Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਅੰਤਰਰਾਸ਼ਟਰੀ

ਪੇਸ਼ਾਵਰ ਤੋਂ ਬਾਅਦ ਹੁਣ ਕਵੇਟਾ ਵਿਚ ਵੱਡਾ ਧਮਾਕਾ, 5 ਜ਼ਖਮੀ

February 05, 2023 11:58 AM

* ਟੀਟੀਪੀ ਨੇ ਲਈ ਜ਼ਿੰਮੇਵਾਰੀ


ਪੇਸ਼ਾਵਰ, 5 ਫਰਵਰੀ (ਪੋਸਟ ਬਿਊਰੋ) - ਪਾਕਿਸਤਾਨ ਦੇ ਪੇਸ਼ਾਵਰ ਵਿਚ ਹੋਏ ਧਮਾਕੇ ਤੋਂ ਬਾਅਦ ਬਲੋਚਿਸਤਾਨ ਵਿਚ ਵੀ ਵੱਡਾ ਧਮਾਕਾ ਹੋਇਆ ਹੈ। ਕਵੇਟਾ ’ਚ ਹੋਏ ਇਸ ਧਮਾਕੇ ’ਚ 5 ਲੋਕ ਗੰਭੀਰ ਰੂਪ ਨਾਲ ਜਖਮੀ ਹੋ ਗਏ। ਹਾਲਾਂਕਿ ਜਖਮੀਆਂ ਦੀ ਗਿਣਤੀ ਵਧ ਸਕਦੀ ਹੈ।
ਇਹ ਧਮਾਕਾ ਕਵੇਟਾ ਦੇ ਪੁਲਸ ਲਾਈਨ ਇਲਾਕੇ ਵਿੱਚ ਹੋਇਆ। ਰਾਹਤ ਅਤੇ ਬਚਾਅ ਕਾਰਜ ’ਚ ਲੱਗੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਧਮਾਕੇ ’ਚ ਘੱਟੋ-ਘੱਟ 5 ਲੋਕ ਗੰਭੀਰ ਰੂਪ ਨਾਲ ਜਖਮੀ ਹੋਏ ਹਨ। ਪਾਕਿਸਤਾਨ ਦੇ ਅਖਬਾਰ ‘ਦਿ ਡਾਨ’ ਮੁਤਾਬਿਕ ਘਟਨਾ ਸਥਾਨ ’ਤੇ ਬਚਾਅ ਕਾਰਜ ਦੀ ਅਗਵਾਈ ਕਰ ਰਹੇ ਕਾਰਕੁਨ ਜੀਸਾਨ ਅਹਿਮਦ ਨੇ ਦੱਸਿਆ ਕਿ ਜਖਮੀਆਂ ਨੂੰ ਕਵੇਟਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਅਤੇ ਐਮਰਜੈਂਸੀ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ ਅਤੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਹਾਲਾਂਕਿ ਹੁਣ ਤੱਕ ਪੁਲਿਸ ਨੇ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਫਿਲਹਾਲ ਧਮਾਕੇ ਦੀ ਪ੍ਰਕਿਰਤੀ ਸਪੱਸ਼ਟ ਨਹੀਂ ਹੈ।
ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਨੇ ਐਤਵਾਰ ਨੂੰ ਬਿਆਨ ਜਾਰੀ ਕਰਕੇ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਧਮਾਕੇ ਰਾਹੀਂ ਸੁਰੱਖਿਆ ਅਧਿਕਾਰੀਆਂ ਨੂੰ ਨਿਸਾਨਾ ਬਣਾਇਆ ਗਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾ ਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤ ਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਪਹਿਲਾਂ ਹੋਏ ਸਮਝੌਤਿਆਂ ਦਾ ਹੋਏ ਸਨਮਾਨ ਕਿਵੇਂ ਫੈਲ ਰਹੀ ਹੈ ਜ਼ਹਿਰੀਲੀ ਕਾਰਬਨ ਡਾਈਅਕਸਾਈਡ, ਨਾਸਾ ਨੇ ਸੁਪਰ ਕੰਪਿਊਟਰ ਰਾਹੀਂ ਤਿਆਰ ਮਾਡਲ ਨਾਲ ਦੱਸਿਆ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਛੱਡਣ 'ਤੇ ਬਾਇਡਨ ਨੇ ਕਿਹਾ- ਨਵੀਂ ਪੀੜ੍ਹੀ ਨੂੰ ਸੌਂਪੀ ਮਸ਼ਾਲ ਨੇਤਨਯਾਹੂ ਅਮਰੀਕਾ ਵਿਚ ਕਿਹਾ: ਹਮਾਸ ਨੇ ਔਰਤਾਂ ਨਾਲ ਬਲਾਤਕਾਰ ਕੀਤਾ, ਬੱਚਿਆਂ ਨੂੰ ਸਾੜਿਆ ਅਮਰੀਕਾ ਦੀ ਆਪਣੇ ਨਾਗਰਿਕਾਂ ਲਈ ਜੰਮੂ-ਕਸ਼ਮੀਰ ਅਤੇ ਮਨੀਪੁਰ ਨਾ ਜਾਣ ਲਈ ਕੀਤੀ ਐਡਵਾਇਜ਼ਰੀ ਜਾਰੀ ਸੈਕਰਾਮੈਂਟੋ `ਚ ਹੋਈਆਂ ਸੀਨੀਅਰ ਖੇਡਾਂ ਵਿੱਚ ਲਿਆ ਪੰਜਾਬੀਆਂ ਨੇ ਹਿੱਸਾ ਅਮਰੀਕਾ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਜਮੀਨ 'ਤੇ ਡਿੱਗਾ, ਪਾਇਲਟ ਦੀ ਮੌਤ