਼ਾਰ ਕਰਮਚਾਰੀ ਕੰਮ `ਤੇ ਪਰਤੇ, ਮੰਗਲਵਾਰ ਨੂੰ ਦੁਕਾਨਾਂ ਦੁਬਾਰਾ ਖੁੱਲ੍ਹਣਗੀਆਂ : LCBO ਟੋਰਾਂਟੋ ਸ਼ਹਿਰ ਵਿੱਚ ਵਾਹਨ ਦੀ ਟੱਕਰ ਨਾਲ ਪੈਦਲ ਜਾ ਰਹੀ ਔਰਤ ਦੀ ਮੌਤ ਓਸ਼ਵਾ ਵਿੱਚ ਘਰ `ਤੇ ਹਮਲਾ ਕਰਨ ਵਾਲੇ 2 ਟੀਨੇਜ਼ਰ ਤੇ 2 ਬਾਲਿਗ ਗ੍ਰਿਫ਼ਤਾਰ