Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਅੰਤਰਰਾਸ਼ਟਰੀ

ਅਮਰੀਕਾ ਵਿਚ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਸ਼ੱਕੀ ਦੀ ਮੌਤ, 3 ਪੁਲਿਸ ਅਫਸਰ ਜ਼ਖਮੀ

March 11, 2023 02:43 PM

ਸੈਕਰਾਮੈਂਟੋ, ਕੈਲੀਫੋਰਨੀਆ, 11 ਮਾਰਚ (ਹੁਸਨ ਲੜੋਆ ਬੰਗਾ ਲਾਸ ਏਂਜਲਸ ਪੁਲਿਸ ਵਿਭਾਗ ਦੇ 3 ਅਫਸਰ ਉਸ ਵੇਲੇ ਜ਼ਖਮੀ ਹੋ ਗਏ ਜਦੋਂ ਉਹ ਪੈਰੋਲ ਉਪਰ ਰਿਹਾਅ ਹੋਏ ਇਕ ਸ਼ੱਕੀ ਦੀ ਭਾਲ ਵਿਚ ਸਨ। ਲਾਸ ਏਂਜਲਸ ਪੁਲਿਸ ਵਿਭਾਗ ਦੇ ਕਮਾਂਡਰ ਸਟੇਸੀ ਸਪੈਲ ਨੇ ਕਿਹਾ ਹੈ ਕਿ ਸ਼ੱਕੀ ਵਿਅਕਤੀ ਇਕ ਸ਼ੈੱਡ ਵਿਚ ਲੁੱਕਿਆ ਹੋਇਆ ਸੀ। ਪੁਲਿਸ ਅਫਸਰਾਂ ਨੇ ਉਸ ਨੂੰ ਬਾਹਰ ਆਉਣ ਲਈ ਕਿਹਾ ਪਰੰਤੂ ਸ਼ੱਕੀ ਨੇ ਬਾਹਰ ਆਉਣ ਦੀ ਬਜਾਏ ਪੁਲਿਸ ਉਪਰ ਗੋਲੀ ਚਲਾ ਦਿੱਤੀ ਜਿਸ ਦੌਰਾਨ 3 ਪੁਲਿਸ ਅਫਸਰ ਜ਼ਖਮੀ ਹੋ ਗਏ।
ਪੁਲਿਸ ਅਫਸਰਾਂ ਵੱਲੋਂ ਜਵਾਬੀ ਕਾਰਵਾਈ ਕੀਤੀ ਗਈ। ਇਸ ਦੌਰਾਨ ਸ਼ੱਕੀ ਵਿਅਕਤੀ ਵੀ ਮਾਰਿਆ ਗਿਆ। ਸਪੈਲ ਨੇ ਕਿਹਾ ਹੈ ਕਿ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਸ਼ੱਕੀ ਦੀ ਮੌਤ ਕਿਸ ਤਰਾਂ ਹੋਈ ਹੈ। ਜ਼ਖਮੀ ਪੁਲਿਸ ਅਫਸਰਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਿਥੇ ਉਨਾਂ ਦੀ ਹਾਲਤ ਸਥਿੱਰ ਦਸੀ ਜਾਂਦੀ ਹੈ। ਪੁਲਿਸ ਵਿਭਾਗ ਦੇ ਅਸਿਸਟੈਂਟ ਚੀਫ ਅਲਫਰੈਡ ਲਬਰਾਡਾ ਅਨੁਸਾਰ ਕਿੰਨੇ ਪੁਲਿਸ ਅਫਸਰਾਂ ਨੇ ਜਵਾਬੀ ਕਾਰਵਾਈ ਦੌਰਾਨ ਗੋਲੀਆਂ ਚਲਾਈਆਂ, ਇਹ ਅਜੇ ਜਾਂਚ ਦਾ ਵਿਸ਼ਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾ ਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤ ਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਪਹਿਲਾਂ ਹੋਏ ਸਮਝੌਤਿਆਂ ਦਾ ਹੋਏ ਸਨਮਾਨ ਕਿਵੇਂ ਫੈਲ ਰਹੀ ਹੈ ਜ਼ਹਿਰੀਲੀ ਕਾਰਬਨ ਡਾਈਅਕਸਾਈਡ, ਨਾਸਾ ਨੇ ਸੁਪਰ ਕੰਪਿਊਟਰ ਰਾਹੀਂ ਤਿਆਰ ਮਾਡਲ ਨਾਲ ਦੱਸਿਆ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਛੱਡਣ 'ਤੇ ਬਾਇਡਨ ਨੇ ਕਿਹਾ- ਨਵੀਂ ਪੀੜ੍ਹੀ ਨੂੰ ਸੌਂਪੀ ਮਸ਼ਾਲ ਨੇਤਨਯਾਹੂ ਅਮਰੀਕਾ ਵਿਚ ਕਿਹਾ: ਹਮਾਸ ਨੇ ਔਰਤਾਂ ਨਾਲ ਬਲਾਤਕਾਰ ਕੀਤਾ, ਬੱਚਿਆਂ ਨੂੰ ਸਾੜਿਆ ਅਮਰੀਕਾ ਦੀ ਆਪਣੇ ਨਾਗਰਿਕਾਂ ਲਈ ਜੰਮੂ-ਕਸ਼ਮੀਰ ਅਤੇ ਮਨੀਪੁਰ ਨਾ ਜਾਣ ਲਈ ਕੀਤੀ ਐਡਵਾਇਜ਼ਰੀ ਜਾਰੀ ਸੈਕਰਾਮੈਂਟੋ `ਚ ਹੋਈਆਂ ਸੀਨੀਅਰ ਖੇਡਾਂ ਵਿੱਚ ਲਿਆ ਪੰਜਾਬੀਆਂ ਨੇ ਹਿੱਸਾ ਅਮਰੀਕਾ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਜਮੀਨ 'ਤੇ ਡਿੱਗਾ, ਪਾਇਲਟ ਦੀ ਮੌਤ